Font Size
ਯੂਹੰਨਾ 4:1-3
Punjabi Bible: Easy-to-Read Version
ਯੂਹੰਨਾ 4:1-3
Punjabi Bible: Easy-to-Read Version
ਸਾਮਰਿਯਾ ਵਿੱਚ ਇੱਕ ਔਰਤ ਨਾਲ ਯਿਸੂ ਦੀਆਂ ਗੱਲਾਂ
4 ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਯਿਸੂ ਦੇ ਵੱਧ ਚੇਲੇ ਬਣ ਰਹੇ ਹਨ ਤੇ ਉਹ ਬਪਤਿਸਮਾ ਵੀ ਲੈ ਰਹੇ ਹਨ। 2 (ਭਾਵੇਂ ਯਿਸੂ ਖੁਦ ਬਪਤਿਸਮਾ ਨਹੀਂ ਦੇ ਰਿਹਾ ਸੀ ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦੇ ਰਹੇ ਸਨ। ਯਿਸੂ ਇਹ ਜਾਣਦਾ ਸੀ ਕਿ ਫ਼ਰੀਸੀਆਂ ਨੇ ਉਸ ਬਾਰੇ ਸੁਣ ਲਿਆ ਸੀ।) 3 ਇਸ ਲਈ ਯਿਸੂ ਨੇ ਯਹੂਦਿਯਾ ਛੱਡ ਦਿੱਤਾ ਅਤੇ ਮੁੜ ਗਲੀਲ ਨੂੰ ਚੱਲਿਆ ਗਿਆ।
Read full chapter
Punjabi Bible: Easy-to-Read Version (ERV-PA)
2010 by Bible League International