Add parallel Print Page Options

50 “ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸੱਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।”

Read full chapter

ਜੋ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰੋ(A)

21 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸ ਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰੱਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮਾਦਾਨ ਤੇ ਰੱਖਦੇ ਹੋ।

ਆਪਣੀ ਸਿਆਣਪਤਾ ਨੂੰ ਵਰਤੋ(A)

16 “ਕੋਈ ਵੀ ਮਨੁੱਖ ਦੀਵਾ ਬਾਲਕੇ ਉਸ ਨੂੰ ਭਾਂਡੇ ਨਾਲ ਢੱਕ ਕੇ ਲੁਕਾਉਂਦਾ ਨਹੀਂ, ਨਾ ਹੀ ਮੰਜੇ ਹੇਠਾਂ ਰੱਖਦਾ ਹੈ, ਸਗੋਂ ਉਹ ਮਨੁੱਖ ਦੀਵੇ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਜੋ ਆਉਣ ਵਾਲੇ ਹਨੇਰੇ ਵਿੱਚੋਂ ਚਾਨਣ ਨੂੰ ਵੇਖ ਸੱਕਣ।

Read full chapter