Add parallel Print Page Options

ਉਸ ਵਕਤ, ਹੱਗਈ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਨਬੀ ਇਸਰਾਏਲ ਦੇ ਪਰਮੇਸ਼ੁਰ ਦੇ ਨਾਂ ਤੇ ਭਵਿੱਖਬਾਣੀ ਕਰਨ ਲੱਗੇ ਜੋ ਕਿ ਉਨ੍ਹਾਂ ਦੇ ਉੱਪਰ ਸੀ। ਅਤੇ ਉਨ੍ਹਾਂ ਨੇ ਉਨ੍ਹਾਂ ਯਹੂਦੀਆਂ ਨੂੰ ਉਤਸਾਹਿਤ ਕੀਤਾ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ।

Read full chapter

14 ਇਸ ਤਰ੍ਹਾਂ, ਯਹੂਦੀ ਬਜ਼ੁਰਗ ਮੰਦਰ ਦੀ ਉਸਾਰੀ ਕਰਦੇ ਰਹੇ ਅਤੇ ਉਹ ਹੱਗਈ ਨਬੀ ਅਤੇ ਇਦ੍ਦੇ ਦੇ ਪੁੱਤਰ ਜ਼ਕਰਯਾਹ ਦੇ ਅਗੰਮ ਵਾਕ ਅਨੁਸਾਰ ਸਫਲ ਹੁੰਦੇ ਰਹੇ ਅਤੇ ਇਉਂ ਉਹ ਮੰਦਰ ਨੂੰ ਮੁਕੰਮਲ ਕਰਨ ਵਿੱਚ ਕਾਮਯਹਬ ਰਹੇ। ਇਹ ਸਭ ਕੁਝ ਇਸਰਾਏਲ ਦੇ ਪਰਮੇਸ਼ੁਰ ਦੇ ਹੁਕਮ ਨੂੰ ਅਤੇ ਕੋਰਸ਼, ਦਾਰਾ ਅਤੇ ਅਰਤਹਸ਼ਸਤਾਂ ਦੇ ਆਦੇਸ਼ਾਂ ਨੂੰ ਮੰਨਣ ਲਈ ਕੀਤਾ ਗਿਆ ਸੀ ਜੋ ਕਿ ਫਾਰਸ ਦੇ ਪਾਤਸ਼ਾਹ ਸਨ।

Read full chapter