Add parallel Print Page Options

15 ਹਰ ਕਿਸੇ ਲਈ ਇੱਕੋ ਜਿਹੀਆਂ ਬਿਧੀਆਂ ਹੋਣਗੀਆਂ-ਇਸਰਾਏਲ ਦੇ ਲੋਕਾਂ ਲਈ ਵੀ ਅਤੇ ਤੁਹਾਡੇ ਦੇਸ਼ ਵਿੱਚ ਰਹਿੰਦੇ ਵਿਦੇਸ਼ੀਆ ਲਈ ਵੀ। ਇਹ ਬਿਧੀ ਹਮੇਸ਼ਾ ਜਾਰੀ ਰਹੇਗੀ। ਤੁਸੀਂ ਅਤੇ ਤੁਹਾਡੇ ਵਿੱਚਕਾਰ ਰਹਿਣ ਵਾਲੇ ਲੋਕ ਯਹੋਵਾਹ ਦੇ ਸਾਹਮਣੇ ਇੱਕੋ ਜਿਹੇ ਹੋਣਗੇ। 16 ਇਸਦਾ ਅਰਥ ਇਹ ਹੈ ਕਿ ਤੁਹਾਨੂੰ ਉਨ੍ਹਾਂ ਹੀ ਕਾਨੂੰਨਾ ਅਤੇ ਉਨ੍ਹਾਂ ਹੀ ਬਿਧੀਆਂ ਉੱਤੇ ਚੱਲਣਾ ਚਾਹੀਦਾ ਹੈ। ਉਹੀ ਕਾਨੂੰਨ ਅਤੇ ਉਹੀ ਬਿਧੀਆਂ ਤੁਹਾਡੇ ਇਸਰਾਏਲ ਦੇ ਲੋਕਾਂ ਲਈ ਅਤੇ ਤੁਹਾਡੇ ਵਿੱਚਕਾਰ ਰਹਿੰਦੇ ਹੋਰਨਾਂ ਲੋਕਾਂ ਲਈ ਵੀ ਹਨ।”

Read full chapter