Font Size
ਕਹਾਉਤਾਂ 4:2-4
Punjabi Bible: Easy-to-Read Version
ਕਹਾਉਤਾਂ 4:2-4
Punjabi Bible: Easy-to-Read Version
2 ਮੈਂ ਤੁਹਾਨੂੰ ਇੱਕ ਚੰਗਾ ਸਬਕ ਦਿੰਦਾ ਹਾਂ। ਮੇਰੀਆਂ ਸਿੱਖਿਆਵਾਂ ਨੂੰ ਨਾ ਵਿਸਾਰੋ।
3 ਕਿਉਂ ਜੋ ਮੈਂ ਵੀ ਆਪਣੇ ਪਿਤਾ ਦਾ ਪੁੱਤਰ ਸਾਂ, ਆਪਣੀ ਮਾਂ ਦਾ ਇੱਕੋ ਇੱਕ ਪੁੱਤਰ, 4 ਅਤੇ ਉਸ ਨੇ ਮੈਨੂੰ ਸਿੱਖਾਇਆ ਅਤੇ ਆਖਿਆ, “ਹਮੇਸ਼ਾ ਮੇਰੀ ਸਲਾਹ ਨੂੰ ਆਪਣੇ ਦਿਲ ਵਿੱਚ ਰੱਖੋ ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਜੀਵੋਂਗੇ!
Read full chapter
Punjabi Bible: Easy-to-Read Version (ERV-PA)
2010 by Bible League International