Font Size
ਯੂਨਾਹ 1:4
Punjabi Bible: Easy-to-Read Version
ਯੂਨਾਹ 1:4
Punjabi Bible: Easy-to-Read Version
ਭਿਅੰਕਰ ਤੂਫ਼ਾਨ
4 ਪਰ ਯਹੋਵਾਹ ਨੇ ਸਮੁੰਦਰ ਵਿੱਚ ਭਿਅੰਕਰ ਤੂਫ਼ਾਨ ਲੈ ਆਉਂਦਾ। ਹਨੇਰੀ ਨਾਲ ਸਮੁੰਦਰ ਵਿੱਚ ਭਾਰੀ ਤੂਫ਼ਾਨ ਉੱਠ ਖੜ੍ਹਾ ਹੋਇਆ। ਤੂਫ਼ਾਨ ਇੰਨਾ ਭਿਅੰਕਰ ਸੀ ਕਿ ਬੇੜੀ ਟੁੱਟਣ ਨੂੰ ਤਿਆਰ ਸੀ।
Read full chapter
ਮਰਕੁਸ 4:37
Punjabi Bible: Easy-to-Read Version
ਮਰਕੁਸ 4:37
Punjabi Bible: Easy-to-Read Version
37 ਤਦ ਝੀਲ ਤੇ ਭਿਆਨਕ ਹਨੇਰੀ ਵਗੀ। ਲਹਿਰਾਂ ਬੇੜੀ ਦੇ ਨਾਲ ਵੱਜ ਰਹੀਆਂ ਸਨ। ਬੇੜੀ ਪਾਣੀ ਨਾਲ ਭਰ ਚੱਲੀ ਸੀ।
Read full chapter
ਮਰਕੁਸ 4:38
Punjabi Bible: Easy-to-Read Version
ਮਰਕੁਸ 4:38
Punjabi Bible: Easy-to-Read Version
38 ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”
Read full chapter
Punjabi Bible: Easy-to-Read Version (ERV-PA)
2010 by Bible League International