Add parallel Print Page Options

ਅਕਲਮੰਦੀ ਨੂੰ ਕੁਝ ਮਹੱਤਵ ਦਿਓ, ਉਹ ਤੁਹਾਨੂੰ ਮਹਾਨ ਉਚਾਈਆਂ ਤੇ ਲੈ ਜਾਵੇਗੀ। ਇਸ ਨੂੰ ਗਲ ਲਾਓ, ਉਹ ਤੁਹਾਡਾ ਆਦਰ ਕਰੇਗੀ। ਉਹ ਤੁਹਾਡੇ ਸਿਰ ਤੇ ਖੂਬਸ਼ੂਰਤ ਫੁੱਲਾਂ ਦਾ ਹਾਰ ਪਾਵੇਗੀ ਅਤੇ ਤੁਹਾਨੂੰ ਮਹਿਮਾ ਦਾ ਇੱਕ ਤਾਜ ਦੇਵੇਗੀ।”

10 ਬੇਟੇ, ਮੇਰੀ ਗੱਲ ਧਿਆਨ ਨਾਲ ਸੁਣੋ। ਉਹੀ ਗੱਲਾਂ ਕਰੋ ਜੋ ਮੈਂ ਆਖਦਾ ਹਾਂ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।

Read full chapter

Cherish her, and she will exalt you;
    embrace her, and she will honor you.(A)
She will give you a garland to grace your head
    and present you with a glorious crown.(B)

10 Listen, my son,(C) accept what I say,
    and the years of your life will be many.(D)

Read full chapter