Add parallel Print Page Options

ਤਦ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਨ੍ਹਾਂ, ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਕੁਝ ਲੋਕ ਉਦੋਂ ਤੱਕ ਨਹੀਂ ਮਰਨਗੇ ਜਦ ਤੱਕ ਕਿ ਉਹ ਪਰਮੇਸ਼ੁਰ ਦੇ ਰਾਜ ਨੂੰ ਆਉਂਦਾ ਨਾ ਵੇਖਣ। ਪਰਮੇਸ਼ੁਰ ਦਾ ਰਾਜ ਸ਼ਕਤੀ ਨਾਲ ਆਵੇਗਾ।”

ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ(A)

ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾੜੀ ਤੇ ਲੈ ਗਿਆ ਸਿਰਫ਼ ਉਹੀ ਉੱਥੇ ਉਸ ਦੇ ਨਾਲ ਸਨ। ਜਦੋਂ ਹਾਲੇ ਉਸ ਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਸੀ। ਉਸ ਦੇ ਕੱਪੜੇ ਚਮਕੀਲੇ ਚਿੱਟੇ ਹੋ ਗਏ ਅਤੇ ਉਹ ਇੰਨੇ ਚਿੱਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿੱਟੇ ਕਰਨ ਯੋਗ ਨਹੀਂ। ਫ਼ਿਰ ਦੋ ਆਦਮੀ, ਮੂਸਾ ਅਤੇ ਏਲੀਯਾਹ, ਉਨ੍ਹਾਂ ਅੱਗੇ ਪ੍ਰਗਟੇ ਅਤੇ ਉਹ ਯਿਸੂ ਨਾਲ ਗੱਲਾਂ ਕਰ ਰਹੇ ਸਨ।

ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇੱਥੇ ਹੋਣਾ ਚੰਗਾ ਹੈ। ਅਸੀਂ ਇੱਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।” ਪਤਰਸ ਨਹੀਂ ਜਾਣਦਾ ਸੀ ਕਿ ਉਹ ਉਸ ਨੂੰ ਕੀ ਉੱਤਰ ਦੇਵੇ ਕਿਉਂਕਿ ਉਸ ਵਕਤ ਉਹ ਅਤੇ ਬਾਕੀ ਦੇ ਦੋ ਚੇਲੇ ਬਹੁਤ ਡਰ ਗਏ ਸਨ।

ਤਦ ਇੱਕ ਬੱਦਲ ਆਇਆ ਅਤੇ ਉਸ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸ ਨੂੰ ਸੁਣੋ।”

ਪਰ ਉਨ੍ਹਾਂ ਚੁਫ਼ੇਰੇ ਨਜ਼ਰ ਕਰਕੇ ਵੇਖਿਆ ਤਾਂ ਉਨ੍ਹਾਂ ਨੇ ਯਿਸੂ ਤੋਂ ਬਿਨਾ ਹੋਰ ਕਿਸੇ ਨੂੰ ਵੀ ਨਾ ਵੇਖਿਆ। ਉੱਥੇ ਉਨ੍ਹਾਂ ਨਾਲ ਸਿਰਫ਼ ਉਹੀ ਸੀ।

ਯਿਸੂ ਅਤੇ ਚੇਲੇ ਜਦੋਂ ਪਹਾੜ ਤੋਂ ਉੱਤਰ ਰਹੇ ਸਨ ਤਾਂ ਯਿਸੂ ਨੇ ਚੇਲਿਆਂ ਨੂੰ ਹੁਕਮ ਦਿੱਤਾ, “ਤੁਸੀਂ ਜੋ ਕੁਝ ਵੇਖਿਆ ਹੈ, ਇਸ ਬਾਰੇ ਕਿਸੇ ਨਾਲ ਗੱਲ ਨਹੀਂ ਕਰਨੀ। ਓੁਨੀ ਦੇਰ ਇੰਤਜ਼ਾਰ ਕਰੋ ਜਦ ਤੱਕ ਕਿ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾਂ ਜੀ ਉੱਠੇਗਾ।”

10 ਉਨ੍ਹਾਂ ਨੇ ਇਹ ਗੱਲਾਂ ਆਪਣੇ ਵਿੱਚਕਾਰ ਹੀ ਰੱਖੀਆਂ, ਅਤੇ ਉਹ ਆਪਸ ਵਿੱਚ ਵਿੱਚਾਰ ਕਰ ਰਹੇ ਸਨ “ਮੌਤ ਤੋਂ ਜੀ ਉੱਠਣ” ਦਾ ਅਰਥ ਕੀ ਹੋਇਆ? 11 ਚੇਲਿਆਂ ਨੇ ਯਿਸੂ ਨੂੰ ਆਖਿਆ, “ਨੇਮ ਦੇ ਉਪਦੇਸ਼ ਇਹ ਭਲਾ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”

12 ਯਿਸੂ ਨੇ ਉੱਤਰ ਦਿੱਤਾ, “ਉਨ੍ਹਾਂ ਦਾ ਇਹ ਕਹਿਣਾ ਕਿ ਏਲੀਯਾਹ ਪਹਿਲਾਂ ਆਵੇਗਾ ਦਰੁਸਤ ਹੈ ਕਿਉਂਕਿ ਉਹ ਪਹਿਲਾਂ ਆਕੇ ਸਭ ਕੁਝ ਮੁੜ ਸੁਆਰੇਗਾ। ਪਰ ਇਹ ਮਨੁੱਖ ਦੇ ਪੁੱਤਰ ਬਾਰੇ ਕਿਉਂ ਲਿਖਿਆ ਗਿਆ ਹੈ ਕਿ ਉਹ ਬਹੁਤ ਤਸੀਹੇ ਝੱਲੇਗਾ ਅਤੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ? 13 ਮੈਂ ਤੁਹਾਨੂੰ ਦੱਸਦਾ ਹਾਂ ਕਿ ਏਲੀਯਾਹ ਆ ਚੁੱਕਿਆ ਹੈ, ਅਤੇ ਲੋਕਾਂ ਨੇ ਉਸ ਨਾਲ ਬਦਸਲੂਕੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਚਾਹਿਆ। ਉਸ ਦੇ ਅਨੁਸਾਰ ਜੋ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ।”

ਯਿਸੂ ਦਾ ਬਿਮਾਰ ਬੱਚੇ ਨੂੰ ਠੀਕ ਕਰਨਾ(B)

14 ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀੜ ਉਨ੍ਹਾਂ ਦੇ ਗਿਰਦ ਇਕੱਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ। 15 ਜਦੋਂ ਲੋਕਾਂ ਨੇ ਯਿਸੂ ਨੂੰ ਵੇਖਿਆ, ਉਹ ਉਸ ਨੂੰ ਵੇਖਕੇ ਬੜੇ ਹੈਰਾਨ ਹੋਏ ਅਤੇ ਉਹ ਉਸਦਾ ਸਵਾਗਤ ਕਰਨ ਲਈ ਉਸ ਵੱਲ ਭੱਜੇ।

16 ਯਿਸੂ ਨੇ ਪੁੱਛਿਆ, “ਤੁਸੀਂ ਨੇਮ ਦੇ ਉਪਦੇਸ਼ਕਾਂ ਨਾਲ ਕੀ ਵਿਵਾਦ ਕਰ ਰਹੇ ਹੋ?”

17 ਭੀੜ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ। 18 ਉਹ ਭਰਿਸ਼ਟ-ਆਤਮਾ ਜਦੋਂ ਵੀ ਉਸ ਨੂੰ ਫ਼ੜਦਾ ਹੈ, ਉਸਤੇ ਹਮਲਾ ਕਰਕੇ ਉਸ ਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕੜ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕੱਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”

19 ਯਿਸੂ ਨੇ ਆਖਿਆ, “ਹੇ ਬੇਪਰਤੀਤ ਲੋਕੋ! ਮੈਨੂੰ ਕਦੋਂ ਤੱਕ ਤੁਹਾਡੇ ਸੰਗ ਰਹਿਣਾ ਪਵੇਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਬੱਚੇ ਨੂੰ ਮੇਰੇ ਕੋਲ ਲਿਆਓ!”

20 ਤਾਂ ਚੇਲੇ ਉਸ ਲੜਕੇ ਨੂੰ ਉਸ ਕੋਲ ਲਿਆਏ। ਜਦੋਂ ਭਰਿਸ਼ਟ-ਆਤਮਾ ਨੇ ਯਿਸੂ ਨੂੰ ਵੇਖਿਆ ਤਾਂ ਆਤਮਾ ਨੇ ਬੱਚੇ ਨੂੰ ਕੰਬਣ ਲਈ ਮਜਬੂਰ ਕੀਤਾ। ਫ਼ਿਰ ਮੂੰਹੋ ਝੱਗ ਕੱਢਦਾ ਹੋਇਆ ਬੱਚਾ ਡਿੱਗ ਪਿਆ ਅਤੇ ਜ਼ਮੀਨ ਤੇ ਲੇਟ ਗਿਆ।

21 ਯਿਸੂ ਨੇ ਬੱਚੇ ਦੇ ਪਿਤਾ ਨੂੰ ਪੁੱਛਿਆ, “ਇਹ ਬੱਚੇ ਦੇ ਨਾਲ ਕਦੋਂ ਦਾ ਵਾਪਰ ਰਿਹਾ ਹੈ?”

ਪਿਤਾ ਨੇ ਜਵਾਬ ਦਿੱਤਾ, “ਜਦੋਂ ਉਹ ਬਹੁਤ ਛੋਟਾ ਸੀ। 22 ਭਰਿਸ਼ਟ ਆਤਮਾ ਉਸ ਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸੱਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।”

23 ਯਿਸੂ ਨੇ ਉਸ ਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸੱਕਦਾ ਹੈਂ।’ ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।”

24 ਪਿਤਾ ਬੜਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।”

25 ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁੜ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”

26 ਭਰਿਸ਼ਟ ਆਤਮਾ ਚੀਕਿਆ ਅਤੇ ਬੱਚੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਅਤੇ ਫ਼ੇਰ ਬਾਹਰ ਨਿਕਲ ਆਇਆ। ਜਦੋਂ ਉਹ ਬੱਚੇ ਨੂੰ ਭੁੰਜੇ ਡੇਗ ਕੇ ਉਸ ਵਿੱਚੋਂ ਬਾਹਰ ਨਿਕਲਿਆ ਤਾਂ ਬੱਚਾ ਮਰਿਆ ਹੋਇਆ ਜਾਪਦਾ ਸੀ। ਬੜੇ ਲੋਕਾਂ ਨੇ ਕਿਹਾ, “ਉਹ ਮਰ ਗਿਆ ਹੈ।” 27 ਪਰ ਯਿਸੂ ਨੇ ਬੱਚੇ ਦਾ ਹੱਥ ਫ਼ੜਿਆ ਤੇ ਉਹ ਉੱਠ ਕੇ ਖਲੋ ਗਿਆ।

28 ਜਦੋਂ ਯਿਸੂ ਘਰ ਵਾਪਸ ਆਇਆ ਤਾਂ ਉਸ ਦੇ ਚੇਲੇ ਉਸ ਵਕਤ ਉਸ ਕੋਲ ਉੱਥੇ ਇੱਕਲੇ ਸਨ ਤਾਂ ਉਸ ਨੂੰ ਆਖਣ ਲੱਗੇ, “ਕੀ ਵਜਹ ਹੈ ਕਿ ਅਸੀਂ ਉਸ ਭਰਿਸ਼ਟ-ਆਤਮਾ ਨੂੰ ਉਸ ਵਿੱਚੋਂ ਬਾਹਰ ਨਹੀਂ ਕੱਢ ਸੱਕੇ?”

29 ਯਿਸੂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦਾ ਆਤਮਾ ਸਿਰਫ਼ ਪ੍ਰਾਰਥਨਾ ਕਰਨ ਦੇ ਨਾਲ ਹੀ ਬਾਹਰ ਕੱਢਿਆ ਜਾ ਸੱਕਦਾ ਹੈ।”

ਯਿਸੂ ਦਾ ਆਪਣੀ ਮੌਤ ਬਾਰੇ ਗੱਲਾਂ ਕਰਨਾ(C)

30 ਤਦ ਯਿਸੂ ਤੇ ਉਸ ਦੇ ਚੇਲੇ ਉੱਥੋਂ ਤੁਰ ਪਏ ਅਤੇ ਗਲੀਲ ਵਿੱਚੋਂ ਦੀ ਲੰਘੇ ਪਰ ਉਹ ਨਹੀਂ ਚਾਹੁੰਦਾ ਸੀ ਕਿ ਲੋਕਾਂ ਨੂੰ ਖਬਰ ਹੋਵੇ ਕਿ ਉਹ ਕਿੱਥੇ ਹਨ। 31 ਉਹ ਆਪਣੇ ਚੇਲਿਆਂ ਨੂੰ ਇੱਕਲਿਆਂ ਉਪਦੇਸ਼ ਦੇਣਾ ਚਾਹੁੰਦਾ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ੜਾ ਦਿੱਤਾ ਜਾਵੇਗਾ, ਜੋ ਉਸ ਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ।” 32 ਪਰ ਚੇਲੇ ਉਸਦੀ ਇਹ ਗੱਲ ਨਾ ਸਮਝ ਸੱਕੇ ਪਰ ਉਹ ਉਸਤੋਂ ਇਸਦਾ ਮਤਲਬ ਪੁੱਛਣ ਤੋਂ ਵੀ ਡਰਦੇ ਰਹੇ।

ਯਿਸੂ ਦੱਸਦਾ ਕਿ ਕੌਣ ਸਭ ਤੋਂ ਮਹਾਨ ਹੈ(D)

33 ਯਿਸੂ ਅਤੇ ਉਸ ਦੇ ਚੇਲੇ ਕਫ਼ਰਨਾਹੂਮ ਵਿੱਚ ਗਏ। ਉਹ ਇੱਕ ਘਰ ਵਿੱਚ ਗਏ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਰਾਹ ਵਿੱਚ ਵਾਦ-ਵਿਵਾਦ ਕਰਦੇ ਸੁਣਿਆ ਹੈ, ਤੁਸੀਂ ਕਿਸ ਬਾਰੇ ਬਹਿਸ ਕਰ ਰਹੇ ਸੀ?” 34 ਪਰ ਚੇਲਿਆਂ ਨੇ ਕੋਈ ਜਵਾਬ ਨਾ ਦਿੱਤਾ ਕਿਉਂਕਿ ਉਨ੍ਹਾਂ ਨੇ ਰਸਤੇ ਵਿੱਚ ਇਹ ਬਹਿਸ ਕੀਤੀ ਸੀ ਕਿ ਉਨ੍ਹਾਂ ਵਿੱਚੋਂ ਸਭ ਤੋਂ ਮਹਾਨ ਕੌਣ ਹੈ?

35 ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸੱਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸ ਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸ ਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।”

36 ਫ਼ਿਰ ਯਿਸੂ ਨੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਨ੍ਹਾਂ ਚੇਲਿਆਂ ਦੇ ਵਿੱਚਕਾਰ ਖੜ੍ਹਾ ਕੀਤਾ। ਫ਼ੇਰ ਉਸ ਨੂੰ ਕੁਛੜ ਚੁੱਕ ਕੇ ਉਨ੍ਹਾਂ ਨੂੰ ਕਿਹਾ, 37 “ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।”

ਜੋ ਸਾਡੇ ਵਿਰੁੱਧ ਨਹੀਂ ਉਹ ਸਾਡੇ ਨਾਲ ਹੈ(E)

38 ਫ਼ਿਰ ਯੂਹੰਨਾ ਨੇ ਆਖਿਆ, “ਗੁਰੂ! ਅਸੀਂ ਇੱਕ ਬੰਦੇ ਨੂੰ ਤੇਰੇ ਨਾਂ ਉੱਤੇ ਭੂਤ ਕੱਢਦਿਆਂ ਵੇਖਿਆ ਹੈ, ਪਰ ਉਸ ਨੂੰ ਅਸੀਂ ਇਹ ਸਭ ਕਰਨ ਤੋਂ ਰੋਕਿਆ, ਕਿਉਂਕਿ ਉਹ ਸਾਡੇ ਧੜੇ ਵਿੱਚੋਂ ਨਹੀਂ ਸੀ।”

39 ਯਿਸੂ ਨੇ ਆਖਿਆ, “ਉਸ ਨੂੰ ਰੋਕੋ ਨਾ। ਕਿਉਂਕਿ ਜੇਕਰ ਕੋਈ ਮੇਰੇ ਨਾਂ ਉੱਤੇ ਕਰਿਸ਼ਮੇ ਕਰਦਾ ਹੈ ਤਾਂ ਝੱਟ ਹੀ ਉਹ ਮੇਰੇ ਬਾਰੇ ਕੋਈ ਬੁਰੀਆਂ ਗੱਲਾਂ ਨਹੀਂ ਆਖੇਗਾ। 40 ਉਹ ਵਿਅਕਤੀ ਜੋ ਸਾਡੇ ਵਿਰੁੱਧ ਨਹੀਂ ਹੈ, ਉਹ ਸਾਡੇ ਲਈ ਹੈ। 41 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਤੁਹਾਨੂੰ ਪਾਣੀ ਦਾ ਪਿਆਲਾ ਪੀਣ ਨੂੰ ਦਿੰਦਾ ਹੈ, ਕਿਉਂਕਿ ਤੁਸੀਂ ਮਸੀਹ ਦੇ ਹੋ, ਤਾਂ ਉਹ ਜ਼ਰੂਰ ਆਪਣਾ ਫ਼ਲ ਪਾਵੇਗਾ।

ਯਿਸੂ ਪਾਪਾਂ ਦੇ ਕਾਰਣਾ ਬਾਰੇ ਚਿਤਾਵਨੀ ਦਿੰਦਾ ਹੈ(F)

42 “ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬੱਚਿਆਂ ਤੋਂ, ਜਿਹੜੇ ਕਿ ਮੇਰੇ ਤੇ ਨਿਹਚਾ ਰੱਖਦੇ ਹਨ, ਪਾਪ ਕਰਵਾਏ ਤਾਂ ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗੱਲ ਵਿੱਚ ਚੱਕੀ ਦਾ ਪੁੜ ਬੰਨ੍ਹੇ ਅਤੇ ਸਮੁੰਦਰ ਵਿੱਚ ਕੁੱਦ ਜਾਵੇ। 43 ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਤੁਹਾਡੇ ਲਈ ਟੁੰਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵੜਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿੱਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸੱਕਦੀ। 44 [a] 45 ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਲੰਗੜਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹੜੀ ਬੁਝਣ ਵਾਲੀ ਨਹੀਂ, ਸੁੱਟਿਆ ਜਾਵੇ। 46 [b] 47 ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸ ਨੂੰ ਵੀ ਬਾਹਰ ਕੱਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵੜਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅੱਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁੱਟਿਆ ਜਾਵੇ। 48 ਨਰਕ ਵਿੱਚ, ਉਹ ਕੀੜੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸੱਕਦੀ।

49 “ਸਭ ਨੂੰ ਅੱਗ ਦੁਆਰਾ ਸਜ਼ਾ ਦਿੱਤੀ ਜਾਵੇਗੀ।

50 “ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸੱਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।”

Footnotes

  1. ਮਰਕੁਸ 9:44 ਮਰਕੁਸ ਦੀਆਂ ਕੁਝ ਯੂਨਾਨੀ ਨਕਲਾਂ ਵਿੱਚ ਤੁਕ 44 ਜੋੜੀ ਗਈ ਹੈ ਜਿਹੜੀ ਕਿ ਤੁਕ 48 ਨਾਲ ਮਿਲਦੀ ਹੈ।
  2. ਮਰਕੁਸ 9:46 ਮਰਕੁਸ ਦੀਆਂ ਕੁਝ ਯੂਨਾਨੀ ਨਕਲਾਂ ਵਿੱਚ ਤੁਕ 46 ਜੋੜੀ ਗਈ ਹੈ ਜਿਹੜੀ ਤੁਕ 48 ਨਾਲ ਮਿਲਦੀ ਹੈ।

And he said unto them, Verily I say unto you, That there be some of them that stand here, which shall not taste of death, till they have seen the kingdom of God come with power.

And after six days Jesus taketh with him Peter, and James, and John, and leadeth them up into an high mountain apart by themselves: and he was transfigured before them.

And his raiment became shining, exceeding white as snow; so as no fuller on earth can white them.

And there appeared unto them Elias with Moses: and they were talking with Jesus.

And Peter answered and said to Jesus, Master, it is good for us to be here: and let us make three tabernacles; one for thee, and one for Moses, and one for Elias.

For he wist not what to say; for they were sore afraid.

And there was a cloud that overshadowed them: and a voice came out of the cloud, saying, This is my beloved Son: hear him.

And suddenly, when they had looked round about, they saw no man any more, save Jesus only with themselves.

And as they came down from the mountain, he charged them that they should tell no man what things they had seen, till the Son of man were risen from the dead.

10 And they kept that saying with themselves, questioning one with another what the rising from the dead should mean.

11 And they asked him, saying, Why say the scribes that Elias must first come?

12 And he answered and told them, Elias verily cometh first, and restoreth all things; and how it is written of the Son of man, that he must suffer many things, and be set at nought.

13 But I say unto you, That Elias is indeed come, and they have done unto him whatsoever they listed, as it is written of him.

14 And when he came to his disciples, he saw a great multitude about them, and the scribes questioning with them.

15 And straightway all the people, when they beheld him, were greatly amazed, and running to him saluted him.

16 And he asked the scribes, What question ye with them?

17 And one of the multitude answered and said, Master, I have brought unto thee my son, which hath a dumb spirit;

18 And wheresoever he taketh him, he teareth him: and he foameth, and gnasheth with his teeth, and pineth away: and I spake to thy disciples that they should cast him out; and they could not.

19 He answereth him, and saith, O faithless generation, how long shall I be with you? how long shall I suffer you? bring him unto me.

20 And they brought him unto him: and when he saw him, straightway the spirit tare him; and he fell on the ground, and wallowed foaming.

21 And he asked his father, How long is it ago since this came unto him? And he said, Of a child.

22 And ofttimes it hath cast him into the fire, and into the waters, to destroy him: but if thou canst do any thing, have compassion on us, and help us.

23 Jesus said unto him, If thou canst believe, all things are possible to him that believeth.

24 And straightway the father of the child cried out, and said with tears, Lord, I believe; help thou mine unbelief.

25 When Jesus saw that the people came running together, he rebuked the foul spirit, saying unto him, Thou dumb and deaf spirit, I charge thee, come out of him, and enter no more into him.

26 And the spirit cried, and rent him sore, and came out of him: and he was as one dead; insomuch that many said, He is dead.

27 But Jesus took him by the hand, and lifted him up; and he arose.

28 And when he was come into the house, his disciples asked him privately, Why could not we cast him out?

29 And he said unto them, This kind can come forth by nothing, but by prayer and fasting.

30 And they departed thence, and passed through Galilee; and he would not that any man should know it.

31 For he taught his disciples, and said unto them, The Son of man is delivered into the hands of men, and they shall kill him; and after that he is killed, he shall rise the third day.

32 But they understood not that saying, and were afraid to ask him.

33 And he came to Capernaum: and being in the house he asked them, What was it that ye disputed among yourselves by the way?

34 But they held their peace: for by the way they had disputed among themselves, who should be the greatest.

35 And he sat down, and called the twelve, and saith unto them, If any man desire to be first, the same shall be last of all, and servant of all.

36 And he took a child, and set him in the midst of them: and when he had taken him in his arms, he said unto them,

37 Whosoever shall receive one of such children in my name, receiveth me: and whosoever shall receive me, receiveth not me, but him that sent me.

38 And John answered him, saying, Master, we saw one casting out devils in thy name, and he followeth not us: and we forbad him, because he followeth not us.

39 But Jesus said, Forbid him not: for there is no man which shall do a miracle in my name, that can lightly speak evil of me.

40 For he that is not against us is on our part.

41 For whosoever shall give you a cup of water to drink in my name, because ye belong to Christ, verily I say unto you, he shall not lose his reward.

42 And whosoever shall offend one of these little ones that believe in me, it is better for him that a millstone were hanged about his neck, and he were cast into the sea.

43 And if thy hand offend thee, cut it off: it is better for thee to enter into life maimed, than having two hands to go into hell, into the fire that never shall be quenched:

44 Where their worm dieth not, and the fire is not quenched.

45 And if thy foot offend thee, cut it off: it is better for thee to enter halt into life, than having two feet to be cast into hell, into the fire that never shall be quenched:

46 Where their worm dieth not, and the fire is not quenched.

47 And if thine eye offend thee, pluck it out: it is better for thee to enter into the kingdom of God with one eye, than having two eyes to be cast into hell fire:

48 Where their worm dieth not, and the fire is not quenched.

49 For every one shall be salted with fire, and every sacrifice shall be salted with salt.

50 Salt is good: but if the salt have lost his saltness, wherewith will ye season it? Have salt in yourselves, and have peace one with another.

Ngài nói với họ, “Quả thật, Ta nói với các ngươi, vài người đứng đây sẽ không nếm trải sự chết cho đến khi thấy vương quốc Ðức Chúa Trời đến trong quyền năng.”

Chúa Hóa Hình

(Mat 17:1-8; Lu 9:28-36)

Sáu ngày sau Ðức Chúa Jesus đem Phi-rơ, Gia-cơ, và Giăng theo Ngài. Ngài dẫn riêng họ lên núi cao, và Ngài biến hóa trước mặt họ. Y phục Ngài tỏa rực hào quang và trở nên cực trắng mà không thợ giặt nào trên đất có thể làm cho trắng được như thế. Có Ê-li và Môi-se hiện ra với họ, và các vị ấy đàm đạo với Ðức Chúa Jesus.

Bấy giờ Phi-rơ cất tiếng và thưa với Ðức Chúa Jesus, “Thưa Thầy, chúng ta ở đây tốt quá. Ðể chúng con dựng ba cái lều, một cái cho Thầy, một cái cho Môi-se, và một cái cho Ê-li.” Ông nói mà không biết mình nói gì, bởi vì họ quá đỗi kinh hoàng.

Một đám mây kéo đến bao phủ họ; và từ trong đám mây có tiếng phán, “Ðây là Con yêu dấu của Ta, hãy nghe lời Người!” Bất chợt họ nhìn quanh và không thấy ai ở với họ nữa ngoại trừ một mình Ðức Chúa Jesus.

Chúa Dạy về Việc Ê-li Ðến

(Mat 17:9-13)

Khi xuống núi Ngài ra lịnh cho họ không được nói với ai những gì họ đã thấy cho đến khi Con Người từ cõi chết sống lại. 10 Họ ghi nhớ điều ấy trong lòng và bàn bạc với nhau về những lời “từ cõi chết sống lại” có nghĩa gì. 11 Họ hỏi Ngài, “Tại sao các thầy dạy giáo luật lại bảo rằng Ê-li phải đến trước?”

12 Ngài trả lời họ, “Ê-li thật phải đến trước để tái lập mọi sự. Còn những gì đã viết về Con Người phải chịu nhiều đau khổ và bị miệt thị thì sao? 13 Này, Ta nói với các ngươi, Ê-li quả đã đến rồi, và họ đã đối xử với ông ấy theo ý họ muốn, y như lời đã viết về ông ấy.”

Chúa Chữa Lành Cậu Bé Bị Quỷ Ám

(Mat 17:14-21; Lu 9:37-43)

14 Khi họ đến gặp các môn đồ, họ thấy một đám đông bao quanh các môn đồ ấy, và có mấy thầy dạy giáo luật đang tranh luận với các môn đồ ấy. 15 Vừa thấy Ngài cả đám đông rất ngạc nhiên, họ chạy đến chào Ngài. 16 Ngài hỏi họ, “Các ngươi đang tranh luận với họ về việc gì thế?”

17 Một người trong đám đông đáp, “Thưa Thầy, tôi đem con trai tôi đến nhờ Thầy cứu chữa. Cháu bị quỷ ám làm cháu không nói được. 18 Mỗi khi quỷ bắt lấy cháu, nó vật cháu xuống; cháu trào bọt mép, nghiến răng, và cứng người. Tôi đã xin các môn đồ Thầy đuổi quỷ ấy ra, nhưng họ không đuổi được.”

19 Ngài nói với họ, “Hỡi thế hệ vô tín, Ta phải ở với các ngươi bao lâu nữa? Ta phải chịu đựng các ngươi bao lâu nữa? Hãy đem đứa trẻ đến với Ta.” 20 Họ đem nó đến với Ngài. Vừa khi thấy Ngài, quỷ liền hành hạ đứa trẻ; nó ngã xuống đất, lăn lộn, và trào bọt mép.

21 Ngài hỏi cha đứa trẻ, “Nó bị như thế đã bao lâu rồi?”

Ông đáp, “Thưa từ khi cháu còn bé. 22 Cháu thường bị quỷ quăng vào lửa và vào nước để giết cháu. Nhưng nếu Thầy có thể làm được gì, xin Thầy dủ lòng thương xót chúng tôi và giúp chúng tôi.”

23 Ðức Chúa Jesus phán, “Nếu có thể à? Mọi sự đều có thể xảy ra cho người có lòng tin.”

24 Người cha của đứa trẻ liền bật khóc lớn tiếng,[a] “Tôi tin. Xin giúp tôi khắc phục sự vô tín của tôi.”

25 Khi Ðức Chúa Jesus thấy đám đông kéo nhau chạy đến, Ngài quở trừ uế linh và bảo nó, “Hỡi quỷ câm và điếc, Ta ra lệnh cho ngươi, hãy ra khỏi đứa trẻ này và không được nhập lại vào nó nữa.” 26 Con quỷ thét lên một tiếng lớn, vật mạnh đứa trẻ khiến nó co giật dữ dội, rồi xuất ra. Ðứa trẻ trở nên như người chết đến nỗi nhiều người nói, “Ðứa nhỏ đã chết rồi.” 27 Nhưng Ðức Chúa Jesus nắm tay nó, đỡ nó dậy, và nó đứng dậy.

28 Sau khi đã vào trong nhà, các môn đồ Ngài đến hỏi riêng Ngài, “Tại sao chúng con không thể đuổi quỷ ấy ra được?

29 Ngài đáp, “Thứ quỷ ấy không thể đuổi ra ngoại trừ cầu nguyện.”[b]

Chúa Nói Trước về Sự Chết và Sự Sống Lại của Ngài

(lần thứ hai)

(Mat 17:22-23; Lu 9:43-45)

30 Từ nơi đó họ đi ngang qua miền Ga-li-lê, nhưng Ngài không muốn ai biết, 31 vì Ngài muốn dạy dỗ các môn đồ Ngài. Ngài bảo họ, “Con Người sẽ bị phản nộp vào tay người ta. Họ sẽ giết Người, và Người sẽ bị giết, nhưng ba ngày sau Người sẽ sống lại.” 32 Tuy nhiên các môn đồ Ngài không hiểu những lời đó, và họ ngại nên không hỏi Ngài.

Người Lớn Nhất

(Mat 18:1-5; Lu 9:46-48)

33 Sau đó họ đến Thành Ca-bê-na-um. Khi đã vào trong nhà, Ngài hỏi họ, “Các ngươi đã bàn cãi với nhau việc gì ở dọc đường thế?” 34 Họ đều nín thinh, vì dọc đường họ đã cãi với nhau xem ai là người lớn hơn hết giữa họ. 35 Sau khi ngồi xuống, Ngài gọi mười hai môn đồ lại và nói với họ, “Nếu ai muốn làm đầu, người ấy phải làm kẻ cuối rốt của tất cả và làm đầy tớ của tất cả.”

36 Ngài đem một em bé để đứng giữa các môn đồ. Ðoạn Ngài ôm đứa bé vào lòng và nói, 37 “Ai vì danh Ta tiếp một đứa bé như đứa bé này tức là tiếp Ta. Ai tiếp Ta thì không phải chỉ tiếp Ta mà cũng tiếp Ðấng đã sai Ta.”

Không Chống Là Ủng Hộ

(Lu 9:49-50)

38 Giăng nói với Ngài, “Thưa Thầy, chúng con thấy có người nhân danh Thầy để đuổi quỷ. Chúng con đã cấm người ấy, vì người ấy không theo chúng ta.”

39 Nhưng Ðức Chúa Jesus đáp, “Ðừng cấm cản người ấy, vì không ai nhân danh Ta làm một việc quyền năng phép lạ lại có thể vội vàng nói xấu Ta. 40 Vì ai không chống chúng ta là ủng hộ chúng ta. 41 Quả thật, Ta nói với các ngươi, ai cho các ngươi uống một chén nước vì các ngươi mang danh là người của Ðấng Christ, người ấy sẽ không mất phần thưởng của mình đâu.”

Gây Cớ Vấp Ngã

(Mat 18:6-9; Lu 17:1-2)

42 “Kẻ nào làm cho một trong những đứa trẻ này đã tin Ta bị vấp ngã, thà kẻ ấy bị buộc một cối đá lớn vào cổ và bị quăng xuống biển còn hơn.

43 Nếu tay ngươi gây cho ngươi vấp ngã, hãy chặt nó đi; thà cụt một tay mà vào sự sống còn hơn có cả hai tay mà vào hỏa ngục, nơi lửa không hề tắt.[c]

44-45 Nếu chân ngươi gây cho ngươi vấp ngã, hãy chặt nó đi. Thà què chân mà vào sự sống còn hơn có cả hai chân mà bị ném vào hỏa ngục.

46-47 Nếu mắt ngươi gây cho ngươi vấp ngã, hãy móc nó đi; thà chột mắt mà vào vương quốc Ðức Chúa Trời còn hơn có đủ hai mắt mà bị ném vào hỏa ngục, 48 nơi giòi bọ của chúng không hề chết và lửa không hề tắt. 49 Vì mỗi người sẽ bị muối bằng lửa.

50 Muối là vật tốt, nhưng nếu muối bị mất mặn, các ngươi sẽ làm sao cho nó mặn lại? Hãy có muối trong các ngươi, và hãy sống hòa bình với nhau.”

Footnotes

  1. Mác 9:24 Bản Byzantine thêm các chữ, "với nước mắt"
  2. Mác 9:29 Một số các bản cổ khác thêm, "và kiêng ăn."
  3. Mác 9:43 Bản Byzantine thêm, "nơi giòi bọ của chúng không hề chết và lủa không hề tắt." (Tương tự ở cuối câu 45)