Add parallel Print Page Options

13 ਫ਼ਿਰ ਵੀ, ਮੈਂ ਤੇਰੇ ਪੁੱਤਰ ਕੋਲੋਂ ਸਾਰਾ ਰਾਜ ਨਹੀਂ ਲਵਾਂਗਾ, ਮੈਂ ਉਸ ਨੂੰ ਇੱਕ ਪਰਿਵਾਰ-ਸਮੂਹ ਉੱਤੇ ਹਕੂਮਤ ਕਰਨ ਦੇਵਾਂਗਾ। ਅਜਿਹਾ ਮੈਂ ਸਿਰਫ ਦਾਊਦ ਸਦਕਾ ਕਰਾਂਗਾ-ਕਿਉਂ ਕਿ ਉਹ ਮੇਰਾ ਚੰਗਾ ਸੇਵਕ ਸੀ ਅਤੇ ਇਹ ਸਭ ਕੁਝ ਮੈਂ ਯਰੂਸ਼ਲਮ ਲਈ ਕਰਾਂਗਾ ਕਿਉਂ ਕਿ ਇਹ ਸ਼ਹਿਰ ਮੈਂ ਚੁਣਿਆ ਸੀ।”

Read full chapter