Add parallel Print Page Options

32 ਕਿਉਂਕਿ ਯਹੋਵਾਹ ਕਪਟੀ ਲੋਕਾਂ ਨੂੰ ਨਫ਼ਰਤ ਕਰਦਾ ਹੈ, ਪਰ ਆਪਣੀ ਦੋਸਤੀ ਉਹਨਾਂ ਲੋਕਾਂ ਵੱਲ ਵੱਧਾਉਂਦਾ ਹੈ ਜੋ ਇਮਾਨਦਾਰ ਹਨ।

33 ਯਹੋਵਾਹ ਦੁਸ਼ਟ ਲੋਕਾਂ ਨੂੰ ਸਰਾਪਦਾ, ਪਰ ਧਰਮੀ ਦੇ ਘਰ ਨੂੰ ਅਸੀਸ ਦਿੰਦਾ ਹੈ।

34 ਯਹੋਵਾਹ ਉਨ੍ਹਾਂ ਦਾ ਮਜ਼ਾਕ ਉਡਾਉਂਦਾ ਹੈ ਜੋ ਹੋਰਨਾਂ ਦਾ ਮਜ਼ਾਕ ਉਡਾਉਂਦੇ ਹਨ, ਪਰ ਨਿਮਾਣੇ ਲੋਕਾਂ ਉੱਪਰ ਮਿਹਰਬਾਨੀ ਦਰਸਾਉਂਦਾ ਹੈ।

Read full chapter