Font Size
ਹਿਜ਼ਕੀਏਲ 7:20
Punjabi Bible: Easy-to-Read Version
ਹਿਜ਼ਕੀਏਲ 7:20
Punjabi Bible: Easy-to-Read Version
20 “ਉਨ੍ਹਾਂ ਲੋਕਾਂ ਨੇ ਆਪਣੇ ਖੂਬਸੂਰਤ ਗਹਿਣਿਆਂ ਨੂੰ ਬੁੱਤ ਬਨਾਉਣ ਲਈ ਵਰਤਿਆ। ਉਹ ਉਸ ਬੁੱਤ ਉੱਤੇ ਮਾਣ ਕਰਦੇ ਸਨ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤ ਬਣਾਏ। ਉਨ੍ਹਾਂ ਨੇ ਉਹ ਚੀਜ਼ਾਂ ਬਣਾਈਆਂ। ਇਸ ਲਈ ਮੈਂ (ਪਰਮੇਸ਼ੁਰ) ਉਨ੍ਹਾਂ ਨੂੰ ਕਿਸੇ ਨਾਪਾਕ ਔਰਤ ਵਾਂਗ ਪਰ੍ਹਾਂ ਸੁੱਟ ਦਿਆਂਗਾ।
Read full chapter
Punjabi Bible: Easy-to-Read Version (ERV-PA)
2010 by Bible League International