Font Size
2 ਸਮੂਏਲ 6:10
Punjabi Bible: Easy-to-Read Version
2 ਸਮੂਏਲ 6:10
Punjabi Bible: Easy-to-Read Version
10 ਸੋ ਦਾਊਦ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈਜਾਕੇ ਆਪਣੇ ਕੋਲ ਨਾ ਰੱਖ ਸੱਕਿਆ ਤਾਂ ਦਾਊਦ ਪਵਿੱਤਰ ਸੰਦੂਕ ਨੂੰ ਇੱਕ ਪਾਸੇ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਲੈ ਗਿਆ।
Read full chapter
2 ਸਮੂਏਲ 6:11
Punjabi Bible: Easy-to-Read Version
2 ਸਮੂਏਲ 6:11
Punjabi Bible: Easy-to-Read Version
11 ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨੇ ਰਿਹਾ ਅਤੇ ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।
Read full chapter
Punjabi Bible: Easy-to-Read Version (ERV-PA)
2010 by Bible League International