Add parallel Print Page Options

ਸਿਆਣਪ ਹਾਸਿਲ ਕਰੋ! ਗਿਆਨ ਹਾਸਿਲ ਕਰੋ! ਮੇਰੇ ਸ਼ਬਦਾਂ ਨੂੰ ਨਾ ਭੁੱਲਣਾ। ਅਤੇ ਉਨ੍ਹਾਂ ਤੋਂ ਬਦਲ ਨਾ ਜਾਣਾ। ਸਿਆਣਪ ਤੋਂ ਬੇਮੁਖ ਨਾ ਹੋਣਾ ਤਦ ਉਹ ਤੁਹਾਡੀ ਰੱਖਿਆ ਕਰੇਗੀ। ਉਸ ਨੂੰ ਪਿਆਰ ਕਰੋ, ਅਤੇ ਉਹ ਤੁਹਾਨੂੰ ਸੁਰੱਖਿਅਤ ਰੱਖੇਗੀ।

“ਸਿਆਣਪ ਨੂੰ ਹਾਸਿਲ ਕਰਨਾ ਸ਼ੁਰੂ ਕਰਨਾ ਹੀ ਸਿਆਣਪ ਦੀ ਸ਼ੁਰੂਆਤ ਹੈ। ਆਪਣੇ ਕੋਲ ਹੁੰਦੇ ਹਰ ਚੀਜ ਦੀ ਕੀਮਤ ਤੇ ਵੀ ਸਮਝਦਾਰੀ ਨੂੰ ਹਾਸਿਲ ਕਰੋ। ਅਕਲਮੰਦੀ ਨੂੰ ਕੁਝ ਮਹੱਤਵ ਦਿਓ, ਉਹ ਤੁਹਾਨੂੰ ਮਹਾਨ ਉਚਾਈਆਂ ਤੇ ਲੈ ਜਾਵੇਗੀ। ਇਸ ਨੂੰ ਗਲ ਲਾਓ, ਉਹ ਤੁਹਾਡਾ ਆਦਰ ਕਰੇਗੀ। ਉਹ ਤੁਹਾਡੇ ਸਿਰ ਤੇ ਖੂਬਸ਼ੂਰਤ ਫੁੱਲਾਂ ਦਾ ਹਾਰ ਪਾਵੇਗੀ ਅਤੇ ਤੁਹਾਨੂੰ ਮਹਿਮਾ ਦਾ ਇੱਕ ਤਾਜ ਦੇਵੇਗੀ।”

Read full chapter