Add parallel Print Page Options

13 ਨਬੂਜ਼ਰਦਾਨ ਨੇ ਯਹੋਵਾਹ ਦਾ ਮੰਦਰ ਜਲਾ ਦਿੱਤਾ। ਉਸ ਨੂੰ ਰਾਜੇ ਦਾ ਮਹੱਲ ਅਤੇ ਯਰੂਸ਼ਲਮ ਦੇ ਸਾਰੇ ਘਰ ਵੀ ਸਾੜ ਦਿੱਤੇ। ਉਸ ਨੇ ਯਰੂਸਲਮ ਦੀ ਹਰ ਮਹੱਤਵਪੂਰਣ ਇਮਾਰਤ ਸਾੜ ਦਿੱਤੀ।

Read full chapter