ਬਿਵਸਥਾ ਸਾਰ 19
Punjabi Bible: Easy-to-Read Version
ਸੁਰੱਖਿਆ ਦੇ ਸ਼ਹਿਰ
19 “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਧਰਤੀ ਦੇ ਰਿਹਾ ਹੈ ਜਿਹੜੀ ਹੋਰਨਾ ਕੌਮਾਂ ਦੀ ਹੈ। ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਤੁਸੀਂ ਉਸ ਥਾਂ ਰਹੋਂਗੇ ਜਿੱਥੇ ਉਹ ਲੋਕ ਰਹਿੰਦੇ ਸਨ। ਤੁਸੀਂ ਉਨ੍ਹਾਂ ਦੇ ਸ਼ਹਿਰਾਂ ਅਤੇ ਮਕਾਨਾ ਉੱਤੇ ਕਬਜ਼ਾ ਕਰ ਲਵੋਂਗੇ। ਜਦੋਂ ਅਜਿਹਾ ਵਾਪਰੇ, 2-3 ਤੁਹਾਨੂੰ ਉਸ ਧਰਤੀ ਨੂੰ ਤਿੰਨ ਹਿਸਿਆਂ ਵਿੱਚ ਵੰਡ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਹਰ ਹਿੱਸੇ ਵਿੱਚ ਇੱਕ ਅਜਿਹਾ ਸ਼ਹਿਰ ਚੁਣ ਲੈਣਾ ਚਾਹੀਦਾ ਹੈ ਜਿਹੜਾ ਉਸ ਇਲਾਕੇ ਵਿੱਚ ਹਰ ਕਿਸੇ ਦੇ ਨੇੜੇ ਹੋਵੇ। ਅਤੇ ਤੁਹਾਨੂੰ ਉਨ੍ਹਾਂ ਸ਼ਹਿਰਾਂ ਲਈ ਸੜਕਾਂ ਤਿਆਰ ਕਰਨੀਆਂ ਚਾਹੀਦੀਆਂ ਹਨ। ਤਾਂ ਜੋ ਕੋਈ ਵੀ ਬੰਦਾ ਜਿਹੜਾ ਕਿਸੇ ਦਾ ਕਤਲ ਕਰ ਦਿੰਦਾ ਹੈ ਉਸ ਸ਼ਹਿਰ ਵੱਲ ਸੁਰੱਖਿਆ ਲਈ ਭੱਜ ਜਾਵੇ।
4 “ਉਸ ਬੰਦੇ ਲਈ, ਜਿਹੜਾ ਕਿਸੇ ਨੂੰ ਮਾਰ ਦਿੰਦਾ ਹੈ ਅਤੇ ਸੁਰੱਖਿਆ ਲਈ ਉਨ੍ਹਾਂ ਤਿੰਨ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਚੱਲਾ ਜਾਂਦਾ ਹੈ, ਇੱਕ ਅਸੂਲ ਹੈ: ਇਹ ਜ਼ਰੂਰੀ ਹੈ ਕਿ ਉਹ ਅਜਿਹਾ ਬੰਦਾ ਹੋਣਾ ਚਾਹੀਦਾ ਹੈ ਜਿਸਨੇ ਦੁਰਘਟਨਾ ਕਾਰਣ ਕਿਸੇ ਦੂਸਰੇ ਬੰਦੇ ਨੂੰ ਮਾਰਿਆ ਹੋਵੇ। ਇਹ ਜ਼ਰੂਰੀ ਹੈ ਕਿ ਜਿਸ ਬੰਦੇ ਨੂੰ ਉਸ ਨੇ ਮਾਰਿਆ ਉਹ ਉਸ ਨੂੰ ਨਫ਼ਰਤ ਨਾ ਕਰਦਾ ਹੋਵੇ। 5 ਇੱਕ ਮਿਸਾਲ ਹੈ: ਕੋਈ ਬੰਦਾ ਜੰਗਲ ਵਿੱਚ ਲੱਕੜਾਂ ਨੂੰ ਕੱਟਣ ਲਈ ਕਿਸੇ ਹੋਰ ਬੰਦੇ ਨਾਲ ਜਾਂਦਾ ਹੈ, ਉਹ ਬੰਦਾ ਰੁੱਖ ਨੂੰ ਕੱਟਣ ਲਈ ਕੁਹਾੜੀ ਦਾ ਵਾਰ ਕਰਦਾ ਹੈ, ਪਰ ਕੁਹਾੜੀ ਦਾ ਫ਼ਲ੍ਹ ਹੱਥੇ ਨਾਲੋਂ ਵੱਖ ਹੋ ਜਾਂਦਾ ਹੈ। ਕੁਹਾੜੀ ਦਾ ਫ਼ਲ੍ਹ ਦੂਸਰੇ ਬੰਦੇ ਨੂੰ ਵੱਜ ਜਾਂਦਾ ਹੈ ਅਤੇ ਉਸ ਨੂੰ ਮਾਰ ਦਿੰਦਾ ਹੈ। ਉਹ ਬੰਦਾ ਜਿਸਨੇ ਕੁਹਾੜੀ ਉਗਰਾਹੀ ਸੀ ਸੁਰੱਖਿਆ ਲਈ ਉਨ੍ਹਾਂ ਤਿੰਨਾਂ ਸ਼ਹਿਰਾਂ ਵਿੱਚੋਂ ਕਿਸੇ ਵਿੱਚ ਭੱਜਕੇ ਜਾ ਸੱਕਦਾ ਹੈ। 6 ਪਰ ਜੇ ਸ਼ਹਿਰ ਬਹੁਤ ਦੂਰ ਹੋਵੇਗਾ ਤਾਂ ਉਹ ਉੱਥੇ ਤੇਜ਼ੀ ਨਾਲ ਭੱਜਕੇ ਨਹੀ ਜਾ ਸੱਕੇਗਾ। ਹੋ ਸੱਕਦਾ ਹੈ ਕਿ ਉਸ ਕੋਲੋਂ ਮਾਰੇ ਗਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਦੇ ਪਿੱਛੇ ਭੱਜਕੇ ਉਸ ਨੂੰ ਸ਼ਹਿਰ ਪਹੁੰਚਣ ਤੋਂ ਪਹਿਲਾਂ ਹੀ ਫ਼ੜ ਲਵੇ। ਸ਼ਾਇਦ ਉਹ ਨਜ਼ਦੀਕੀ ਰਿਸ਼ਤੇਦਾਰ ਬਹੁਤ ਗੁੱਸੇ ਵਿੱਚ ਹੋਵੇ ਤੇ ਉਸ ਬੰਦੇ ਨੂੰ ਮਾਰ ਦੇਵੇ। ਪਰ ਉਹ ਬੰਦਾ ਮੌਤ ਦਾ ਅਧਿਕਾਰੀ ਨਹੀਂ ਸੀ। ਉਸ ਕੋਲੋਂ ਜਿਹੜਾ ਬੰਦਾ ਮਰਿਆ ਸੀ ਉਹ ਉਸ ਨੂੰ ਨਫ਼ਰਤ ਨਹੀਂ ਕਰਦਾ ਸੀ। 7 ਇਸ ਲਈ, ਮੈਂ ਤੁਹਾਨੂੰ ਤਿੰਨ ਖਾਸ ਸ਼ਹਿਰਾਂ ਦੀ ਚੋਣ ਕਰਨ ਲਈ ਆਖ ਰਿਹਾ ਹਾਂ।
8 “ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ ਨੂੰ ਇਹ ਇਕਰਾਰ ਦਿੱਤਾ ਸੀ ਕਿ ਉਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ। ਉਹ ਤੁਹਾਨੂੰ ਉਹ ਸਾਰੀ ਧਰਤੀ ਦੇਵੇਗਾ ਜਿਸਦਾ ਉਸ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। 9 ਉਹ ਅਜਿਹਾ ਹੀ ਕਰੇਗਾ ਜੇ ਤੁਸੀਂ ਪੂਰੀ ਤਰ੍ਹਾਂ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ-ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋਂਗੇ ਅਤੇ ਹਮੇਸ਼ਾ ਉਸੇ ਤਰ੍ਹਾਂ ਜੀਵੋਂਗੇ ਜਿਸ ਤਰ੍ਹਾਂ ਉਹ ਚਾਹੁੰਦਾ ਹੈ। ਫ਼ੇਰ, ਜਦੋਂ ਯਹੋਵਾਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ, ਤਾ ਤੁਹਾਨੂੰ ਤਿੰਨ ਹੋਰ ਸੁਰੱਖਿਆ ਸ਼ਹਿਰਾਂ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਪਹਿਲੇ ਤਿੰਨਾ ਸ਼ਹਿਰਾਂ ਵਿੱਚ ਸ਼ਾਮਿਲ ਕਰ ਦੇਣਾ ਚਾਹੀਦਾ ਹੈ। 10 ਤਾਂ ਫ਼ੇਰ ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਬੇਗੁਨਾਹ ਲੋਕਾਂ ਦਾ ਕਤਲ ਨਹੀਂ ਹੋਵੇਗਾ। ਅਤੇ ਤੁਸੀਂ ਇਨ੍ਹਾਂ ਮੌਤਾਂ ਦੇ ਦੋਸ਼ੀ ਨਹੀਂ ਹੋਵੋਂਗੇ।
11 “ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਨਫ਼ਰਤ ਕਰਦਾ ਹੋਵੇ। ਸ਼ਾਇਦ ਉਹ ਬੰਦਾ ਉਸ ਬੰਦੇ ਨੂੰ ਮਾਰਨ ਲਈ ਛੁਪਕੇ ਉਡੀਕ ਕਰ ਰਿਹਾ ਹੋਵੇ, ਜਿਸ ਨੂੰ ਉਹ ਨਫ਼ਰਤ ਕਰਦਾ ਹੈ। ਸ਼ਾਇਦ ਉਹ ਉਸ ਬੰਦੇ ਨੂੰ ਮਾਰ ਦੇਵੇ ਅਤੇ ਫ਼ੇਰ ਉਨ੍ਹਾਂ ਸੁਰੱਖਿਆ ਦੇ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਵੜ ਜਾਵੇ। 12 ਜੇ ਅਜਿਹੀ ਗੱਲ ਵਾਪਰੇ, ਤਾਂ ਉਸ ਬੰਦੇ ਦੇ ਜੱਦੀ ਕਸਬੇ ਦੇ ਬਜ਼ੁਰਗਾਂ ਨੂੰ ਕੋਈ ਬੰਦਾ ਭੇਜਕੇ ਉਸ ਨੂੰ ਸੁਰੱਖਿਆ ਦੇ ਸ਼ਹਿਰ ਵਿੱਚੋਂ ਵਾਪਸ ਲਿਆਉਣਾ ਚਾਹੀਦਾ ਹੈ। ਉਨ੍ਹਾਂ ਆਗੂਆਂ ਨੂੰ ਉਹ ਬੰਦਾ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ। 13 ਤੁਹਾਨੂੰ ਉਸ ਲਈ ਅਫ਼ਸੋਸ ਨਹੀਂ ਕਰਨਾ ਚਾਹੀਦਾ ਹੈ। ਉਹ ਕਿਸੇ ਬੇਗੁਨਾਹ ਦੇ ਕਤਲ ਦਾ ਦੋਸ਼ੀ ਸੀ। ਤੁਹਾਨੂੰ ਚਾਹੀਦਾ ਹੈ ਕਿ ਇਸ ਦੋਸ਼ ਨੂੰ ਇਸਰਾਏਲ ਤੋਂ ਦੂਰ ਕਰ ਦਿਉ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ।
ਮਾਲਕੀ ਦੀਆਂ ਹੱਦ ਬੰਦੀਆਂ
14 “ਤੁਹਾਨੂੰ ਆਪਣੇ ਗੁਆਂਢੀ ਦੇ ਵਲਗਣ ਦੇ ਪੱਥਰਾਂ ਨੂੰ ਨਹੀਂ ਹਟਾਉਣਾ ਚਾਹੀਦਾ। ਅਤੀਤ ਵਿੱਚ, ਲੋਕਾਂ ਨੇ ਆਪਣੀ ਜ਼ਮੀਨ ਦੀਆਂ ਸੀਮਾਵਾਂ ਉੱਤੇ ਨਿਸ਼ਾਨ ਲਾਉਣ ਲਈ ਇਹ ਪੱਥਰ ਪਾਏ ਸਨ। ਇਹ ਪੱਥਰ ਉਸ ਧਰਤੀ ਦੀ ਨਿਸ਼ਾਨਦੇਹੀ ਕਰਦੇ ਹਨ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਸੀ।
ਗਵਾਹ
15 “ਜੇਕਰ ਕੋਈ ਆਦਮੀ ਕਿਸੇ ਗਲਤੀ ਜਾਂ ਪਾਪ ਦਾ ਦੋਸ਼ੀ ਹੋਵੇ, ਜੋ ਉਸ ਨੇ ਕੀਤਾ ਹੋਵੇ, ਤਾਂ ਇੱਕ ਗਵਾਹ ਕਾਫ਼ੀ ਨਹੀਂ ਹੋਵੇਗਾ ਇਹ ਸਾਬਤ ਕਰਨ ਲਈ ਦੋ ਜਾਂ ਤਿੰਨ ਗਵਾਹ ਹੋਣੇ ਚਾਹੀਦੇ ਹਨ।
16 “ਇੱਕ ਗਵਾਹ ਦੂਸਰੇ ਵਿਅਕਤੀ ਨੂੰ ਝੂਠ ਬੋਲਕੇ ਅਤੇ ਇਹ ਆਖਕੇ ਦੁੱਖ ਪਹੁੰਚਾਉਣ ਦੀ ਕੋਸ਼ਿਸ਼ ਕਰ ਸੱਕਦਾ ਹੈ ਕਿ ਇਸ ਵਿਅਕਤੀ ਨੇ ਗਲਤੀ ਕੀਤੀ ਹੈ। 17 ਜੇ ਅਜਿਹਾ ਵਾਪਰੇ, ਇਨ੍ਹਾਂ ਲੋਕਾਂ ਨੂੰ ਯਹੋਵਾਹ ਦੇ ਅੱਗੇ ਖੜ੍ਹੇ ਹੋਕੇ ਉੱਥੇ ਡਿਉਟੀ ਕਰ ਰਹੇ ਨਿਆਂਕਾਰਾਂ ਅਤੇ ਜਾਜਕਾਂ ਤੋਂ ਨਿਆਂ ਪ੍ਰਾਪਤ ਕਰਨਾ ਚਾਹੀਦਾ ਹੈ। 18 ਨਿਆਂਕਾਰਾਂ ਨੂੰ ਧਿਆਨ ਨਾਲ ਸਵਾਲ ਪੁੱਛਣੇ ਚਾਹੀਦੇ ਹਨ ਅਤੇ ਜੇਕਰ ਗਵਾਹ ਨੇ ਝੂਠ ਬੋਲਿਆ ਹੋਵੇ, 19 ਤਾਂ ਤੁਹਾਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਸ ਬੰਦੇ ਨਾਲ ਉਹੀ ਸਲੂਕ ਕਰਨਾ ਚਾਹੀਦਾ ਹੈ ਜਿਹੋ ਜਿਹਾ ਉਹ ਕਿਸੇ ਹੋਰ ਦੇ ਖਿਲਾਫ਼ ਕਰਨਾ ਚਾਹੁੰਦਾ ਸੀ। ਇਸ ਤਰ੍ਹਾਂ ਨਾਲ ਤੁਸੀਂ ਆਪਣੇ ਸਮੂਹ ਵਿੱਚੋਂ ਬਦੀ ਨੂੰ ਖਤਮ ਕਰ ਦਿਉਂਗੇ। 20 ਹੋਰ ਲੋਕੀ ਇਸ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਅਤੇ ਉਹ ਲੋਕ ਇਹੋ ਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ।
21 “ਸਜ਼ਾ ਜ਼ੁਰਮ ਜਿੰਨੀ ਹੀ ਸਖ਼ਤ ਹੋਣੀ ਚਾਹੀਦੀ ਹੈ। ਉਸ ਵਿਅਕਤੀ ਨੂੰ ਸਜ਼ਾ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ ਜਿਸਨੇ ਜ਼ੁਰਮ ਕੀਤਾ ਹੋਵੇ। ਜੇ ਕੋਈ ਬੰਦਾ ਜਾਨ ਲੈਂਦਾ, ਉਸ ਨੂੰ ਇਸਦੇ ਬਦਲੇ ਆਪਣੀ ਜਾਨ ਦੇਣੀ ਚਾਹੀਦੀ ਹੈ। ਅਸੂਲ ਇਹ ਹੈ: ਅੱਖ ਬਦਲੇ ਅੱਖ, ਦੰਦ ਬਦਲੇ ਦੰਦ, ਹੱਥ ਬਦਲੇ ਹੱਥ ਅਤੇ ਪੈਰ ਬਦਲੇ ਪੈਰ।
Deuteronomy 19
New International Version
Cities of Refuge(A)
19 When the Lord your God has destroyed the nations whose land he is giving you, and when you have driven them out and settled in their towns and houses,(B) 2 then set aside for yourselves three cities in the land the Lord your God is giving you to possess. 3 Determine the distances involved and divide into three parts the land the Lord your God is giving you as an inheritance, so that a person who kills someone may flee for refuge to one of these cities.
4 This is the rule concerning anyone who kills a person and flees there for safety—anyone who kills a neighbor unintentionally, without malice aforethought. 5 For instance, a man may go into the forest with his neighbor to cut wood, and as he swings his ax to fell a tree, the head may fly off and hit his neighbor and kill him. That man may flee to one of these cities and save his life. 6 Otherwise, the avenger of blood(C) might pursue him in a rage, overtake him if the distance is too great, and kill him even though he is not deserving of death, since he did it to his neighbor without malice aforethought. 7 This is why I command you to set aside for yourselves three cities.
8 If the Lord your God enlarges your territory,(D) as he promised(E) on oath to your ancestors, and gives you the whole land he promised them, 9 because you carefully follow all these laws I command you today—to love the Lord your God and to walk always in obedience to him(F)—then you are to set aside three more cities. 10 Do this so that innocent blood(G) will not be shed in your land, which the Lord your God is giving you as your inheritance, and so that you will not be guilty of bloodshed.(H)
11 But if out of hate someone lies in wait, assaults and kills a neighbor,(I) and then flees to one of these cities, 12 the killer shall be sent for by the town elders, be brought back from the city, and be handed over to the avenger of blood to die. 13 Show no pity.(J) You must purge from Israel the guilt of shedding innocent blood,(K) so that it may go well with you.
14 Do not move your neighbor’s boundary stone set up by your predecessors in the inheritance you receive in the land the Lord your God is giving you to possess.(L)
Witnesses
15 One witness is not enough to convict anyone accused of any crime or offense they may have committed. A matter must be established by the testimony of two or three witnesses.(M)
16 If a malicious witness(N) takes the stand to accuse someone of a crime, 17 the two people involved in the dispute must stand in the presence of the Lord before the priests and the judges(O) who are in office at the time. 18 The judges must make a thorough investigation,(P) and if the witness proves to be a liar, giving false testimony against a fellow Israelite, 19 then do to the false witness as that witness intended to do to the other party.(Q) You must purge the evil from among you. 20 The rest of the people will hear of this and be afraid,(R) and never again will such an evil thing be done among you. 21 Show no pity:(S) life for life, eye for eye, tooth for tooth, hand for hand, foot for foot.(T)
Deuteronomy 19
New King James Version
Three Cities of Refuge(A)
19 “When the Lord your God (B)has cut off the nations whose land the Lord your God is giving you, and you dispossess them and dwell in their cities and in their houses, 2 (C)you shall separate three cities for yourself in the midst of your land which the Lord your God is giving you to possess. 3 You shall prepare roads for yourself, and divide into three parts the territory of your land which the Lord your God is giving you to inherit, that any manslayer may flee there.
4 “And (D)this is the case of the manslayer who flees there, that he may live: Whoever kills his neighbor [a]unintentionally, not having hated him in time past— 5 as when a man goes to the woods with his neighbor to cut timber, and his hand swings a stroke with the ax to cut down the tree, and the head slips from the handle and strikes his neighbor so that he dies—he shall flee to one of these cities and live; 6 (E)lest the avenger of blood, while his anger is hot, pursue the manslayer and overtake him, because the way is long, and kill him, though he was not deserving of death, since he had not hated the victim in time past. 7 Therefore I command you, saying, ‘You shall separate three cities for yourself.’
8 “Now if the Lord your God (F)enlarges your territory, as He swore to (G)your fathers, and gives you the land which He promised to give to your fathers, 9 and if you keep all these commandments and do them, which I command you today, to love the Lord your God and to walk always in His ways, (H)then you shall add three more cities for yourself besides these three, 10 (I)lest innocent blood be shed in the midst of your land which the Lord your God is giving you as an inheritance, and thus guilt of bloodshed be upon you.
11 “But (J)if anyone hates his neighbor, lies in wait for him, rises against him and strikes him mortally, so that he dies, and he flees to one of these cities, 12 then the elders of his city shall send and bring him from there, and deliver him over to the hand of the avenger of blood, that he may die. 13 (K)Your eye shall not pity him, (L)but you shall [b]put away the guilt of innocent blood from Israel, that it may go well with you.
Property Boundaries
14 (M)“You shall not remove your neighbor’s landmark, which the men of old have set, in your inheritance which you will inherit in the land that the Lord your God is giving you to possess.
The Law Concerning Witnesses
15 (N)“One witness shall not rise against a man concerning any iniquity or any sin that he commits; by the mouth of two or three witnesses the matter shall be established. 16 If a false witness (O)rises against any man to testify against him of wrongdoing, 17 then both men in the controversy shall stand before the Lord, (P)before the priests and the judges who serve in those days. 18 And the judges shall make careful inquiry, and indeed, if the witness is a false witness, who has testified falsely against his brother, 19 (Q)then you shall do to him as he thought to have done to his brother; so (R)you shall put away the evil from among you. 20 (S)And those who remain shall hear and fear, and hereafter they shall not again commit such evil among you. 21 (T)Your eye shall not pity: (U)life shall be for life, eye for eye, tooth for tooth, hand for hand, foot for foot.
Footnotes
- Deuteronomy 19:4 ignorantly, lit. without knowledge
- Deuteronomy 19:13 purge the blood of the innocent
Deuteronomio 19
Palabra de Dios para Todos
Ciudades de refugio
(Nm 35:9-28)
19 El SEÑOR tu Dios destruirá a las naciones que están en la tierra que el SEÑOR te da. Expulsarás a sus habitantes y te establecerás en sus ciudades y en sus casas. 2 Cuando hagas esto, debes separar tres ciudades de en medio de la tierra que el SEÑOR tu Dios te da como propiedad. 3 Dividirás en tres partes la tierra que el SEÑOR te da como herencia y escoge una ciudad en medio de cada parte para que sirva de ciudad de refugio. Arreglarás el camino que conduce hacia ellas para que cualquiera que mate a alguien pueda ir a refugiarse a ellas.
4 Esta es la ley para la gente que mate a alguien y vaya allí para salvar la vida, o sea para el que mate a otro por accidente. No puede haber odiado antes a la víctima. 5 Por ejemplo, si alguna persona va con alguien al bosque a cortar leña, y al levantar su hacha para cortar un árbol la cabeza del hacha se sale del mango, le pega a la otra persona y la mata, el que la mató puede huir a una de esas ciudades para salvar su vida. 6 De otra manera, si la distancia a la ciudad es muy larga, el pariente del muerto[a] podría, estando muy enojado, perseguir al asesino, agarrarlo y matarlo, a pesar que no merecía la muerte porque no había odiado antes al difunto. 7 Así que te ordeno que apartes tres ciudades.
8 El SEÑOR tu Dios les prometió a tus antepasados que aumentaría tu territorio. Él te dará toda la tierra que prometió darles a tus antepasados. 9 Lo hará si cumples cuidadosamente todo lo que hoy te mandé, si amas siempre al SEÑOR tu Dios viviendo como él quiere. Entonces deberás añadir tres ciudades más a estas tres. 10 De esta forma ninguna persona inocente será asesinada en la tierra que el SEÑOR tu Dios te da como herencia, y no serás culpable de causar la muerte de gente inocente.
11 Pero puede darse el caso de que alguien odie a otro, le prepare una emboscada, lo ataque y lo golpee de tal manera que lo mate, y luego vaya y se refugie en una de esas ciudades. 12 En ese caso, los ancianos líderes de su ciudad mandarán que lo arresten y lo entreguen al pariente del difunto para que lo mate. 13 No tendrás misericordia de él y así Israel se librará del derramamiento de sangre inocente para que te vaya bien.
14 No debes mover la piedra que marca el límite de la tierra de tu vecino, la que tus antepasados ubicaron en la propiedad. No harás esto en la tierra que el SEÑOR tu Dios te da como propiedad.
Testigos
15 Un solo testigo no es suficiente para inculpar a alguien acusado de haber cometido algún crimen o pecado. El asunto debe ser juzgado con la palabra de dos o tres testigos.
16 Se puede dar el caso de que un testigo perverso se presente y dé falso testimonio en contra de alguien. 17 Los dos hombres que tienen la disputa se presentarán ante el SEÑOR, y ante los sacerdotes y jueces que estén de servicio en esos días. 18 Entonces los sacerdotes investigarán cuidadosamente si el testigo dio falso testimonio en contra de su hermano. 19 Si se comprueba el falso testimonio, entonces le harás al testigo que dio falso testimonio lo mismo que él planeaba hacerle a su hermano. Así quitarás el pecado de en medio de ti. 20 El resto de la gente se enterará de esto y tendrá temor. Ellos nunca más harán una maldad de esta clase.
21 No tendrás compasión de él: una vida se pagará con otra vida, un ojo con otro ojo, un diente con otro diente, una mano con otra mano y un pie con otro pie.
Footnotes
- 19:6 pariente del muerto Textualmente redentor de la sangre. Se trataba generalmente de un pariente o amigo del muerto, quien tenía el deber de buscar al asesino y matarlo.
2010 by Bible League International
Holy Bible, New International Version®, NIV® Copyright ©1973, 1978, 1984, 2011 by Biblica, Inc.® Used by permission. All rights reserved worldwide.
NIV Reverse Interlinear Bible: English to Hebrew and English to Greek. Copyright © 2019 by Zondervan.
Scripture taken from the New King James Version®. Copyright © 1982 by Thomas Nelson. Used by permission. All rights reserved.
© 2005, 2015 Bible League International

