Print Page Options

ਯਿਸੂ ਦਾ ਇੱਕ ਅਧਰੰਗ ਤੋਂ ਪੀੜਤ ਆਦਮੀ ਨੂੰ ਠੀਕ ਕਰਨਾ(A)

ਕੁਝ ਦਿਨਾਂ ਬਾਦ ਯਿਸੂ ਕਫ਼ਰਨਾਹੂਮ ਵਿੱਚ ਵਾਪਸ ਪਹੁੰਚਿਆ। ਅਤੇ ਝੱਟ ਹੀ ਇਹ ਖਬਰ ਹਰ ਪਾਸੇ ਫ਼ੈਲ ਗਈ ਕਿ ਉਹ ਵਾਪਸ ਘਰ ਆ ਗਿਆ ਹੈ। ਬਹੁਤ ਸਾਰੇ ਲੋਕ ਉਸਦਾ ਉਪਦੇਸ਼ ਸੁਨਣ ਲਈ ਇਕੱਠੇ ਹੋਏ। ਇਸ ਲਈ ਜਿੱਥੇ ਉਹ ਸੀ ਓੱਥੇ ਘਰ ਦੇ ਬੂਹੇ ਤੇ ਖੜ੍ਹਨ ਦੀ ਜਗ੍ਹਾ ਵੀ ਨਹੀਂ ਸੀ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਉਪਦੇਸ਼ ਦਿੱਤੇ। ਇੱਕ ਅਧਰੰਗੀ ਮਰੀਜ ਨੂੰ ਕੁਝ ਲੋਕ ਚੁੱਕ ਕੇ ਯਿਸੂ ਕੋਲ ਲੈ ਆਏ। ਪਰ ਉਹ ਯਿਸੂ ਤੱਕ ਉਸ ਦੇ ਘਰ ਅੰਦਰ ਨਾ ਪਹੁੰਚ ਸੱਕੇ ਕਿਉਂਕਿ ਘਰ ਭੀੜ ਨਾਲ ਖਚਾ-ਖੱਚ ਭਰਿਆ ਸੀ। ਫ਼ਿਰ ਇਹ ਲੋਕ ਛੱਤ ਉੱਪਰ ਚੱਲੇ ਗਏ ਅਤੇ ਜਿੱਥੇ ਯਿਸੂ ਖਲੋਤਾ ਸੀ ਛਤ ਵਿੱਚ ਮੋਘਾ ਬਣਾ ਦਿੱਤਾ। ਫ਼ਿਰ ਉਨ੍ਹਾਂ ਨੇ ਬਿਮਾਰ ਆਦਮੀ ਨੂੰ ਉਸ ਦੇ ਮੰਜੇ ਸਮੇਤ ਮੋਘੇ ਰਾਹੀਂ ਹੇਠਾਂ ਕਰ ਦਿੱਤਾ। ਜਦੋਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਮਨੁੱਖਾਂ ਨੂੰ ਬਹੁਤ ਵਿਸ਼ਵਾਸ ਸੀ, ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ, “ਹੇ ਨੌਜਵਾਨ, ਤੇਰੇ ਸਾਰੇ ਪਾਪ ਮਾਫ਼ ਹੋ ਗਏ ਹਨ।”

ਕੁਝ ਨੇਮ ਦੇ ਉਪਦੇਸ਼ਕ ਉੱਥੇ ਬੈਠੇ ਸਨ। ਉਹ ਯਿਸੂ ਨੂੰ ਇਹ ਸਭ ਕਰਦੇ ਵੇਖ ਆਪਣੇ ਮਨਾਂ ਵਿੱਚ ਵਿੱਚਾਰ ਕਰਨ ਲੱਗੇ, “ਇਹ ਮਨੁੱਖ ਇਉਂ ਕਿਵੇਂ ਬੋਲਦਾ ਹੈ? ਇਹ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ। ਇੱਕ ਪਰਮੇਸ਼ੁਰ ਤੋਂ ਬਿਨਾ ਹੋਰ ਕੋਈ ਪਾਪ ਮਾਫ਼ ਨਹੀਂ ਕਰ ਸੱਕਦਾ।”

ਯਿਸੂ ਜਾਣਦਾ ਸੀ ਕਿ ਇਹ ਨੇਮ ਦੇ ਉਪਦੇਸ਼ਕ ਉਸ ਬਾਰੇ ਇਉਂ ਸੋਚ ਰਹੇ ਹਨ। ਇਸ ਲਈ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਲਈ ਆਪਣੇ ਮਨਾਂ ਵਿੱਚ ਇੰਝ ਦੇ ਵਿੱਚਾਰ ਪਏ ਕਰਦੇ ਹੋ? ਕੀ ਸੁਖਾਲਾ ਹੈ? ਇਸ ਅਧਰੰਗੀ ਮਨੁੱਖ ਨੂੰ ਇਹ ਆਖਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ।’ ਜਾਂ ਇਹ ਆਖਣਾ, ‘ਖੜ੍ਹਾ ਹੋ, ਆਪਣਾ ਬਿਸਤਰਾ ਲੈ ਤੇ ਜਾ?’ 10 ਪਰ ਮੈਂ ਤੁਹਾਨੂੰ ਇਹ ਸਾਬਤ ਕਰਾਂਗਾ ਕਿ ਮਨੁੱਖ ਦੇ ਪੁੱਤਰ ਕੋਲ ਧਰਤੀ ਉੱਤੇ ਲੋਕਾਂ ਦੇ ਪਾਪ ਮਾਫ਼ ਕਰਨ ਦੀ ਇਖਤਿਆਰ ਹੈ।” ਤਾਂ ਉਸ ਨੇ ਅਧਰੰਗੀ ਨੂੰ ਆਖਿਆ, 11 “ਮੈਂ ਤੈਨੂੰ ਆਖਦਾ ਹਾਂ, ਉੱਠ ਖੜ੍ਹਾ ਹੋ, ਅਤੇ ਆਪਣਾ ਬਿਸਤਰਾ ਚੁੱਕ ਕੇ ਘਰ ਚੱਲਿਆ ਜਾ।”

12 ਉਹ ਅਧਰੰਗੀ ਉੱਠਿਆ, ਉਸ ਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।”

ਲੇਵੀ ਯਿਸੂ ਦਾ ਅਨੁਸਰਣ ਕਰਦਾ(B)

13 ਯਿਸੂ ਫ਼ੇਰ ਝੀਲ ਦੇ ਕੰਢੇ ਗਿਆ ਅਤੇ ਕਾਫ਼ੀ ਲੋਕ ਉਸ ਦੇ ਪਿੱਛੇ ਆਏ ਤਾਂ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ। 14 ਜਦੋਂ ਯਿਸੂ ਝੀਲ ਕੰਢੇ ਤੁਰ ਰਿਹਾ ਸੀ ਤਾਂ ਜਾਂਦੇ ਹੋਏ ਉਸ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ।” ਤਾਂ ਲੇਵੀ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ।

15 ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉੱਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ ਸੀ। 16 ਨੇਮ ਦੇ ਕੁਝ ਉਪਦੇਸ਼ਕਾਂ ਨੇ, ਜਿਹੜੇ ਕਿ ਫ਼ਰੀਸੀ ਸਨ, ਯਿਸੂ ਨੂੰ ਮਸੂਲੀਆਂ ਅਤੇ ਪਾਪੀਆਂ ਨਾਲ ਭੋਜਨ ਕਰਦੇ ਵੇਖਿਆ ਤਾਂ ਉਨ੍ਹਾਂ ਉਸ ਦੇ ਚੇਲਿਆਂ ਨੂੰ ਪੁੱਛਿਆ, “ਯਿਸੂ ਮਸੂਲੀਆਂ ਅਤੇ ਪਾਪੀਆਂ ਨਾਲ ਰਲਕੇ ਰੋਟੀ ਕਿਉਂ ਖਾ ਰਿਹਾ ਹੈ?”

17 ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”

ਯਿਸੂ ਬਾਕੀ ਧਾਰਮਿਕ ਆਗੂਆਂ ਵਰਗਾ ਨਹੀਂ(C)

18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖ ਸੱਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰੱਖਦੇ?”

19 ਯਿਸੂ ਨੇ ਆਖਿਆ, “ਜਦੋਂ ਲਾੜਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸੱਕਦੇ ਹਨ ਜਾਂ ਉਹ ਵਰਤ ਰੱਖ ਸੱਕਦੇ ਹਨ? ਜਿੰਨਾ ਚਿਰ ਲਾੜਾ ਉਸ ਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰੱਖ ਸੱਕਦੇ। 20 ਪਰ ਇੱਕ ਸਮਾਂ ਆਵੇਗਾ ਜਦੋਂ ਲਾੜਾ ਉਨ੍ਹਾਂ ਵਿੱਚੋਂ ਖੋਹ ਲਿਆ ਜਾਵੇਗਾ। ਉਸ ਸਮੇਂ, ਉਹ ਵਰਤ ਰੱਖਣਗੇ।

21 “ਕੋਈ ਵੀ ਮਨੁੱਖ ਅਨਸੁੰਗੜ੍ਹੇ ਕੱਪੜੇ ਦੀ ਟਾਕੀ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਪਰ ਜੇਕਰ ਫ਼ੇਰ ਵੀ ਉਹ ਅਜਿਹਾ ਕਰਦਾ ਹੈ ਤਾਂ ਕੱਪੜੇ ਦੀ ਨਵੀਂ ਟਾਕੀ ਸੁੰਗੜ ਜਾਵੇਗੀ ਅਤੇ ਪੁਰਾਣੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਮੋਰੀ ਨੂੰ ਹੋਰ ਵੀ ਵੱਡਿਆਂ ਕਰ ਦੇਵੇਗੀ। 22 ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰੱਖਦੇ ਹਨ।”

ਕੁਝ ਯਹੂਦੀਆਂ ਨੇ ਯਿਸੂ ਨੂੰ ਨਿੰਦਿਆ(D)

23 ਸਬਤ ਦੇ ਦਿਨ, ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸ ਦੇ ਚੇਲੇ ਉਸ ਦੇ ਨਾਲ ਸਨ। ਖੇਤਾਂ ਵਿੱਚੋਂ ਲੰਘਦਿਆਂ, ਚੇਲੇ ਸਿੱਟੇ ਤੋੜ ਕੇ ਖਾਣ ਲਗੇ। 24 ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਨੂੰ ਕਿਹਾ, “ਤੇਰੇ ਚੇਲੇ ਇੰਝ ਕਿਉਂ ਕਰ ਰਹੇ ਹਨ? ਸਬਤ ਦੇ ਦਿਨ ਇਵੇਂ ਕਰਨਾ ਯਹੂਦੀ ਨੇਮ ਅਨੁਸਾਰ ਗਲਤ ਹੈ।”

25 ਉਸ ਨੇ ਜਵਾਬ ਦਿੱਤਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਉਦੋਂ ਕੀ ਕੀਤਾ ਜਦੋਂ ਉਹ ਤੇ ਉਸ ਦੇ ਚੇਲੇ ਭੁੱਖੇ ਸਨ ਅਤੇ ਉਨ੍ਹਾਂ ਨੂੰ ਭੋਜਨ ਦੀ ਲੋੜ ਸੀ। 26 ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਚੜ੍ਹਾਵੇ ਵਾਲੀਆਂ ਰੋਟੀਆਂ ਖਾ ਲਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸੱਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸ ਦੇ ਨਾਲ ਸਨ।”

27 ਫ਼ੇਰ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਸਬਤ ਦਾ ਦਿਨ ਮਨੁੱਖ ਦੀ ਖਾਤਰ ਬਨਾਇਆ ਗਿਆ ਹੈ ਨਾ ਕਿ ਮਨੁੱਖ ਸਬਤ ਦੀ ਖਾਤਰ। 28 ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।”

治好瘫子

几天后,耶稣回到迦百农。祂在家的消息一传开, 立刻有许多人蜂拥而来,连门外也挤满了人。耶稣正给他们讲道的时候, 有四个人抬着一个瘫痪的人来见祂。 但因为人太多,他们无法抬到耶稣跟前,就拆掉屋顶,对准耶稣所坐的地方,将瘫子连垫子一起缒下去。 耶稣看见他们的信心,就对瘫子说:“孩子,你的罪被赦免了!” 有几个律法教师坐在那里,心里议论说: “这是什么话?简直是亵渎上帝!除了上帝之外,谁能赦罪呢?”

耶稣立刻看透了他们的心思,就说:“你们为什么这样心里议论呢? 对瘫子说‘你的罪得到赦免了’容易呢,还是说‘起来,收拾你的垫子走吧’容易呢? 10 但我要让你们知道人子在世上有赦罪的权柄。”于是祂对瘫子说: 11 “我吩咐你起来收拾你的垫子回家去吧。” 12 那人就站起来,马上收拾好垫子,当着众人的面走了出去。众人都十分惊奇,赞美上帝说:“我们从来没见过这样的事!”

呼召利未

13 耶稣又出去到了湖边。有一大群人围拢过来,祂就教导他们。 14 耶稣往前走的时候,看见亚勒腓的儿子利未坐在收税站里工作,就对他说:“跟从我!”利未就起来跟从了耶稣。

15 后来,利未请耶稣和祂的门徒到家里坐席,同席的还有很多已经跟随耶稣的税吏和罪人。 16 有几位法利赛人的律法教师看见耶稣跟税吏和罪人同席,就问耶稣的门徒:“祂怎么会跟这些税吏和罪人一起吃饭呢?”

17 耶稣听见了,就说:“健康的人不需要医生,有病的人才需要。我来不是要召义人,乃是要召罪人。”

论禁食

18 约翰的门徒和法利赛人都在禁食的时候,有人来问耶稣:“约翰的门徒和法利赛人的门徒禁食,为什么你的门徒不禁食呢?”

19 耶稣对他们说:“新郎还在的时候,宾客怎能在婚宴中禁食呢?新郎还跟他们在一起的时候,他们不该禁食。 20 但有一天新郎将被带走,那时他们就要禁食了。

21 “没有人会用新布来补旧衣服,因为新布会把旧衣服扯破,破洞会更大; 22 也没有人把新酒倒进旧皮囊里,否则新酒会胀破旧皮囊,酒和皮囊都毁了。所以,新酒一定要装在新皮囊里。”

安息日的主

23 一个安息日,耶稣和门徒走过一片麦田,门徒一边走一边搓麦穗吃。 24 法利赛人批评耶稣说:“看看你的门徒,他们为什么做安息日不准做的事?”

25 耶稣回答说:“大卫和他的部下在饥饿、缺粮时所做的事,你们没有读过吗? 26 在亚比亚他做大祭司时,他进入上帝的殿吃了献给上帝的供饼,还给他的部下吃。这饼只有祭司才可以吃。 27 安息日是为人设立的,人不是为安息日设立的。 28 所以,人子也是安息日的主。”

Jésus guérit un malade et pardonne ses péchés(A)

Quelques jours plus tard, Jésus se rendit de nouveau à Capernaüm. On apprit qu’il était à la maison[a]. Une foule s’y rassembla si nombreuse qu’il ne restait plus de place, pas même devant la porte ; et Jésus leur annonçait la Parole de Dieu. On lui amena un paralysé porté par quatre hommes. Mais ils ne purent pas le transporter jusqu’à Jésus, à cause de la foule. Alors ils montèrent sur le toit, défirent la toiture de la maison au-dessus de l’endroit où se trouvait Jésus et, par cette ouverture, firent glisser le brancard sur lequel le paralysé était couché[b].

Lorsqu’il vit la foi de ces gens, Jésus dit au paralysé : Mon enfant, tes péchés te sont pardonnés.

Or, il y avait, assis là, quelques spécialistes de la Loi qui raisonnaient ainsi en eux-mêmes : Comment cet homme ose-t-il parler ainsi ? Il blasphème ! Qui peut pardonner les péchés si ce n’est Dieu seul ?

Jésus sut aussitôt, en son esprit, les raisonnements qu’ils se faisaient en eux-mêmes ; il leur dit : Pourquoi raisonnez-vous ainsi en vous-mêmes ? Qu’est-ce qui est le plus facile ? Dire au paralysé : « Tes péchés te sont pardonnés », ou dire : « Lève-toi, prends ton brancard et marche » ? 10 Eh bien, vous saurez que le Fils de l’homme a, sur la terre, le pouvoir de pardonner les péchés.

11 Alors il déclara au paralysé : Je te l’ordonne : lève-toi, prends ton brancard, et rentre chez toi !

12 Aussitôt, cet homme se leva, prit son brancard, et sortit devant tout le monde.

Tous en furent stupéfaits et rendirent gloire à Dieu en disant : Nous n’avons jamais rien vu de pareil !

Jésus est contesté(B)

13 Une nouvelle fois, Jésus s’en alla du côté du lac. Les foules venaient à sa rencontre et il les enseignait. 14 En passant, il vit Lévi, fils d’Alphée, installé à son poste de péage, et il lui dit : Suis-moi !

Lévi se leva et le suivit.

15 Comme Jésus était reçu pour un repas dans la maison de Lévi, beaucoup de collecteurs d’impôts et de pécheurs notoires prirent place à table avec ses disciples et avec lui. Car ils étaient nombreux à le suivre.

16 En voyant qu’il mangeait avec ces pécheurs notoires et ces collecteurs d’impôts, les spécialistes de la Loi qui appartenaient au parti des pharisiens interpellèrent ses disciples : Comment votre maître peut-il manger de la sorte avec des collecteurs d’impôts et des pécheurs notoires ?

17 Jésus, qui les avait entendus, leur dit : Les bien-portants n’ont pas besoin de médecin ; ce sont les malades qui en ont besoin. Je ne suis pas venu appeler des justes, mais des pécheurs.

18 Un jour que les disciples de Jean et les pharisiens étaient en train de jeûner, ils vinrent trouver Jésus et lui demandèrent : Comment se fait-il que tes disciples ne jeûnent pas, alors que les disciples de Jean et les pharisiens le font ?

19 Jésus leur répondit : Comment les invités d’une noce pourraient-ils jeûner pendant que le marié est avec eux ? Aussi longtemps que le marié se trouve parmi eux, ils ne peuvent pas jeûner ! 20 Le temps viendra où il leur sera enlevé. Alors, ce jour-là, ils jeûneront.

21 Personne ne raccommode un vieux vêtement avec un morceau d’étoffe neuve. Sinon, la pièce rapportée tire sur la vieille étoffe et en arrache une partie. Finalement, la déchirure est pire qu’avant. 22 De même, personne ne verse du vin nouveau dans de vieilles outres, sinon le vin nouveau les fait éclater, et voilà le vin perdu, et les outres aussi. A vin nouveau, outres neuves !

Jésus, maître du sabbat(C)

23 Un jour de sabbat, Jésus traversait des champs de blé, et ses disciples, tout en marchant, cueillaient des épis.

24 Les pharisiens le firent remarquer à Jésus : Regarde ! Pourquoi tes disciples font-ils le jour du sabbat ce qui est interdit ce jour-là ?

25 Il leur répondit : N’avez-vous jamais lu ce qu’a fait David lorsque lui et ses compagnons ont eu faim et qu’ils n’avaient rien à manger ? 26 Il est entré dans le sanctuaire de Dieu (ce récit se trouve dans la section où il est question du grand-prêtre Abiatar)[c], il a mangé les pains exposés devant Dieu que seuls les prêtres ont le droit de manger, et il en a donné aussi à ses hommes.

27 Et il ajouta : Le sabbat a été fait pour l’homme, et non pas l’homme pour le sabbat. 28 C’est pourquoi le Fils de l’homme est aussi maître du sabbat.

Footnotes

  1. 2.1 Il s’agit de la maison de Simon et d’André (voir 1.29).
  2. 2.4 Les toits en terrasse étaient faits de poutres recouvertes de terre battue.
  3. 2.26 Voir 1 S 21.1-5.

治好癱子

幾天後,耶穌回到迦百農。祂在家的消息一傳開, 立刻有許多人蜂擁而來,連門外也擠滿了人。耶穌正給他們講道的時候, 有四個人抬著一個癱瘓的人來見祂。 但因為人太多,他們無法抬到耶穌跟前,就拆掉屋頂,對準耶穌所坐的地方,將癱子連墊子一起縋下去。 耶穌看見他們的信心,就對癱子說:「孩子,你的罪被赦免了!」 有幾個律法教師坐在那裡,心裡議論說: 「這是什麼話?簡直是褻瀆上帝!除了上帝之外,誰能赦罪呢?」

耶穌立刻看透了他們的心思,就說:「你們為什麼這樣心裡議論呢? 對癱子說『你的罪得到赦免了』容易呢,還是說『起來,收拾你的墊子走吧』容易呢? 10 但我要讓你們知道人子在世上有赦罪的權柄。」於是祂對癱子說: 11 「我吩咐你起來收拾你的墊子回家去吧。」 12 那人就站起來,馬上收拾好墊子,當著眾人的面走了出去。眾人都十分驚奇,讚美上帝說:「我們從來沒見過這樣的事!」

呼召利未

13 耶穌又出去到了湖邊。有一大群人圍攏過來,祂就教導他們。 14 耶穌往前走的時候,看見亞勒腓的兒子利未坐在收稅站裡工作,就對他說:「跟從我!」利未就起來跟從了耶穌。

15 後來,利未請耶穌和祂的門徒到家裡坐席,同席的還有很多已經跟隨耶穌的稅吏和罪人。 16 有幾位法利賽人的律法教師看見耶穌跟稅吏和罪人同席,就問耶穌的門徒:「祂怎麼會跟這些稅吏和罪人一起吃飯呢?」

17 耶穌聽見了,就說:「健康的人不需要醫生,有病的人才需要。我來不是要召義人,乃是要召罪人。」

論禁食

18 約翰的門徒和法利賽人都在禁食的時候,有人來問耶穌:「約翰的門徒和法利賽人的門徒禁食,為什麼你的門徒不禁食呢?」

19 耶穌對他們說:「新郎還在的時候,賓客怎能在婚宴中禁食呢?新郎還跟他們在一起的時候,他們不該禁食。 20 但有一天新郎將被帶走,那時他們就要禁食了。

21 「沒有人會用新布來補舊衣服,因為新布會把舊衣服扯破,破洞會更大; 22 也沒有人把新酒倒進舊皮囊裡,否則新酒會漲破舊皮囊,酒和皮囊都毀了。所以,新酒一定要裝在新皮囊裡。」

安息日的主

23 一個安息日,耶穌和門徒走過一片麥田,門徒一邊走一邊搓麥穗吃。 24 法利賽人批評耶穌說:「看看你的門徒,他們為什麼做安息日不准做的事?」

25 耶穌回答說:「大衛和他的部下在饑餓、缺糧時所做的事,你們沒有讀過嗎? 26 在亞比亞他做大祭司時,他進入上帝的殿吃了獻給上帝的供餅,還給他的部下吃。這餅只有祭司才可以吃。 27 安息日是為人設立的,人不是為安息日設立的。 28 所以,人子也是安息日的主。」

治好瘸腿的人

过了些日子,耶稣回到迦百农。耶稣回家的消息也随之传开了。 很多人来见耶稣,房子挤得满满的,甚至连门外都没空地,耶稣开始教导人们。 此时,有四个人抬着抬着一个瘫痪病人来到他那里。 因为屋子里挤满了人,他们无法把瘫痪病人抬到耶稣身边, 只好把耶稣上方的房顶拆开一个洞,把瘫痪病人躺着的垫子从洞口缒下来。 耶稣看到他们有如此的信仰,便对瘫痪病人说∶“年轻人,你的罪孽被宽恕了。”

一些律法师坐在那里,心想: “这个人怎么竟然这样讲话呢?他在亵渎上帝!除了上帝,谁又能宽恕罪孽呢?”

耶稣立刻看出这些人的心思,便对他们说∶“你们为什么心怀这些疑问呢? 两者相比,哪个更容易呢?是对这个瘫痪病人说‘你的罪被宽恕了,’容易,还是说:‘站起来!拿着铺盖走吧,’容易呢? 10 我要向你们证实,人子在世间有宽恕罪孽的权力。”然后对瘫痪病人说: 11 “我吩咐你站起来!拿上你的铺盖,走回家去吧。” 12 瘫痪病人就站了起来,立即拿起铺盖,在众目睽睽之下走出了屋子。人们对此都惊讶极了,赞美上帝说∶“我们从来没有见过这样的稀罕事。”

利未(马太)跟随耶稣

13 耶稣又来到加利利湖边。许多人跟随他到了那里,耶稣便教导他们。 14 耶稣在湖边行走时,看见亚勒腓的儿子利未正坐在收税的地方,耶稣对利未说∶“跟随我!”利未便起身跟随了耶稣。

15 当天晚些时候,耶稣和门徒们到利未家吃饭。有许多税吏和名声不好的人也成为耶稣的门徒,所以他们当中的许多人也在那里与他们一起吃饭。 16 一些法利赛人的律法师看到耶稣和这些人一起吃饭,就问他的门徒∶“他为什么与税吏和罪人一起吃饭?”

17 耶稣听见了,就对律法师们说∶“健康人不需要医生,需要医生的是那些有病的人。我不是来召唤正直人的,而是来召唤罪人的。”

耶稣不像其他的宗教领袖

18 这时正赶上约翰的门徒和法利赛人在禁食,一些人来问耶稣说∶“为什么约翰的门徒和法利赛人的门徒禁食,而您的门徒却不禁食?”

19 耶稣回答说∶“在婚礼上,当新郎和朋友在一起时,他的朋友们不悲伤。当新郎在场时,他们也不可能禁食。 20 但是,新郎迟早要离开他们的,那时他们会感到悲伤而禁食。

21 “没有人会用没有缩过水的新布去补旧衣服,因为补钉一缩水,会把原来的破洞扯得更大了。 22 谁也不会把新酒装进旧酒囊里,否则,新酒会撑破旧酒囊,结果酒和酒囊两样东西都被毁了。你们总是把新酒装到新酒囊里。”

耶稣是安息日的主

23 在一个安息日里,耶稣和门徒经过一片庄稼地,他的门徒边走边摘麦穗吃。 24 法利赛人看见了,就对耶稣说∶“瞧,他们为什么在安息日里做违法的事情呢?”

25 耶稣说∶“难道你们不曾在书上读到过大卫 [a]和他的手下人在饥饿和缺乏的时候是怎样做的吗? 26 那还是在亚比亚他当大祭司的时候,大卫就到上帝的大殿里吃了献给上帝的贡饼。摩西律法说,除了祭司之外,别人吃这些东西是不合法的。大卫还是拿了一些分给了手下的人。”

27 然后,耶稣对法利赛人说∶“安息日是为人设立的,而人却不是为了安息日而造的。 28 所以,人子才是每一天的主,甚至也是安息日的主。”

Footnotes

  1. 馬 可 福 音 2:25 大卫: 基督之前一千年的以色列王。