Font Size
ਗਿਣਤੀ 28:29-31
Punjabi Bible: Easy-to-Read Version
ਗਿਣਤੀ 28:29-31
Punjabi Bible: Easy-to-Read Version
29 ਹਰੇਕ ਲੇਲੇ ਦੇ ਨਾਲ 8 ਕੱਪ ਮੈਦਾ ਅਵੱਸ਼ ਦੇਣਾ ਚਾਹੀਦਾ ਹੈ। 30 ਤੁਹਾਨੂੰ ਖੁਦੀ ਖਾਤਰ ਪਰਾਸਚਿਤ ਕਰਨ ਲਈ, ਇੱਕ ਬੱਕਰੇ ਦੀ ਬਲੀ ਦੇਣੀ ਚਾਹੀਦੀ ਹੈ। 31 ਪੀਣ ਦੀਆਂ ਇਹ ਭੇਟਾ ਰੋਜ਼ਾਨਾ ਦੀਆਂ ਭੇਟਾ ਦੇ ਨਾਲ ਚੜ੍ਹਾਈਆਂ ਜਾਣੀਆਂ ਚਾਹੀਦੀਆਂ ਹਨ। ਪਰ ਇਸ ਗੱਲ ਦਾ ਧਿਆਨ ਰੱਖਣਾ ਕਿ ਜਾਨਵਰ ਜਾਂ ਪੀਣ ਦੀਆਂ ਭੇਟਾ ਜੋ ਵੀ ਤੁਸੀਂ ਪਰਮੇਸ਼ੁਰ ਨੂੰ ਚੜ੍ਹਾਵੋਂ ਬੇਨੁਕਸ ਹੋਣੇ ਚਾਹੀਦੇ ਹਨ।
Read full chapter

Punjabi Bible: Easy-to-Read Version (ERV-PA)
2010 by Bible League International