Menu
Bible Gateway Plus logo
Bible Gateway logo
account
Finding your way around? See how the new Bible Gateway works. Take the tour.
Bible Gateway Plus logo
Bible Gateway logo
Finding your way around? Take the tour.
  • Read
    • Reading Plans
    • Advanced Search
    • Available Versions
    • Audio Bibles
  • Study
    • Scripture Engagement
    • More Resources
  • News
  • Explore
    • Newsletters
    • Devotionals
    • Bible Gateway App
    • Bible Audio App
    • Take a Tour
  • Store
    • Bibles
    • Deals
    • More
  • Bible Gateway Plus
ERV-PA
Version
Bible Books Bible Books
ERV-PA
Version
Read
Study
News
Explore
Store
Bible Gateway Plus
Light Mode Dark Mode
Font Size
Log In show menu
Previous Next
Print PrintSettingsSettingsShare ShareParallelParallelExpandExpandCollapse

ਦਾਨੀਏਲ 1  Punjabi Bible: Easy-to-Read Version

ਦਾਨੀਏਲ ਦਾ ਬਾਬਲ ਲਿਜਾਇਆ ਜਾਣਾ

1 ਨਬੂਕਦਨੱਸਰ ਬਾਬਲ ਦਾ ਰਾਜਾ ਸੀ। ਨਬੂਕਦਨੱਸਰ ਯਰੂਸ਼ਲਮ ਆਇਆ। ਨਬੂਕਦਨੱਸਰ ਨੇ ਆਪਣੀ ਫ਼ੌਜ ਨਾਲ ਯਰੂਸ਼ਲਮ ਨੂੰ ਘੇਰਾ ਪਾ ਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਤੀਸਰਾ ਵਰ੍ਹਾ ਸੀ। 2 ਯਹੋਵਾਹ ਨੇ ਨਬੂਕਦਨੱਸਰ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਨਬੂਕਦਨੱਸਰ ਪਰਮੇਸ਼ੁਰ ਦੇ ਮੰਦਰ ਵਿੱਚੋਂ ਪਲੇਟਾਂ ਅਤੇ ਹੋਰ ਸਾਰੀਆਂ ਚੀਜ਼ਾਂ ਚੁੱਕ ਕੇ ਲੈ ਗਿਆ। ਉਹ ਇਨ੍ਹਾਂ ਚੀਜ਼ਾਂ ਨੂੰ ਸ਼ੀਨਾਰ ਦੀ ਧਰਤੀ ਤੇ ਲੈ ਗਿਆ। ਨਬੂਕਦਨੱਸਰ ਨੇ ਉਹ ਚੀਜ਼ਾਂ ਆਪਣੇ ਬੁੱਤਾਂ ਦੇ ਦੇਵਤਿਆਂ ਦੇ ਮੰਦਰ ਵਿੱਚ ਰੱਖ ਦਿੱਤੀਆਂ।

3 ਫ਼ੇਰ ਰਾਜੇ ਨਬੂਕਦਨੱਸਰ ਨੇ ਅਸ਼ਪਨਜ਼ ਨੂੰ ਇੱਕ ਹੁਕਮ ਦਿੱਤਾ। (ਅਸ਼ਪਨਜ਼ ਰਾਜੇ ਦੀ ਸੇਵਾ ਕਰਨ ਵਾਲੇ ਸਾਰੇ ਖੁਸਰਿਆਂ ਵਿੱਚੋਂ ਪ੍ਰਮੁੱਖ ਆਗੂ ਸੀ।) ਰਾਜੇ ਨੇ ਅਸ਼ਪਨਜ਼ ਨੂੰ ਕੁਝ ਇਸਰਾਏਲੀ ਮੁੰਡਿਆਂ ਨੂੰ ਉਸ ਦੇ ਘਰ ਲਿਆਉਣ ਲਈ ਆਖਿਆ। ਨਬੂਕਦਨੱਸਰ ਆਮ ਇਸਰਾਏਲੀਆਂ, ਉੱਚ ਸ਼੍ਰੇਣੀ ਦੇ ਘਰਾਣਿਆਂ ਅਤੇ ਸ਼ਾਹੀ ਘਰਾਣੇ ਤੋਂ ਇਸਰਾਏਲੀ ਮੁੰਡੇ ਚਾਹੁੰਦਾ ਸੀ। 4 ਰਾਜਾ ਨਬੂਕਦਨੱਸਰ ਸਿਰਫ਼ ਸਿਹਤਮੰਦ ਜਵਾਨ ਇਸਰਾਏਲੀ ਮੁੰਡੇ ਹੀ ਚਾਹੁੰਦਾ ਸੀ। ਰਾਜਾ ਚਾਹੁੰਦਾ ਸੀ ਕਿ ਇਨ੍ਹਾਂ ਜਵਾਨ ਆਦਮੀਆਂ ਦੇ ਕੋਈ ਜ਼ਖਮ ਜਾਂ ਚੋਟ ਦਾ ਨਿਸ਼ਾਨ ਨਾ ਹੋਵੇ ਅਤੇ ਨਾ ਉਨ੍ਹਾਂ ਦੇ ਸਰੀਰਾਂ ਵਿੱਚ ਕੋਈ ਦੋਸ਼ ਹੋਵੇ। ਰਾਜਾ ਸੁੰਦਰ, ਚੁਸਤ ਜਵਾਨ ਆਦਮੀ ਚਾਹੁੰਦਾ ਸੀ। ਰਾਜਾ ਉਨ੍ਹਾਂ ਜਵਾਨ ਆਦਮੀਆਂ ਨੂੰ ਚਾਹੁੰਦਾ ਸੀ ਜਿਨ੍ਹਾਂ ਨੂੰ ਗਿਆਨ ਪ੍ਰਾਪਤ ਸੀ ਅਤੇ ਜਿਹੜੇ ਵਿਗਿਆਨ ਨੂੰ ਸਮਝਦੇ ਸਨ। ਰਾਜਾ ਉਨ੍ਹਾਂ ਜਵਾਨ ਆਦਮੀਆਂ ਨੂੰ ਚਾਹੁੰਦਾ ਸੀ ਜਿਹੜੇ ਉਸ ਦੇ ਮਹਿਲ ਵਿੱਚ ਕੰਮ ਕਰ ਸੱਕਣ। ਰਾਜੇ ਨੇ ਅਸ਼ਪਨਜ਼ ਨੂੰ ਆਖਿਆ ਕਿ ਉਹ ਇਸਰਾਏਲ ਦੇ ਇਨ੍ਹਾਂ ਜਵਾਨ ਆਦਮੀਆਂ ਨੂੰ ਕਸਦੀਆਂ ਲੋਕਾਂ ਦੀ ਭਾਸ਼ਾ ਅਤੇ ਲਿਖਤਾਂ ਦੀ ਸਿੱਖਿਆ ਦ੍ਦੇਵੇ।

5 ਰਾਜਾ ਨਬੂਕਦਨੱਸਰ ਉਨ੍ਹਾਂ ਜਵਾਨ ਆਦਮੀਆਂ ਨੂੰ ਹਰ ਰੋਜ਼ ਨਿਸ਼ਚਿਤ ਭੋਜਨ ਅਤੇ ਮੈਅ ਦਿੰਦਾ ਹੁੰਦਾ ਸੀ। ਇਹ ਉਸੇ ਤਰ੍ਹਾਂ ਦਾ ਭੋਜਨ ਸੀ ਜਿਹੜਾ ਰਾਜਾ ਆਪ ਖਾਂਦਾ ਸੀ। ਰਾਜਾ ਇਸਰਾਏਲ ਦੇ ਉਨ੍ਹਾਂ ਜਵਾਨ ਆਦਮੀਆਂ ਨੂੰ ਤਿੰਨ ਸਾਲ ਸਿੱਖਿਆ ਦ੍ਦੇਣਾ ਚਾਹੁੰਦਾ ਸੀ। ਫ਼ੇਰ ਤਿੰਨਾਂ ਸਾਲਾਂ ਬਾਅਦ ਉਹ ਪਾਤਸ਼ਾਹ ਅੱਗੇ ਹਾਜ਼ਰ ਕੀਤੇ ਜਾਣੇ ਸਨ। 6 ਉਨ੍ਹਾਂ ਜਵਾਨ ਆਦਮੀਆਂ ਵਿੱਚ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਆਹ ਸਨ। ਇਹ ਜਵਾਨ ਆਦਮੀ ਯਹੂਦਾਹ ਦੇ ਘਰਾਣੇ ਵਿੱਚੋਂ ਸਨ। 7 ਫ਼ੇਰ ਅਸ਼ਪਨਜ਼ ਨੇ ਯਹੂਦਾਹ ਨੇ ਉਨ੍ਹਾਂ ਨੌਜਵਾਨਾਂ ਨੂੰ ਬਾਬਲ ਦੇ ਨਾਮ ਦੇ ਦਿੱਤੇ। ਦਾਨੀਏਲ ਦਾ ਨਵਾਂ ਨਾਮ ਸੀ ਬੇਲਟਸ਼ੱਸਰ। ਹਨਨਯਾਹ ਦਾ ਨਵਾਂ ਨਾਮ ਸੀ ਸ਼ਦਰਕ। ਮੀਸ਼ਾਏਲ ਦਾ ਨਵਾਂ ਨਾਮ ਸੀ ਮੇਸ਼ਚ। ਅਤੇ ਅਜ਼ਰਆਹ ਦਾ ਨਵਾਂ ਨਾਮ ਸੀ ਅਬੇਦਨਗੋ।

8 ਦਾਨੀਏਲ ਰਾਜੇ ਦਾ ਸ਼ਾਹੀ ਭੋਜਨ ਖਾਣਾ ਅਤੇ ਮੈਅ ਪੀਣੀ ਨਹੀਂ ਚਾਹੁੰਦਾ ਸੀ। ਦਾਨੀਏਲ ਉਸ ਭੋਜਨ ਅਤੇ ਮੈਅ ਨਾਲ ਆਪਣੇ-ਆਪ ਨੂੰ ਨਾਪਾਕ ਨਹੀਂ ਬਨਾਉਣਾ ਚਾਹੁੰਦਾ ਸੀ। ਇਸ ਲਈ ਉਸ ਨੇ ਅਸ਼ਪਨਜ਼ ਕੋਲੋਂ ਅਪਣੇ-ਆਪ ਇਸਤਰ੍ਹਾਂ ਨੂੰ ਨਾਪਾਕ ਨਾ ਬਨਣ੍ਹ ਦੀ ਇਜਾਜ਼ਤ ਮੰਗੀ।

9 ਪਰਮੇਸ਼ੁਰ ਨੇ ਅਸ਼ਪਨਜ਼ ਦੇ ਦਿਲ ਵਿੱਚ ਦਾਨੀਏਲ ਲਈ ਮਿਹਰ ਅਤੇ ਦਇਆ ਭਰ ਦਿੱਤੀ। 10 ਪਰ ਅਸ਼ਪਨਜ਼ ਨੇ ਦਾਨੀਏਲ ਨੂੰ ਆਖਿਆ, “ਮੈਂ ਆਪਣੇ ਸੁਆਮੀ, ਪਾਤਸ਼ਾਹ ਤੋਂ ਡਰਦਾ ਹਾਂ। ਪਾਤਸ਼ਾਹ ਨੇ ਮੈਨੂੰ ਹੁਕਮ ਦਿੱਤਾ ਸੀ ਕਿ ਤੈਨੂੰ ਇਹ ਭੋਜਨ ਅਤੇ ਮੈਅ ਦੇਵਾਂ। ਜੇ ਤੂੰ ਇਹ ਭੋਜਨ ਨਹੀਂ ਕਰੇਂਗਾ ਤਾਂ ਤੂੰ ਕਮਜ਼ੋਰ ਅਤੇ ਬੀਮਾਰ ਨਜ਼ਰ ਆਉਣ ਲੱਗ ਪਵੇਂਗਾ। ਤੂੰ ਆਪਣੀ ਉਮਰ ਦੇ ਹੋਰਨਾਂ ਜਵਾਨਾਂ ਨਾਲੋਂ ਮਾੜਾ ਨਜ਼ਰ ਆਵੇਂਗਾ। ਰਾਜਾ ਇਸ ਨੂੰ ਦੇਖ ਲਵੇਗਾ, ਅਤੇ ਉਹ ਮੇਰੇ ਉੱਤੇ ਗੁੱਸੇ ਹੋਵੇਗਾ। ਹੋ ਸੱਕਦਾ ਹੈ ਕਿ ਉਹ ਮੇਰਾ ਸਿਰ ਵੀ ਕਲਮ ਕਰ ਦੇਵੇ! ਅਤੇ ਇਹ ਤੇਰਾ ਹੀ ਕਸੂਰ ਹੋਵੇਗਾ।”

11 ਫ਼ੇਰ ਦਾਨੀਏਲ ਨੇ ਉਨ੍ਹਾਂ ਦੇ ਰੱਖਵਾਲੇ ਨਾਲ ਗੱਲ ਕੀਤੀ। ਅਸ਼ਪਨਜ਼ ਨੇ ਰੱਖਵਾਲੇ ਨੂੰ ਹੁਕਮ ਦਿੱਤਾ ਸੀ ਕਿ ਉਹ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਦਾ ਧਿਆਨ ਰੱਖਣ। 12 ਦਾਨੀਏਲ ਨੇ ਰੱਖਵਾਲੇ ਨੂੰ ਆਖਿਆ, “ਕਿਰਪਾ ਕਰਕੇ ਸਾਡੀ ਦਸ ਦਿਨਾਂ ਲਈ ਇਹ ਪਰੀਖਿਆ ਲਵੋ: ਸਾਨੂੰ ਖਾਣ ਲਈ ਸਬਜ਼ੀਆਂ ਅਤੇ ਪੀਣ ਲਈ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ। 13 ਫ਼ੇਰ ਦਸਾਂ ਦਿਨਾਂ ਬਾਦ ਸਾਡੀ ਤੁਲਨਾ ਉਨ੍ਹਾਂ ਜਵਾਨਾਂ ਨਾਲ ਕਰੀਂ, ਜਿਹੜੇ ਸ਼ਾਹੀ ਭੋਜਨ ਖਾਂਦੇ ਹਨ। ਤੂੰ ਖੁਦ ਦੇਖ ਲਵੀਂ ਕਿ ਕਿਹੜਾ ਵੱਧੇਰੇ ਸਿਹਤਮੰਦ ਨਜ਼ਰ ਆਉਂਦਾ ਹੈ। ਫ਼ੇਰ ਤੂੰ ਖੁਦ ਹੀ ਨਿਆਂ ਕਰ ਨਵੀ ਕਿ ਸਾਡੇ ਨਾਲ ਕੀ ਸਲੂਕ ਕਰਨਾ ਹੈ। ਅਸੀਂ ਤਾਂ ਤੇਰੇ ਸੇਵਕ ਹਾਂ।”

14 ਇਸ ਤਰ੍ਹਾਂ ਰੱਖਵਾਲਾ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਦਾ ਦਸ ਦਿਨ ਲਈ ਇਮਤਿਹਾਨ ਲੈਣ ਲਈ ਰਾਜ਼ੀ ਹੋ ਗਿਆ। 15 ਦਸਾਂ ਦਿਨਾਂ ਮਗਰੋਂ, ਦਾਨੀਏਲ ਅਤੇ ਉਸ ਦੇ ਮਿੱਤਰ ਸ਼ਾਹੀ ਖਾਣਾ ਖਾਣ ਵਾਲੇ ਉਨ੍ਹਾਂ ਸਾਰੇ ਜਵਾਨਾਂ ਨਾਲੋਂ ਵੱਧੇਰੇ ਸਿਹਤਮੰਦ ਦਿਖਾਈ ਦਿੱਤੇ। 16 ਇਸ ਲਈ ਰੱਖਵਾਲੇ ਨੇ ਰਾਜੇ ਦੇ ਸ਼ਾਹੀ ਖਾਣੇ ਅਤੇ ਮੈਅ ਨੂੰ ਹਟਾ ਕੇ ਉਸਦੀ ਬਾਵੇਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਾਰੀਆਂ ਨੂੰ ਸਬਜ਼ੀਆਂ ਦੇਣੀਆਂ ਜਾਰੀ ਰੱਖੀਆਂ।

17 ਪਰਮੇਸ਼ੁਰ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਬਹੁਤ ਤਰ੍ਹਾਂ ਦੀਆਂ ਲਿਖਤਾਂ ਅਤੇ ਵਿਗਿਆਨ ਨੂੰ ਸਿੱਖ ਸੱਕਣ ਦੀ ਯੋਗਤਾ ਦਿੱਤੀ। ਦਾਨੀਏਲ ਹਰ ਤਰ੍ਹਾਂ ਦੇ ਦਰਸ਼ਨਾਂ ਅਤੇ ਸੁਪਨਿਆਂ ਨੂੰ ਵੀ ਸਮਝ ਸੱਕਦਾ ਸੀ।

18 ਰਾਜਾ ਚਾਹੁੰਦਾ ਸੀ ਕਿ ਸਾਰੇ ਜਵਾਨ ਆਦਮੀਆਂ ਨੂੰ ਤਿੰਨ ਸਾਲ ਤੱਕ ਸਿੱਖਿਆ ਦਿੱਤੀ ਜਾਵੇ। ਉਸ ਸਮੇਂ ਦੇ ਅੰਤ ਤੇ ਅਸ਼ਪਨਜ਼ ਸਾਰੇ ਜਵਾਨਾਂ ਨੂੰ ਰਾਜੇ ਨਬੂਕਦਨੱਸਰ ਕੋਲ ਲੈ ਗਿਆ। 19 ਰਾਜੇ ਨੇ ਉਨ੍ਹਾਂ ਨਾਲ ਗੱਲ ਕੀਤੀ। ਰਾਜੇ ਨੇ ਦੇਖਿਆ ਕਿ ਹੋਰ ਕੋਈ ਵੀ ਜਵਾਨ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਸਾਹ ਜਿੰਨਾ ਚੰਗਾ ਨਹੀਂ ਸੀ। ਇਸ ਲਈ ਇਹ ਚਾਰੇ ਜਵਾਨ ਰਾਜੇ ਦੇ ਸੇਵਕ ਬਣ ਗਏ। 20 ਹਰ ਸਮੇਂ ਜਦੋਂ ਰਾਜਾ ਉਨ੍ਹਾਂ ਨੂੰ ਕਿਸੇ ਮਹੱਤਵਪੂਰਣ ਗੱਲ ਬਾਰੇ ਪੁੱਛਦਾ ਤਾਂ ਉਹ ਬਹੁਤ ਸਿਆਣਪ ਅਤੇ ਸੂਝ ਦਰਸਾਉਂਦੇ, ਰਾਜੇ ਨੇ ਦੇਖਿਆ ਕਿ ਉਹ ਉਸ ਦੇ ਰਾਜ ਵਿੱਚਲੇ ਸਾਰੇ ਜਾਦੂਗਰਾਂ ਅਤੇ ਸਿਆਣਿਆਂ ਨਾਲੋਂ ਦਸ ਗੁਣਾ ਬਿਹਤਰ ਸਨ। 21 ਇਸ ਲਈ ਦਾਨੀਏਲ ਉਦੋਂ ਤੀਕ ਰਾਜੇ ਦਾ ਸੇਵਕ ਰਿਹਾ ਜਦੋਂ ਖੋਰਸ ਨੂੰ ਰਾਜ ਕਰਦਿਆਂ ਇੱਕ ਵਰ੍ਹਾ ਹੋ ਗਿਆ ਸੀ।

Next
ਹਿਜ਼ਕੀਏਲ 48
ਦਾਨੀਏਲ 2
Next
dropdown
Punjabi Bible: Easy-to-Read Version (ERV-PA)

2010 by Bible League International

Bible Gateway Plus logo
Bible Gateway logo

Font Size

Font Size

Dark Mode

Light Mode Dark Mode

About

  • About
  • Learn About the Bible
  • Statement of Faith
  • Mobile App
  • Store
  • Blog
  • Newsroom
  • Support Us

Help

  • FAQs
  • Tutorials
  • Use Bible Gateway on Your Site
  • Advertise with us
  • Contact us
  • Privacy policy
  • California Privacy Rights
  • Do Not Sell My Personal Information
  • Site: Terms of use
  • Widget: Terms of use

Our Network

  • FaithGateway
  • StudyGateway
  • ChurchSource
  • HarperCollins Christian Publishing
  • Grupo Nelson
  • Editorial Vida
  • Thomas Nelson
  • WestBow Press
  • Zondervan
  • MasterLectures

Social

  • Facebook
  • Instagram
  • Pinterest
  • TikTok
  • X
  • YouTube

Preferences

  • Versión en español
  • Preferences
  • Classic Bible Gateway
Sign Up for Bible Gateway: News & Knowledge
Get weekly Bible news, info, reflections, and deals in your inbox.

By submitting your email address, you understand that you will receive email communications from Bible Gateway, operated by HarperCollins Christian Publishing, 501 Nelson Pl, Nashville, TN 37214 USA, including commercial communications and messages from partners of Bible Gateway. You may unsubscribe from Bible Gateway’s emails at any time. If you have any questions, please review our Privacy Policy or email us at privacy@biblegateway.com.

Preferences

  • Versión en español
  • Preferences
  • Classic Bible Gateway