Add parallel Print Page Options

17 ਜਦੋਂ ਯਿਸੂ ਨੇ ਲਾਜ਼ਰ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਸ ਵਕਤ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆ ਨੂੰ ਦੱਸ ਰਹੇ ਸਨ।

Read full chapter

17 Now the crowd that was with him(A) when he called Lazarus from the tomb and raised him from the dead continued to spread the word.

Read full chapter