Font Size
ਜ਼ਕਰਯਾਹ 9:5-7
Punjabi Bible: Easy-to-Read Version
ਜ਼ਕਰਯਾਹ 9:5-7
Punjabi Bible: Easy-to-Read Version
5 “ਅਸ਼ਕਲੋਨ ਦੇ ਲੋਕ ਇਹ ਦਿ੍ਰਸ਼ ਵੇਖਣਗੇ ਤਾਂ ਡਰ ਜਾਣਗੇ। ਅਜ਼ਾਹ ਦੇ ਮਨੁੱਖ ਭੈਅ ਨਾਲ ਕੰਬਣਗੇ। ਅਕਰੋਨ ਦੇ ਲੋਕਾਂ ਦੀ ਆਸ ਟੁੱਟ ਜਾਵੇਗੀ ਜਦੋਂ ਇਹ ਸਭ ਕੁਝ ਉਹ ਵਾਪਰਦਾ ਵੇਖਣਗੇ। ਅਜ਼ਾਹ ਵਿੱਚ ਕੋਈ ਪਾਤਸ਼ਾਹ ਨਾ ਰਹੇਗਾ ਤੇ ਨਾ ਹੀ ਕੋਈ ਮਨੁੱਖ ਅਸ਼ਕਲੋਨ ਵਿੱਚ ਰਹੇਗਾ। 6 ਅਸ਼ਦੋਦ ਵਿੱਚ ਵੱਸਦੇ ਲੋਕਾਂ ਨੂੰ ਇਹ ਵੀ ਸਮਝ ਨਾ ਆਵੇਗੀ ਕਿ ਉਨ੍ਹਾਂ ਦਾ ਅਸਲੀ ਪਿਤਾ ਕੌਣ ਹੈ? ਮੈਂ ਫ਼ਲਿਸਤੀਆਂ ਦੇ ਘੁਮੰਡ ਨੂੰ ਖਤਮ ਕਰ ਦੇਵਾਂਗਾ। 7 ਮੈਂ ਉਨ੍ਹਾਂ ਦੇ ਮੂੰਹਾਂ ਤੋਂ ਵਰਜਿਆ ਹੋਇਆ ਭੋਜਨ ਅਤੇ ਖੂਨ ਦੇ ਸਮੇਤ ਮਾਸ ਨੂੰ ਵੀ ਹਟਾ ਦੇਵਾਂਗਾ। ਕੋਈ ਵੀ ਫ਼ਲਿਸਤੀਨੀ ਜੋ ਬਚੇ ਹੋਏ ਹਨ ਮੇਰੇ ਹੀ ਲੋਕਾਂ ਦਾ ਹਿੱਸਾ ਹੋਣਗੇ। ਉਹ ਯਹੂਦਾਹ ਵਿੱਚ ਇੱਕ ਹੋਰ ਪਰਿਵਾਰ-ਸਮੂਹ ਵਾਂਗ ਹੋਣਗੇ। ਅਕਰੋਨ ਦੇ ਲੋਕ ਵੀ ਮੇਰੇ ਲੋਕਾਂ ਦਾ ਹਿੱਸਾ ਹੋਣਗੇ, ਜਿਵੇਂ ਕਿ ਯਬੂਸੀਆਂ ਨੇ ਕੀਤਾ ਸੀ।
Read full chapter
Punjabi Bible: Easy-to-Read Version (ERV-PA)
2010 by Bible League International