Add parallel Print Page Options

ਅਸੀਂ ਆਪਣੀ ਪੁਰਾਣੀ ਪਾਪ ਦੀ ਜ਼ਿੰਦਗੀ ਲਈ ਮਰ ਚੁੱਕੇ ਹਾਂ। ਤਾਂ ਹੁਣ ਅਸੀਂ ਪਾਪ ਨਾਲ ਜਿਉਣਾ ਜਾਰੀ ਕਿਵੇਂ ਰੱਖ ਸੱਕਦੇ ਹਾਂ?

Read full chapter

By no means! We are those who have died to sin;(A) how can we live in it any longer?

Read full chapter

ਕੋਈ ਵੀ ਮਨੁੱਖ ਜੋ ਮਰ ਗਿਆ ਹੈ ਪਾਪ ਦੀ ਸ਼ਕਤੀ ਤੋਂ ਆਜ਼ਾਦ ਹੈ।

Read full chapter

because anyone who has died has been set free from sin.(A)

Read full chapter

11 ਇਸੇ ਤਰ੍ਹਾਂ, ਤੁਸੀਂ ਵੀ ਆਪਣੇ-ਆਪ ਨੂੰ ਪਾਪ ਵੱਲੋਂ ਮਰੇ ਹੋਏ ਸਮਝੋ। ਪਰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਲਈ ਜਿਉਂਦੇ ਸਮਝੋ।

Read full chapter

11 In the same way, count yourselves dead to sin(A) but alive to God in Christ Jesus.

Read full chapter

20 ਇਸ ਲਈ ਜਿਹੜਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸ ਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।

Read full chapter

20 I have been crucified with Christ(A) and I no longer live, but Christ lives in me.(B) The life I now live in the body, I live by faith in the Son of God,(C) who loved me(D) and gave himself for me.(E)

Read full chapter

24 ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ।

Read full chapter

24 Those who belong to Christ Jesus have crucified the flesh(A) with its passions and desires.(B)

Read full chapter

20 ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।

Read full chapter

20 Since you died with Christ(A) to the elemental spiritual forces of this world,(B) why, as though you still belonged to the world, do you submit to its rules:(C)

Read full chapter

ਕਿਉਂ ਕਿ ਤੁਹਾਡਾ ਪੁਰਾਣਾ ਪਾਪੀ ਆਪਾ ਮਰ ਗਿਆ ਅਤੇ ਤੁਹਾਡਾ ਨਵਾਂ ਜੀਵਨ ਮਸੀਹ ਨਾਲ ਪਰਮੇਸ਼ੁਰ ਵਿੱਚ ਰੱਖਿਆ ਗਿਆ ਹੈ।

Read full chapter

For you died,(A) and your life is now hidden with Christ in God.

Read full chapter

11 ਇਹ ਉਪਦੇਸ਼ ਸੱਚ ਹੈ:

ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸ ਦੇ ਨਾਲ ਰਹਾਂਗੇ।

Read full chapter

11 Here is a trustworthy saying:(A)

If we died with him,
    we will also live with him;(B)

Read full chapter

24 ਮਸੀਹ ਨੇ ਸਲੀਬ ਉੱਪਰ ਆਪਣੇ ਸਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸ ਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸ ਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।

Read full chapter

24 “He himself bore our sins”(A) in his body on the cross,(B) so that we might die to sins(C) and live for righteousness; “by his wounds you have been healed.”(D)

Read full chapter

ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸ ਦੇ ਹੋ ਗਏ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸੱਕਦੇ ਹਾਂ।

Read full chapter

So, my brothers and sisters, you also died to the law(A) through the body of Christ,(B) that you might belong to another,(C) to him who was raised from the dead, in order that we might bear fruit for God.

Read full chapter

19 ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸੱਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ।

Read full chapter

19 “For through the law I died to the law(A) so that I might live for God.(B)

Read full chapter

ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ।

Read full chapter

For we know that our old self(A) was crucified with him(B) so that the body ruled by sin(C) might be done away with,[a] that we should no longer be slaves to sin(D)

Read full chapter

Footnotes

  1. Romans 6:6 Or be rendered powerless

ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁੜ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸ ਦੇ ਪੁਨਰ ਉਥਾਨ ਵਿੱਚ ਉਸ ਦੇ ਨਾਲ ਜੁੜਾਂਗੇ।

Read full chapter

For if we have been united with him in a death like his, we will certainly also be united with him in a resurrection like his.(A)

Read full chapter