ਇਬਰਾਨੀਆਂ ਨੂੰ 12:7
Punjabi Bible: Easy-to-Read Version
7 ਇਸ ਲਈ ਦੁੱਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ।
Read full chapter
Hebrews 12:7
New International Version
7 Endure hardship as discipline; God is treating you as his children.(A) For what children are not disciplined by their father?
ਬਿਵਸਥਾ ਸਾਰ 8:5
Punjabi Bible: Easy-to-Read Version
5 ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿੱਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ।
Read full chapter
Deuteronomy 8:5
New International Version
5 Know then in your heart that as a man disciplines his son, so the Lord your God disciplines you.(A)
ਇਬਰਾਨੀਆਂ ਨੂੰ 12:9-11
Punjabi Bible: Easy-to-Read Version
9 ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ। 10 ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ। 11 ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿੱਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ।
Read full chapter
Hebrews 12:9-11
New International Version
9 Moreover, we have all had human fathers who disciplined us and we respected them for it. How much more should we submit to the Father of spirits(A) and live!(B) 10 They disciplined us for a little while as they thought best; but God disciplines us for our good, in order that we may share in his holiness.(C) 11 No discipline seems pleasant at the time, but painful. Later on, however, it produces a harvest of righteousness and peace(D) for those who have been trained by it.
ਕਹਾਉਤਾਂ 22:6
Punjabi Bible: Easy-to-Read Version
6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।
Read full chapter
Proverbs 22:6
New International Version
ਕਹਾਉਤਾਂ 13:24
Punjabi Bible: Easy-to-Read Version
24 ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ।
Read full chapter
Proverbs 13:24
New International Version
ਉਤਪਤ 18:19
Punjabi Bible: Easy-to-Read Version
19 ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”
Read full chapter
ਕਹਾਉਤਾਂ 3:12
Punjabi Bible: Easy-to-Read Version
12 ਕਿਉਂਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਸੁਧਾਰਦਾ ਹੈ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ ਜਿਵੇਂ ਇੱਕ ਪਿਤਾ ਇੱਕ ਪੁੱਤਰ ਨੂੰ ਸੁਧਾਰਦਾ ਜਿਸ ਵਿੱਚ ਉਹ ਪ੍ਰਸੰਨਤਾ ਮਹਿਸੂਸ ਕਰਦਾ।
Read full chapter
Proverbs 3:12
New International Version
Footnotes
- Proverbs 3:12 Hebrew; Septuagint loves, / and he chastens everyone he accepts as his child
ਬਿਵਸਥਾ ਸਾਰ 6:7
Punjabi Bible: Easy-to-Read Version
7 ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ।
Read full chapter
Deuteronomy 6:7
New International Version
7 Impress them on your children. Talk about them when you sit at home and when you walk along the road, when you lie down and when you get up.(A)
ਕਹਾਉਤਾਂ 29:17
Punjabi Bible: Easy-to-Read Version
17 ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ, ਅਤੇ ਉਹ ਤੁਹਾਡੇ ਲਈ ਸ਼ਾਂਤੀ ਲਿਆਵੇਗਾ ਉਹ ਤੁਹਾਡੇ ਲਈ ਪ੍ਰਸੰਨਤਾ ਦਾ ਸਰੋਤ ਹੋਵੇਗਾ।
Read full chapter
Proverbs 29:17
New International Version
17 Discipline your children, and they will give you peace;
they will bring you the delights you desire.(A)
ਅਫ਼ਸੀਆਂ ਨੂੰ 6:4
Punjabi Bible: Easy-to-Read Version
4 ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ।
Read full chapter
Ephesians 6:4
New International Version
4 Fathers,[a] do not exasperate your children;(A) instead, bring them up in the training and instruction of the Lord.(B)
Footnotes
- Ephesians 6:4 Or Parents
ਕੁਲੁੱਸੀਆਂ ਨੂੰ 3:21
Punjabi Bible: Easy-to-Read Version
21 ਪਿਤਾਓ, ਆਪਣੇ ਬੱਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ।
Read full chapter
Colossians 3:21
New International Version
21 Fathers,[a] do not embitter your children, or they will become discouraged.
Footnotes
- Colossians 3:21 Or Parents
ਕਹਾਉਤਾਂ 22:15
Punjabi Bible: Easy-to-Read Version
15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।
Read full chapter
Proverbs 22:15
New International Version
15 Folly is bound up in the heart of a child,
but the rod of discipline will drive it far away.(A)
ਕਹਾਉਤਾਂ 19:18
Punjabi Bible: Easy-to-Read Version
18 ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ।
Read full chapter
Proverbs 19:18
New International Version
18 Discipline your children, for in that there is hope;
do not be a willing party to their death.(A)
2010 by Bible League International
Holy Bible, New International Version®, NIV® Copyright ©1973, 1978, 1984, 2011 by Biblica, Inc.® Used by permission. All rights reserved worldwide.
NIV Reverse Interlinear Bible: English to Hebrew and English to Greek. Copyright © 2019 by Zondervan.