Add parallel Print Page Options

ਅਮੀਰ ਆਦਮੀ ਅਤੇ ਲਾਜ਼ਰ

19 ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ। 20 ਉੱਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸਰੀਰ ਫ਼ੋੜਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ। 21 ਉਸ ਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸ ਦੇ ਫ਼ੋੜਿਆਂ ਨੂੰ ਵੀ ਚੱਟਦੇ।

22 “ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸ ਨੂੰ ਲਿਆ ਅਤੇ ਅਬਰਾਹਾਮ ਗੋਦ ਵਿੱਚ ਜਾ ਰੱਖਿਆ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ। 23 ਉਸ ਨੇ ਪਤਾਲ ਵਿੱਚੋਂ ਜਿੱਥੇ ਉਹ ਦੁੱਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ। 24 ਤਾਂ ਉਸ ਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿੱਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁੱਖ ਝੱਲ ਰਿਹਾ ਹਾਂ।’

25 “ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾੜੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁੱਖ ਭੋਗ ਰਿਹਾ ਹੈ ਤੇ ਤੂੰ ਦੁੱਖ। 26 ਇਸਤੋਂ ਇਲਾਵਾ ਤੁਹਾਡੇ ਤੇ ਸਾਡੇ ਵਿੱਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਅਗਰ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਤਾਂ ਉਹ ਉਧਰ ਨਹੀਂ ਜਾ ਸੱਕਦਾ ਅਤੇ ਨਾ ਹੀ ਕੋਈ ਉਧਰੋਂ ਇਧਰ ਆ ਸੱਕਦਾ ਹੈ।’

27 “ਤਾਂ ਅਮੀਰ ਆਦਮੀ ਨੇ ਕਿਹਾ ‘ਫ਼ੇਰ ਪਿਤਾ ਅਬਰਾਹਾਮ ਮੈਂ ਤੇਰੇ ਅੱਗੇ ਲਾਜ਼ਰ ਨੂੰ ਧਰਤੀ ਤੇ ਮੇਰੇ ਪਿਤਾ ਦੇ ਘਰ ਭੇਜਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ਮੇਰੇ ਪੰਜ ਭਰਾ ਹਨ। 28 ਲਾਜ਼ਰ ਜਾਕੇ ਮੇਰੇ ਭਰਾਵਾਂ ਨੂੰ ਚੁਕੰਨਾ ਕਰ ਆਵੇ ਕਿ ਉਹ ਇਸ ਪਤਾਲ ਦੇ ਨਰਕ ਕੁੰਡ ਵਿੱਚ ਨਾ ਆਉਣ।’

29 “ਪਰ ਅਬਰਾਹਾਮ ਨੇ ਆਖਿਆ, ‘ਉਨ੍ਹਾਂ ਕੋਲ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੇ।’

30 “ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’

31 “ਪਰ ਅਬਰਾਹਾਮ ਨੇ ਉਸ ਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸ ਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੋਵੇ।’”

Read full chapter

The Rich Man and Lazarus

19 “There was a rich man who was dressed in purple and fine linen and lived in luxury every day.(A) 20 At his gate was laid a beggar(B) named Lazarus, covered with sores 21 and longing to eat what fell from the rich man’s table.(C) Even the dogs came and licked his sores.

22 “The time came when the beggar died and the angels carried him to Abraham’s side. The rich man also died and was buried. 23 In Hades, where he was in torment, he looked up and saw Abraham far away, with Lazarus by his side. 24 So he called to him, ‘Father Abraham,(D) have pity on me and send Lazarus to dip the tip of his finger in water and cool my tongue, because I am in agony in this fire.’(E)

25 “But Abraham replied, ‘Son, remember that in your lifetime you received your good things, while Lazarus received bad things,(F) but now he is comforted here and you are in agony.(G) 26 And besides all this, between us and you a great chasm has been set in place, so that those who want to go from here to you cannot, nor can anyone cross over from there to us.’

27 “He answered, ‘Then I beg you, father, send Lazarus to my family, 28 for I have five brothers. Let him warn them,(H) so that they will not also come to this place of torment.’

29 “Abraham replied, ‘They have Moses(I) and the Prophets;(J) let them listen to them.’

30 “‘No, father Abraham,’(K) he said, ‘but if someone from the dead goes to them, they will repent.’

31 “He said to him, ‘If they do not listen to Moses and the Prophets, they will not be convinced even if someone rises from the dead.’”

Read full chapter

19 ਪਰ ਪਰਮੇਸ਼ੁਰ ਆਖਦਾ ਹੈ,
“ਤੁਸੀਂ ਲੋਕ ਮਰ ਚੁੱਕੇ ਹੋ,
    ਪਰ ਉਹ ਦੋਬਾਰਾ ਜਿਉਣਗੇ।
ਮੇਰੇ ਲੋਕਾਂ ਦੇ ਜਿਸਮ ਮੌਤ ਤੋਂ ਉਭਰਨਗੇ।
    ਧਰਤੀ ਵਿੱਚ ਮੁਰਦਾ ਪਏ ਲੋਕੋ, ਉੱਠੋ ਤੇ ਪ੍ਰਸੰਨ ਹੋ ਜਾਵੋ!
ਤੁਹਾਡੇ ਉੱਪਰ ਪਈ ਹੋਈ ਤ੍ਰੇਲ ਉਸ ਹਰ ਨਵੀਂ
    ਸਵੇਰ ਦੀ ਲੋਅ ਵਿੱਚ ਚਮਕਦੀ ਹੋਈ ਤ੍ਰੇਲ ਵਰਗੀ ਹੈ।
ਇਹ ਦਰਸਾਉਂਦੀ ਹੈ ਕਿ ਅਜਿਹਾ ਨਵਾਂ ਸਮਾਂ ਆ ਰਿਹਾ ਹੈ
    ਜਦੋਂ ਧਰਤੀ ਮੁਰਦਾ ਲੋਕਾਂ ਨੂੰ ਉਗਲ ਦੇਵੇਗੀ ਜਿਹੜੇ ਏਸ ਅੰਦਰ ਲੇਟੇ ਨੇ।”

Read full chapter

19 But your dead(A) will live, Lord;
    their bodies will rise—
let those who dwell in the dust(B)
    wake up and shout for joy—
your dew(C) is like the dew of the morning;
    the earth will give birth to her dead.(D)

Read full chapter

ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ।

Read full chapter

Multitudes who sleep in the dust of the earth will awake:(A) some to everlasting life, others to shame and everlasting contempt.(B)

Read full chapter

ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।

Read full chapter

Then the Lord God formed(A) a man[a](B) from the dust(C) of the ground(D) and breathed into his nostrils the breath(E) of life,(F) and the man became a living being.(G)

Read full chapter

Footnotes

  1. Genesis 2:7 The Hebrew for man (adam) sounds like and may be related to the Hebrew for ground (adamah); it is also the name Adam (see verse 20).

ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ।
    ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।

Read full chapter

When their spirit departs, they return to the ground;(A)
    on that very day their plans come to nothing.(B)

Read full chapter

ਉਸ ਸਮੇਂ ਬਘਿਆੜ ਵੀ ਲੇਲਿਆਂ ਨਾਲ ਸ਼ਾਂਤੀ ਨਾਲ ਰਹਿਣਗੇ। ਅਤੇ ਸ਼ੇਰ ਵੀ ਬੱਕਰੀਆਂ ਕੋਲ ਸ਼ਾਂਤੀ ਨਾਲ ਲੇਟੇ ਹੋਣਗੇ। ਵੱਛੇ, ਸ਼ੇਰ ਅਤੇ ਬਲਦ ਆਪਸ ਵਿੱਚ ਸ਼ਾਂਤੀ ਨਾਲ ਰਹਿਣਗੇ। ਇੱਕ ਛੋਟਾ ਬੱਚਾ ਉਨ੍ਹਾਂ ਦੀ ਅਗਵਾਈ ਕਰੇਗਾ। ਗਾਵਾਂ ਅਤੇ ਰਿੱਛ ਪਸਪਰ ਸ਼ਾਂਤੀ ਨਾਲ ਰਹਿਣਗੇ। ਉਨ੍ਹਾਂ ਦੇ ਸਾਰੇ ਬੱਚੇ ਇਕੱਠੇ ਲੇਟੇ ਹੋਣਗੇ ਅਤੇ ਇੱਕ ਦੂਸਰੇ ਨੂੰ ਕੋਈ ਨੁਕਸਾਨ ਨਹੀਂ ਪੁਚਾਣਗੇ। ਸ਼ੇਰ ਗਾਵਾਂ ਵਾਂਗ ਘਾਹ ਖਾਣਗੇ। ਇੱਕ ਬੱਚਾ ਵੀ ਫ਼ਨੀਅਰ ਸੱਪ ਦੀ ਖੱਡ ਕੋਲ ਖੇਡ ਸੱਕੇਗਾ। ਬੱਚਾ ਜ਼ਹਿਰੀਲੇ ਸੱਪ ਦੀ ਖੱਡ ਵਿੱਚ ਆਪਣਾ ਹੱਥ ਪਾ ਸੱਕੇਗਾ।

ਇਹ ਸਾਰੀਆਂ ਗੱਲਾਂ ਇਹ ਦਰਸਾਉਂਦੀਆਂ ਹਨ ਕਿ ਇੱਥੇ ਸ਼ਾਂਤੀ ਹੋਵੇਗੀ-ਕੋਈ ਬੰਦਾ ਵੀ ਕਿਸੇ ਦੂਸਰੇ ਨੂੰ ਨੁਕਸਾਨ ਨਹੀਂ ਪੁਚਾਵੇਗਾ। ਮੇਰੇ ਪਵਿੱਤਰ ਪਰਬਤ ਦੇ ਲੋਕ ਚੀਜ਼ਾਂ ਨੂੰ ਤਬਾਹ ਕਰਨਾ ਨਹੀਂ ਲੋਚਣਗੇ। ਕਿਉਂ ਕਿ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਉਨ੍ਹਾਂ ਅੰਦਰ ਉਸਦਾ ਪੂਰਾ ਗਿਆਨ ਹੋਵੇਗਾ ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੁੰਦਾ ਹੈ।

Read full chapter

The wolf will live with the lamb,(A)
    the leopard will lie down with the goat,
the calf and the lion and the yearling[a] together;
    and a little child will lead them.
The cow will feed with the bear,
    their young will lie down together,
    and the lion will eat straw like the ox.(B)
The infant(C) will play near the cobra’s den,
    and the young child will put its hand into the viper’s(D) nest.
They will neither harm nor destroy(E)
    on all my holy mountain,(F)
for the earth(G) will be filled with the knowledge(H) of the Lord
    as the waters cover the sea.

Read full chapter

Footnotes

  1. Isaiah 11:6 Hebrew; Septuagint lion will feed

ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ,
    ਜਿਸ ਵਿੱਚੋਂ ਉਹ ਆਇਆ,
ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।

Read full chapter

and the dust returns(A) to the ground it came from,
    and the spirit returns to God(B) who gave it.(C)

Read full chapter

21 ਮੇਰੀ ਜ਼ਿੰਦਗੀ ਦੀ ਮਹੱਤਵਪੂਰਣ ਗੱਲ ਮਸੀਹ ਲਈ ਜਿਉਣਾ ਹੈ। “ਮੌਤ ਵੀ ਮੇਰੇ ਲਈ ਫ਼ਾਇਦੇਮੰਦ ਹੋਵੇਗੀ।” [a]

Read full chapter

Footnotes

  1. ਫ਼ਿਲਿੱਪੀਆਂ ਨੂੰ 1:21 “ਮੌਤ … ਹੋਵੇਗੀ” ਪੌਲੁਸ ਆਖਦਾ ਹੈ ਕਿ ਮੌਤ ਬਿਹਤਰ ਹੋਵੇਗੀ, ਕਿਉਂ ਕਿ ਮੌਤ ਉਸ ਨੂੰ ਮਸੀਹ ਦੇ ਹੋਰ ਨੇੜੇ ਲਿਆਵੇਗੀ।

21 For to me, to live is Christ(A) and to die is gain.

Read full chapter

ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ।
    ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।

Read full chapter

Among the dead no one proclaims your name.
    Who praises you from the grave?(A)

Read full chapter

ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।
    ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉੱਥੇ ਹੁੰਦੇ ਹੋ।

Read full chapter

If I go up to the heavens,(A) you are there;
    if I make my bed(B) in the depths, you are there.

Read full chapter

18 ਪੁੱਤਰ ਨੂੰ ਜਨਮ ਦਿੰਦਿਆਂ ਰਾਖੇਲ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ, ਰਾਖੇਲ ਨੇ ਲੜਕੇ ਦਾ ਨਾਮ ਬਨ-ਓਨੀ ਰੱਖਿਆ। ਪਰ ਯਾਕੂਬ ਨੇ ਉਸ ਨੂੰ ਬਿਨਯਾਮੀਨ ਨਾਮ ਦਿੱਤਾ।

Read full chapter

18 As she breathed her last—for she was dying—she named her son Ben-Oni.[a](A) But his father named him Benjamin.[b](B)

Read full chapter

Footnotes

  1. Genesis 35:18 Ben-Oni means son of my trouble.
  2. Genesis 35:18 Benjamin means son of my right hand.

ਜਿਉਂਦੇ ਲੋਕ ਜਾਣਦੇ ਹਨ ਕਿ ਉਹ ਮਰ ਜਾਣਗੇ, ਪਰ ਇੱਕ ਮੁਰਦਾ ਬੰਦਾ ਕੁਝ ਵੀ ਨਹੀਂ ਜਾਣਦਾ। ਮੁਰਦਾ ਲੋਕਾਂ ਲਈ ਹੋਰ ਕੋਈ ਇਨਾਮ ਨਹੀਂ ਹੁੰਦਾ। ਲੋਕੀ ਛੇਤੀ ਹੀ ਇਨ੍ਹਾਂ ਨੂੰ ਭੁੱਲ ਜਾਣਗੇ। ਉਨ੍ਹਾਂ ਦਾ ਪਿਆਰ, ਨਫਰਤ, ਈਰਖਾ, ਸਭ ਕਾਸੇ ਦਾ ਅੰਤ ਹੋ ਜਾਂਦਾ ਹੈ। ਅਤੇ ਮਰੇ ਹੋਏ ਲੋਕ ਕਦੀ ਵੀ ਉਨ੍ਹਾਂ ਗੱਲਾਂ ਵਿੱਚ ਹਿੱਸਾ ਨਹੀਂ ਲੈ ਸੱਕਦੇ ਜਿਹੜੀਆਂ ਧਰਤੀ ਉੱਪਰ ਵਾਪਰਦੀਆਂ ਹਨ।

Read full chapter

For the living know that they will die,
    but the dead know nothing;(A)
they have no further reward,
    and even their name(B) is forgotten.(C)
Their love, their hate
    and their jealousy have long since vanished;
never again will they have a part
    in anything that happens under the sun.(D)

Read full chapter

39 “‘ਹੁਣ, ਦੇਖੋ ਕਿ ਮੈਂ ਖੁਦ ਉਹ ਹਾਂ!
    ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
ਮੈਂ ਹੀ ਲੋਕਾਂ ਨੂੰ ਮੌਤ ਦਿੰਦਾ ਹਾਂ
    ਅਤੇ ਲੋਕਾਂ ਨੂੰ ਜਿਉਣ ਦਿੰਦਾ ਹਾਂ।
ਮੈਂ ਲੋਕਾਂ ਨੂੰ ਜ਼ਖਮੀ ਕਰਦਾ ਹਾਂ
    ਅਤੇ ਮੈਂ ਉਨ੍ਹਾਂ ਨੂੰ ਰਾਜ਼ੀ ਕਰਦਾ ਹਾਂ।
    ਕੋਈ ਵੀ, ਕਿਸੇ ਹੋਰ ਬੰਦੇ ਨੂੰ ਮੇਰੇ ਹੱਥੋਂ, ਨਹੀਂ ਛੁਡਾ ਸੱਕਦਾ!

Read full chapter