ਕਹਾਉਤਾਂ 30:8-9
Punjabi Bible: Easy-to-Read Version
8 ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ। 9 ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।
Read full chapter

ਬਿਵਸਥਾ ਸਾਰ 8:10-14
Punjabi Bible: Easy-to-Read Version
10 ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।
ਯਹੋਵਾਹ ਦੀ ਕਰਨੀ ਨੂੰ ਨਾ ਭੁੱਲੋ
11 “ਧਿਆਨ ਰੱਖਣਾ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭੁੱਲ ਨਾ ਜਾਣਾ! ਉਨ੍ਹਾ ਹੁਕਮਾਂ, ਕਾਨੂੰਨਾ ਅਤੇ ਬਿਧੀਆਂ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। 12 ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ, ਅਤੇ ਤੁਸੀਂ ਆਪਣੇ ਰਹਿਣ ਵਾਸਤੇ ਚੰਗੇ ਮਕਾਨ ਬਣਾ ਲਵੋਂਗੇ। 13 ਤੁਹਾਡੀਆਂ ਗਾਵਾਂ, ਭੇਡਾਂ ਅਤੇ ਬੱਕਰੀਆਂ ਬਹੁਤ ਵੱਧਣ ਫ਼ੁੱਲਣਗੀਆਂ। ਤੁਹਾਨੂੰ ਕਾਫ਼ੀ ਸੋਨਾ ਅਤੇ ਚਾਂਦੀ ਮਿਲੇਗੀ। ਤੁਹਾਡੇ ਕੋਲ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ! 14 ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੋ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ।

ਬਿਵਸਥਾ ਸਾਰ 32:15
Punjabi Bible: Easy-to-Read Version
15 “ਹਰ ਯਸ਼ੁਰੂਨ ਮੋਟਾ ਹੋ ਗਿਆ ਸੀ ਅਤੇ ਝੋਟੇ ਵਾਂਗ ਛੜਾਂ ਮਾਰਦਾ ਸੀ।
(ਹਾਂ, ਤੈਨੂੰ ਬਹੁਤ ਜ਼ਿਆਦਾ ਖੁਰਾਕ ਮਿਲੀ ਸੀ, ਤੂੰ ਮੋਟਾ ਅਤੇ ਭਾਰਾ ਹੋ ਗਿਆ ਸੀ।)
ਪਰ ਉਸ ਨੇ ਉਸ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸਨੇ ਉਸ ਨੂੰ ਸਾਜਿਆ
ਅਤੇ ਉਸ ਚੱਟਾਨ ਕੋਲੋਂ ਭੱਜ ਗਿਆ ਜਿਸਨੇ ਉਸ ਨੂੰ ਬਚਾਇਆ ਸੀ।

ਨਹਮਯਾਹ 9:25-26
Punjabi Bible: Easy-to-Read Version
25 ਉਨ੍ਹਾਂ ਨੇ ਕੰਧਾਂ ਵਾਲੇ ਸ਼ਹਿਰਾਂ ਅਤੇ
ਉਪਜਾਊ ਧਰਤੀ ਤੇ ਕਬਜ਼ਾ ਕੀਤਾ ਉਨ੍ਹਾਂ ਨੂੰ ਭਰੇ-ਭਰਾਏ
ਅਤੇ ਸਜੇ-ਸਜਾਏ ਘਰ ਮਿਲ ਗਏ।
ਉਨ੍ਹਾਂ ਨੂੰ ਪੁੱਟੇ ਹੋਏ ਤਿਆਰ ਕੁਂਡ ਮਿਲ ਗਏ।
ਉਨ੍ਹਾਂ ਨੂੰ ਅੰਗੂਰਾਂ ਦੇ ਬਾਗ਼,
ਜ਼ੈਤੂਨ ਦੇ ਫ਼ਲਾਂ ਨਾਲ ਲਦ੍ਦੇ ਹੋਏ ਰੁੱਖ ਤੇ ਬਹੁਤ ਸਾਰੇ ਫ਼ਲਦਾਰ ਰੁੱਖ ਮਿਲ ਗਏ।
ਬਹੁਤਾ ਖਾਣ ਕਾਰਣ ਉਨ੍ਹਾਂ ਦੇ ਢਿੱਡ ਆਫ਼ਰ ਗਏ
ਅਤੇ ਉਹ ਮੋਟੇ ਹੋਦੇ ਗਏ ਸਨ।
ਉਨ੍ਹਾਂ ਨੇ ਤੇਰੀ ਚੰਗਿਆਈ ਵਿੱਚ ਆਪਣੇ-ਆਪ ਨੂੰ ਆਨੰਦਿਤ ਕੀਤਾ।
26 ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕੀਤੀ
ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ।
ਉਨ੍ਹਾਂ ਨੇ ਆਪਣੀਆਂ ਪਿੱਠਾ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ।
ਉਨ੍ਹਾਂ ਨੇ ਤੇਰੀਆਂ ਸਿੱਖੀਆਂ ਨੂੰ ਅਣਦੇਖਿਆਂ ਕੀਤਾ ਅਤੇ
ਤੇਰੇ ਨਬੀਆਂ ਨੂੰ ਵੱਢਿਆ ਉੱਨ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ
ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।

ਹੋਸ਼ੇਆ 13:6
Punjabi Bible: Easy-to-Read Version
6 ਮੈਂ ਇਸਰਾਏਲੀਆਂ ਨੂੰ ਅੰਨ ਦਿੱਤਾ ਉਨ੍ਹਾਂ ਉਹ ਅੰਨ ਖਾਧਾ ਅਤੇ ਉਹ ਰੱਜ ਗਏ। ਪਰ ਉਹ ਹੰਕਾਰੇ ਗਏ ਅਤੇ ਮੈਨੂੰ ਭੁੱਲ ਗਏ।

ਕਹਾਉਤਾਂ 23:4
Punjabi Bible: Easy-to-Read Version
-7-
4 ਅਮੀਰ ਬਣਨ ਦੀ ਕੋਸ਼ਿਸ਼ ਵਿੱਚ ਆਪਣੇ-ਆਪ ਨੂੰ ਸੱਖਣਾ ਨਾ ਕਰੋ। ਕੁਝ ਸੂਝ ਰੱਖੋ ਕਿ ਕਦੋਂ ਰੁਕਣਾ ਹੈ।

ਯੂਹੰਨਾ 6:26-27
Punjabi Bible: Easy-to-Read Version
26 ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਕਰਿਸ਼ਮੇ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂ ਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ। 27 ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”

ਯਾਕੂਬ 5:5
Punjabi Bible: Easy-to-Read Version
5 ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹੜਾ ਬਲੀ ਲਈ ਤਿਆਰ ਹੁੰਦਾ ਹੈ।

ਹੱਜਈ 1:3-5
Punjabi Bible: Easy-to-Read Version
3 ਹੱਜਈ ਨਬੀ ਨੂੰ ਮੁੜ ਯਹੋਵਾਹ ਦੀ ਬਾਣੀ ਹੋਈ ਤਾਂ ਹੱਜਈ ਨੇ ਲੋਕਾਂ ਨੂੰ ਦੱਸਿਆ। 4 “ਤੁਸੀਂ ਲੋਕ ਸੋਚਦੇ ਹੋ ਕਿ ਸੋਹਣੇ ਘਰਾਂ ਵਿੱਚ ਵੱਸਣ ਲਈ ਤੁਹਾਡੇ ਲਈ ਇਹ ਸਮਾਂ ਠੀਕ ਹੈ ਅਤੇ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਰਹੇ ਹੋ ਜਿਨ੍ਹਾਂ ਦੀਆ ਕੰਧਾਂ ਤੇ ਖੁਬਸੂਰਤ ਲਕੜੀ ਦੀ ਦਸਤਕਾਰੀ ਹੈ। ਪਰ ਯਹੋਵਾਹ ਦਾ ਘਰ ਹਾਲੇ ਵੀ ਉਜੜਿਆ ਪਿਆ ਹੈ। 5 ਸੋ ਹੁਣ ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, ‘ਆਪਣੇ ਰਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ।

ਮੱਤੀ 23:25
Punjabi Bible: Easy-to-Read Version
25 “ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹੜੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।

ਲੂਕਾ 16:19-21
Punjabi Bible: Easy-to-Read Version
ਅਮੀਰ ਆਦਮੀ ਅਤੇ ਲਾਜ਼ਰ
19 ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ। 20 ਉੱਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸਰੀਰ ਫ਼ੋੜਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ। 21 ਉਸ ਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸ ਦੇ ਫ਼ੋੜਿਆਂ ਨੂੰ ਵੀ ਚੱਟਦੇ।

1 ਤਿਮੋਥਿਉਸ ਨੂੰ 6:8-9
Punjabi Bible: Easy-to-Read Version
8 ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ। 9 ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।

ਲੇਵੀਆਂ ਦੀ ਪੋਥੀ 19:13
Punjabi Bible: Easy-to-Read Version
13 “ਤੁਹਾਨੂੰ ਆਪਣੇ ਗੁਆਂਢੀ ਦਾ ਬੁਰਾ ਨਹੀਂ ਕਰਨਾ ਚਾਹੀਦਾ। ਤੁਹਾਨੂੰ ਉਸ ਨੂੰ ਲੁੱਟਣਾ ਨਹੀਂ ਚਾਹੀਦਾ। ਤੁਹਾਨੂੰ ਕਿਸੇ ਭਾੜੇ ਦੇ ਕਾਮੇ ਦੀ ਤਨਖਾਹ ਸਾਰੀ ਰਾਤ ਵੇਲੇ ਤੱਕ ਨਹੀਂ ਰੋਕਣੀ ਚਾਹੀਦੀ।
Read full chapter2010 by Bible League International