Font Size
ਕਹਾਉਤਾਂ 4:6-8
Punjabi Bible: Easy-to-Read Version
ਕਹਾਉਤਾਂ 4:6-8
Punjabi Bible: Easy-to-Read Version
6 ਸਿਆਣਪ ਤੋਂ ਬੇਮੁਖ ਨਾ ਹੋਣਾ ਤਦ ਉਹ ਤੁਹਾਡੀ ਰੱਖਿਆ ਕਰੇਗੀ। ਉਸ ਨੂੰ ਪਿਆਰ ਕਰੋ, ਅਤੇ ਉਹ ਤੁਹਾਨੂੰ ਸੁਰੱਖਿਅਤ ਰੱਖੇਗੀ।
7 “ਸਿਆਣਪ ਨੂੰ ਹਾਸਿਲ ਕਰਨਾ ਸ਼ੁਰੂ ਕਰਨਾ ਹੀ ਸਿਆਣਪ ਦੀ ਸ਼ੁਰੂਆਤ ਹੈ। ਆਪਣੇ ਕੋਲ ਹੁੰਦੇ ਹਰ ਚੀਜ ਦੀ ਕੀਮਤ ਤੇ ਵੀ ਸਮਝਦਾਰੀ ਨੂੰ ਹਾਸਿਲ ਕਰੋ। 8 ਅਕਲਮੰਦੀ ਨੂੰ ਕੁਝ ਮਹੱਤਵ ਦਿਓ, ਉਹ ਤੁਹਾਨੂੰ ਮਹਾਨ ਉਚਾਈਆਂ ਤੇ ਲੈ ਜਾਵੇਗੀ। ਇਸ ਨੂੰ ਗਲ ਲਾਓ, ਉਹ ਤੁਹਾਡਾ ਆਦਰ ਕਰੇਗੀ।
Read full chapter
Punjabi Bible: Easy-to-Read Version (ERV-PA)
2010 by Bible League International