Add parallel Print Page Options

23 ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ।

Read full chapter

23 For the wages of sin is death,(A) but the gift of God is eternal life(B) in[a] Christ Jesus our Lord.

Read full chapter

Footnotes

  1. Romans 6:23 Or through

13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।

Read full chapter

13 When you were dead in your sins(A) and in the uncircumcision of your flesh, God made you[a] alive(B) with Christ. He forgave us all our sins,(C)

Read full chapter

Footnotes

  1. Colossians 2:13 Some manuscripts us

ਮੌਤ ਤੋਂ ਜੀਵਨ ਵੱਲ

ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ। ਹਾਂ, ਅਤੀਤ ਵਿੱਚ ਤੁਸੀਂ ਇਹ ਪਾਪ ਕਰਦੇ ਹੋਏ ਜੀਵਨ ਬਤੀਤ ਕੀਤਾ। ਤੁਸੀਂ ਦੁਨੀਆਂ ਦੇ ਲੋਕਾਂ ਵਾਂਗ ਜੀਵਨ ਬਤੀਤ ਕੀਤਾ ਤੁਸੀਂ ਸੰਸਾਰ ਵਿੱਚ ਬਦੀ ਦੀਆਂ ਸ਼ਕਤੀਆਂ ਦੇ ਹਾਕਮ ਦੇ ਚੇਲੇ ਸੀ। ਹੁਣ ਇਹੀ ਆਤਮਾ ਉਨ੍ਹਾਂ ਲੋਕਾਂ ਵਿੱਚ ਕੰਮ ਕਰ ਰਿਹਾ ਹੈ ਜਿਹੜੇ ਪਰਮੇਸ਼ੁਰ ਨੂੰ ਅਵੱਗਿਆਕਾਰੀ ਹਨ। ਪਿੱਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਹਮਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ।

Read full chapter

Made Alive in Christ

As for you, you were dead in your transgressions and sins,(A) in which you used to live(B) when you followed the ways of this world(C) and of the ruler of the kingdom of the air,(D) the spirit who is now at work in those who are disobedient.(E) All of us also lived among them at one time,(F) gratifying the cravings of our flesh[a](G) and following its desires and thoughts. Like the rest, we were by nature deserving of wrath.

Read full chapter

Footnotes

  1. Ephesians 2:3 In contexts like this, the Greek word for flesh (sarx) refers to the sinful state of human beings, often presented as a power in opposition to the Spirit.

ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ।

Read full chapter

For you were once(A) darkness, but now you are light in the Lord. Live as children of light(B)

Read full chapter

36 ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ,
    ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ।
ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”

Read full chapter

36 But those who fail to find me harm themselves;(A)
    all who hate me love death.”(B)

Read full chapter

36 ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।”

Read full chapter

36 Whoever believes in the Son has eternal life,(A) but whoever rejects the Son will not see life, for God’s wrath remains on them.

Read full chapter

12 ਜਿਸ ਵਿਅਕਤੀ ਕੋਲ ਪੁੱਤਰ ਹੈ ਉਸ ਕੋਲ ਸੱਚਾ ਜੀਵਨ ਹੈ। ਪਰ ਜਿਸ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ ਉਸ ਕੋਲ ਸੱਚਾ ਜੀਵਨ ਨਹੀਂ ਹੈ।

Read full chapter

12 Whoever has the Son has life; whoever does not have the Son of God does not have life.(A)

Read full chapter

18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।

Read full chapter

18 They are darkened in their understanding(A) and separated from the life of God(B) because of the ignorance that is in them due to the hardening of their hearts.(C)

Read full chapter