Add parallel Print Page Options

ਯਹੋਵਾਹ ਨੇ ਤੁਹਾਨੂੰ ਕਿਉਂ ਪਿਆਰ ਕੀਤਾ ਅਤੇ ਚੁਣਿਆ? ਇਹ ਇਸ ਲਈ ਨਹੀਂ ਸੀ ਕਿ ਤੁਸੀਂ ਇੰਨੀ ਵੱਡੀ ਕੌਮ ਹੈ। ਸਾਰੇ ਲੋਕਾਂ ਵਿੱਚੋਂ ਤੁਸੀਂ ਤਾਂ ਸਭ ਤੋਂ ਘੱਟ ਗਿਣਤੀ ਵਿੱਚ ਸੀ! ਪਰ ਯਹੋਵਾਹ ਤੁਹਾਨੂੰ ਆਪਣੀ ਮਹਾਨ ਤਾਕਤ ਨਾਲ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ। ਉਸ ਨੇ ਤੁਹਾਨੂੰ ਗੁਲਾਮੀ ਤੋਂ ਅਤੇ ਫ਼ਿਰਊਨ, ਮਿਸਰ ਦੇ ਰਾਜੇ ਦੀ ਪਕੜ ਤੋਂ ਆਜ਼ਾਦ ਕਰਵਾਇਆ। ਕਿਉਂ ਜੋ ਯਹੋਵਾਹ ਤੁਹਾਨੂੰ ਪਿਆਰ ਕਰਦਾ ਹੈ ਅਤੇ ਉਹ ਤੁਹਾਡੇ ਪੁਰਖਿਆਂ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਨਾ ਚਾਹੁੰਦਾ ਸੀ।

Read full chapter