Add parallel Print Page Options

14 ਜੇ ਤੁਸੀਂ ਯਹੋਵਾਹ ਦਾ ਆਦਰ ਕਰੋਗੇ ਅਤੇ ਉਸ ਨੂੰ ਪਵਿੱਤਰ ਜਾਣੋਗੇ ਤਾਂ ਉਹ ਤੁਹਾਡੇ ਲਈ ਸੁਰੱਖਿਅਤ ਟਿਕਾਣਾ ਹੋਵੇਗਾ। ਪਰ ਤੁਸੀਂ ਉਸਦਾ ਆਦਰ ਨਹੀਂ ਕਰਦੇ। ਇਸ ਲਈ ਪਰਮੇਸ਼ੁਰ ਉਸ ਚੱਟਾਨ ਵਰਗਾ ਹੈ ਜਿਸਤੋਂ ਤੁਸੀਂ ਲੋਕ ਠੋਕਰ ਖਾਂਦੇ ਹੋ। ਉਹ ਅਜਿਹੀ ਚੱਟਾਨ ਹੈ ਜਿਹੜੀ ਇਸਰਾਏਲ ਦੇ ਦੋ ਪਰਿਵਾਰਾਂ ਨੂੰ ਡੇਗਦੀ ਹੈ। ਯਹੋਵਾਹ ਸਾਰੇ ਯਰੂਸ਼ਲਮ ਦੇ ਲੋਕਾਂ ਨੂੰ ਫ਼ੜਨ ਲਈ ਇੱਕ ਜਾਲ ਹੈ।

Read full chapter

14 He will be a holy place;(A)
    for both Israel and Judah he will be
a stone(B) that causes people to stumble(C)
    and a rock that makes them fall.(D)
And for the people of Jerusalem he will be
    a trap and a snare.(E)

Read full chapter

16 ਉਨ੍ਹਾਂ ਗੱਲਾਂ ਕਾਰਣ, ਮੇਰਾ ਮਾਲਿਕ, ਯਹੋਵਾਹ ਆਖਦਾ ਹੈ, “ਮੈਂ ਸੀਯੋਨ ਦੀ ਧਰਤੀ ਉੱਤੇ ਇੱਕ ਚੱਟਾਨ ਰੱਖ ਦਿਆਂਗਾ ਇੱਕ ਬੁਨਿਆਦ ਵਾਲਾ ਪੱਥਰ। ਇਹ ਬਹੁਤ ਕੀਮਤੀ ਪੱਥਰ ਹੋਵੇਗਾ। ਹਰ ਚੀਜ਼ ਇਸ ਮਹੱਤਵਪੂਰਣ ਪੱਥਰ ਉੱਤੇ ਉਸਾਰੀ ਜਾਵੇਗੀ। ਜਿਹੜਾ ਬੰਦਾ ਵੀ ਉਸ ਪੱਥਰ ਉੱਤੇ ਭਰੋਸਾ ਕਰਦਾ ਹੈ, ਉਹ ਨਿਰਾਸ਼ ਨਹੀਂ ਹੋਵੇਗਾ।

Read full chapter

16 So this is what the Sovereign Lord says:

“See, I lay a stone in Zion,(A) a tested stone,(B)
    a precious cornerstone for a sure foundation;(C)
the one who relies on it
    will never be stricken with panic.(D)

Read full chapter