Add parallel Print Page Options

ਇਸਤੀਫ਼ਾਨ ਦਾ ਉਪਦੇਸ਼

ਸਰਦਾਰ ਜਾਜਕ ਨੇ ਇਸਤੀਫ਼ਾਨ ਨੂੰ ਪੁੱਛਿਆ, “ਕੀ ਇਹ ਗੱਲਾਂ ਸੱਚ ਹਨ?” ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ। ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, ‘ਤੂੰ ਆਪਣਾ ਦੇਸ਼ ਅਤੇ ਲੋਕਾਂ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।’ [a]

“ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਮੇਸ਼ੁਰ ਨੇ ਉਸ ਨੂੰ ਇਸ ਜਗ਼੍ਹਾ ਭੇਜਿਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ। ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸ ਦੇ ਪਿੱਛੋਂ ਉਸ ਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸ ਦੇ ਘਰ ਕੋਈ ਬੱਚਾ ਨਹੀਂ ਸੀ।

“ਪਰਮੇਸ਼ੁਰ ਨੇ ਉਸ ਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉੱਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ। ਪਰ ਪਰਮੇਸ਼ੁਰ ਨੇ ਕਿਹਾ, ਮੈਂ ਉਸ ਕੌਮ ਨੂੰ, ਜਿਸਦੇ ਉਹ ਗੁਲਾਮ ਹੋਣਗੇ, ਸਜ਼ਾ ਦੇਵਾਂਗਾ।’ [b] ‘ਫ਼ੇਰ ਅਜਿਹਾ ਹੋਣ ਤੋਂ ਬਾਅਦ ਉਹ ਉੱਥੋਂ ਨਿਕਲ ਆਉਣਗੇ। ਤਦ ਤੇਰੇ ਲੋਕ ਇੱਥੇ ਆਉਣਗੇ ਅਤੇ ਇਸ ਜਗ਼੍ਹਾ ਮੇਰੀ ਉਪਾਸਨਾ ਕਰਨਗੇ।’ [c]

“ਅਤੇ ਪਰਮੇਸ਼ੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ਼ ਬਣੇ।

“ਪਰ ਇਨ੍ਹਾਂ ਪੂਰਵਜ਼ਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ। 10 ਯੂਸੁਫ਼ ਨੂੰ ਉੱਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ। 11 ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ ਨਾ ਉੱਗ ਸੱਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉੱਥੇ ਖਾਣ ਨੂੰ ਕੁਝ ਨਾ ਲੱਭਿਆ।

12 “ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸ ਲਈ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਉੱਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ। 13 ਤਦ ਫ਼ਿਰ ਉਹ ਉੱਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ। 14 ਤਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁੱਲ ਪੰਝੱਤਰ ਜੀਅ ਸਨ। 15 ਤਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪੜਦਾਦੇ ਫ਼ਿਰ ਮਰਨ ਤੱਕ ਉੱਥੇ ਹੀ ਰਹੇ। 16 ਬਾਅਦ ਵਿੱਚ, ਉਨ੍ਹਾਂ ਦੇ ਸਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ।

17 “ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ। 18 ਫ਼ੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ। 19 ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।

20 “ਇਸੇ ਸਮੇਂ ਮੂਸਾ ਜਨਮਿਆ ਸੀ। ਉਹ ਬੜਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸਦੀ ਦੇਖ ਭਾਲ ਆਪਣੇ ਪਿਓ ਦੇ ਘਰ ਹੋਈ ਸੀ। 21 ਜਦੋਂ ਉਸ ਨੂੰ ਬਾਹਰ ਛੱਡ ਦਿੱਤਾ ਗਿਆ, ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਗੋਦ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ। 22 ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।

23 “ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ। 24 ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸ ਨੇ ਯਹੂਦੀ ਦਾ ਪੱਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸ ਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ। 25 ਮੂਸਾ ਨੇ ਸੋਚਿਆ ਕਿ ਉਸ ਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।

26 “ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸ ਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’ 27 ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸ ਨੇ ਮੂਸਾ ਨੂੰ ਧੱਕਾ ਦੇਕੇ ਆਖਿਆ, ‘ਤੈਨੂੰ ਕਿਸ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ? 28 ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰੀ ਨੂੰ ਮਾਰਿਆ ਸੀ?’ [d] 29 ਜਦੋਂ ਮੂਸਾ ਨੇ ਉਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡ ਕੇ ਮਿਦਯਾਨ ਦੇਸ਼ ਵਿੱਚ ਚੱਲਾ ਗਿਆ। ਉੱਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸ ਦੇ ਘਰ ਦੋ ਪੁੱਤਰ ਪੈਦਾ ਹੋਏ।

30 “ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿੱਚਕਾਰ ਬੱਲਦੀ ਝਾੜੀ ਵਿੱਚ ਪ੍ਰਗਟ ਹੋਇਆ। 31 ਜਦੋਂ ਉਸ ਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸ ਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ। 32 ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ [e] ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸੱਕਿਆ।

33 “ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁੱਤੀ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ। 34 ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’ [f]

35 “ਇਹ ਉਹੀ ਮੂਸਾ ਹੈ ਜਿਸ ਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? [g] ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸ ਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸ ਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ। 36 ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।

37 “ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।’ [h] 38 ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।

39 “ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ। 40 ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’ [i] 41 ਤਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ। 42 ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ,

‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ
    ਬਲੀਆਂ ਜਾਂ ਭੇਟਾਵਾਂ ਲਿਆਏ।
43 ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ
    ਸਿਤਾਰੇ ਦੇ ਬਿੰਬ ਨੂੰ ਚੁੱਕਿਆ ਸੀ।
ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ,
    ਇਸ ਲਈ ਮੈਂ ਤੁਹਾਨੂੰ ਬੇਬੀਲੋਨ ਤੋਂ ਪਰ੍ਹੇ ਭੇਜ ਦੇਵਾਂਗਾ।’ (A)

44 “ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸ ਨੂੰ ਵਿਖਾਇਆ ਸੀ। 45 ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸ਼ੁਰ ਨੇ ਉੱਥੋਂ ਦੂਜੇ ਲੋਕਾਂ ਨੂੰ ਬਾਹਰ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ। 46 ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸ ਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ। 47 ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ।

48 “ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ:

49 ‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ।
    ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ।
ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ?
    ਮੈਂ ਆਰਾਮ ਕਿੱਥੇ ਕਰ ਸੱਕਦਾ ਹਾਂ?
50 ਕੀ ਮੈਂ ਉਹੀ ਨਹੀਂ ਹਾਂ ਜਿਸਨੇ ਇਹ ਸਭ ਚੀਜ਼ਾਂ ਬਣਾਈਆਂ।’” (B)

51 ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ। 52 ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ। 53 ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸੱਕੇ।”

ਇਸਤੀਫ਼ਾਨ ਦਾ ਮਾਰਿਆ ਜਾਣਾ

54 ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ। 55 ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ਚ ਪਰਮੇਸ਼ੁਰ ਦੀ ਮਹਿਮਾ ਨੂੰ ਵੇਖਿਆ ਅਤੇ ਉਸ ਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜ੍ਹਾ ਵੇਖਿਆ। 56 ਉਸ ਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜ੍ਹਾ ਵੇਖ ਰਿਹਾ ਹਾਂ।”

57 ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ। 58 ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ। 59 ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।” 60 ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।

Discurso de Esteban

Y el sumo sacerdote dijo: ¿Es esto así?

Y él dijo: Escuchadme, hermanos y padres(A). El Dios de gloria(B) apareció a nuestro padre Abraham cuando estaba en Mesopotamia, antes que habitara en Harán(C), y le dijo: «Sal de tu tierra y de tu parentela, y ve a la tierra que yo te mostraré(D)». Entonces él salió de la tierra de los caldeos y se radicó en Harán(E). Y de allí, después de la muerte de su padre, Dios lo trasladó a esta tierra en la cual ahora vosotros habitáis(F). No le dio en ella heredad, ni siquiera la medida de la planta del pie, y sin embargo, aunque no tenía hijo, prometió que se la daría en posesión a Él y a su descendencia después de Él(G). Y Dios dijo así: «(H)Que sus descendientes serían extranjeros en una tierra extraña, y que serían esclavizados y maltratados[a] por cuatrocientos años. Pero yo mismo juzgaré a cualquier nación de la cual sean esclavos» —dijo Dios— «y después de eso saldrán y me servirán[b] en este lugar(I)». Y Dios le dio el pacto[c] de la circuncisión(J); y así Abraham vino a ser el padre de Isaac, y lo circuncidó al octavo día(K); e Isaac vino a ser el padre de Jacob(L), y Jacob de los doce patriarcas(M).

Y los patriarcas tuvieron envidia de José y lo vendieron para Egipto(N). Pero Dios estaba con él, 10 y lo rescató de todas sus aflicciones, y le dio gracia(O) y sabiduría delante de Faraón, rey de Egipto, y este lo puso por gobernador sobre Egipto y sobre toda su casa.

11 Entonces vino hambre sobre todo Egipto y Canaán(P), y con ella gran aflicción; y nuestros padres no hallaban alimentos. 12 Pero cuando Jacob supo[d] que había grano[e] en Egipto(Q), envió a nuestros padres allá la primera vez. 13 En la segunda visita, José se dio a conocer a sus hermanos(R), y conoció[f] Faraón el linaje de José(S). 14 Y José, enviando mensaje, mandó llamar a Jacob su padre y a toda su parentela(T), en total setenta y cinco(U) personas(V). 15 Y Jacob descendió a Egipto, y allí murió(W) él y también nuestros padres. 16 Y de allí fueron trasladados a Siquem, y puestos en el sepulcro que por una suma de dinero había comprado Abraham a los hijos de Hamor(X) en Siquem.

17 Pero a medida que se acercaba el tiempo(Y) de la promesa que Dios había confirmado a Abraham, el pueblo crecía y se multiplicaba en Egipto(Z), 18 hasta que surgió otro rey en Egipto que no sabía nada de José(AA). 19 Este rey, obrando con astucia contra nuestro pueblo[g], maltrató a nuestros padres, a fin de que expusieran a la muerte a[h] sus niños para que no vivieran(AB). 20 Fue por ese tiempo que Moisés nació. Era hermoso a la vista de Dios[i], y fue criado por tres meses en la casa de su padre(AC). 21 Después de ser abandonado[j] para morir, la hija de Faraón se lo llevó[k] y lo crió como su propio hijo(AD). 22 Y Moisés fue instruido en toda la sabiduría de los egipcios(AE), y era un hombre poderoso en palabras y en hechos. 23 Pero cuando iba a cumplir la edad de cuarenta años(AF), sintió[l] en su corazón el deseo de visitar a sus hermanos, los hijos de Israel(AG). 24 Y al ver que uno de ellos era tratado injustamente, lo defendió y vengó al[m] oprimido matando[n] al egipcio. 25 Pensaba que sus hermanos entendían que Dios les estaba dando libertad[o] por medio de él[p], pero ellos no entendieron. 26 Al día siguiente se les presentó, cuando dos de ellos reñían, y trató de poner paz entre ellos, diciendo: «Varones, vosotros sois hermanos, ¿por qué os herís[q] el uno al otro(AH)?». 27 Pero el que estaba hiriendo[r] a su prójimo lo empujó, diciendo: «¿Quién te ha puesto por gobernante y juez sobre nosotros(AI)? 28 ¿Acaso quieres matarme como mataste ayer al egipcio(AJ)?». 29 Al oír estas palabras, Moisés huyo y se convirtió en extranjero en la tierra de Madián(AK), donde fue padre de dos hijos(AL).

30 Y pasados cuarenta años, se le apareció un Ángel(AM) en el desierto del monte Sinaí, en la llama de una zarza que ardía(AN). 31 Al ver esto, Moisés se maravillaba de la visión, y al acercarse para ver mejor, vino a él la voz del Señor: 32 «Yo soy el Dios de tus padres, el Dios de Abraham, de Isaac, y de Jacob(AO)». Moisés temblando, no se atrevía a mirar. 33 Pero el Señor le dijo: «Quítate las sandalias de los pies, porque el lugar donde estás es tierra santa(AP). 34 Ciertamente he visto la opresión de mi pueblo en Egipto y he oído sus gemidos, y he descendido para librarlos(AQ); ven[s] ahora y te enviaré a Egipto(AR)».

35 Este Moisés, a quien ellos rechazaron, diciendo: «¿Quién te ha puesto por gobernante y juez(AS)?» es el mismo que Dios envió[t] para ser gobernante y libertador con la ayuda[u] del ángel que se le apareció en la zarza. 36 Este hombre los sacó(AT), haciendo prodigios y señales[v](AU) en la tierra de Egipto, en el mar Rojo y en el desierto por cuarenta años(AV). 37 Este es el mismo Moisés que dijo a los hijos de Israel: «Dios os levantará un profeta como yo[w] de entre vuestros hermanos(AW)». 38 Este es el que estaba en la congregación[x] en el desierto(AX) junto con el ángel que le hablaba en el monte Sinaí(AY), y con nuestros padres, y el que recibió palabras[y](AZ) de vida(BA) para transmitirlas a vosotros; 39 al cual nuestros padres no quisieron obedecer[z], sino que lo repudiaron, y en sus corazones regresaron a Egipto(BB), 40 diciendo a Aarón: «Haznos dioses que vayan delante de nosotros, porque a este Moisés que nos saco de la tierra de Egipto, no sabemos lo que le haya pasado(BC)». 41 En aquellos días hicieron un becerro y ofrecieron sacrificio al ídolo(BD), y se regocijaban en las obras de sus manos(BE). 42 Pero Dios se apartó de ellos y los entregó para que sirvieran[aa] al ejército del cielo[ab](BF), como está escrito en el libro de los profetas: ¿(BG)Acaso fue a mí a quien ofrecisteis victimas y sacrificios en el desierto por cuarenta años(BH), casa de Israel? 43 También llevasteis el tabernáculo de Moloc, y la estrella del dios Rentan, las imágenes que hicisteis para adorarlas. Yo también os deportaré más allá de Babilonia.

44 Nuestros padres tuvieron el tabernáculo del testimonio en el desierto, tal como le había ordenado que lo hiciera aquel que habló a Moisés, conforme al modelo que había visto(BI). 45 A su vez, habiéndolo recibido, nuestros padres lo introdujeron con Josué al tomar[ac] posesión de las naciones[ad] que Dios arrojó de delante de nuestros padres(BJ), hasta los días de David. 46 Y David[ae] halló gracia delante de Dios(BK), y pidió el favor de hallar una morada para el Dios[af] de Jacob(BL). 47 Pero fue Salomón quien le edificó una casa(BM). 48 Sin embargo, el Altísimo(BN) no habita en casas hechas por manos de hombres; como dice el profeta:

49 (BO)El cielo es mi trono,
y la tierra el estrado de mis pies;
¿que casa me edificaréis? —dice el Señor—
¿O cuál es el lugar de mi reposo?
50 ¿No fue mi mano la que hizo todas estas cosas?

51 Vosotros, que sois duros de cerviz e incircuncisos de corazón(BP) y de oídos, resistís siempre al Espíritu Santo; como hicieron vuestros padres, así también hacéis vosotros. 52 ¿A cuál de los profetas no persiguieron vuestros padres(BQ)? Ellos mataron a los que antes habían anunciado la venida del Justo(BR), del cual ahora vosotros os hicisteis traidores y asesinos(BS); 53 vosotros que recibisteis la ley por disposición de ángeles(BT) y sin embargo no la guardasteis.

Martirio de Esteban

54 Al oír esto, se sintieron profundamente ofendidos[ag](BU), y crujían los dientes contra él. 55 Pero Esteban, lleno del Espíritu Santo(BV), fijos los ojos en el cielo(BW), vio la gloria de Dios y a Jesús de pie a la diestra de Dios(BX); 56 y dijo: He aquí, veo los cielos abiertos(BY), y al Hijo del Hombre(BZ) de pie a la diestra de Dios. 57 Entonces ellos gritaron a gran voz, y tapándose los oídos arremetieron a una contra él. 58 Y echándolo fuera de la ciudad, comenzaron a apedrearle(CA); y los testigos(CB) pusieron sus mantos a los pies de un joven llamado Saulo(CC). 59 Y mientras apedreaban a Esteban, él invocaba al Señor(CD) y decía: Señor Jesús, recibe mi espíritu. 60 Y cayendo de rodillas(CE), clamó en alta voz: Señor, no les tomes en cuenta este pecado(CF). Habiendo dicho esto, durmió[ah](CG).

Footnotes

  1. Hechos 7:6 Lit., los esclavizarían y maltratarían
  2. Hechos 7:7 O, adorarán
  3. Hechos 7:8 O, un pacto
  4. Hechos 7:12 Lit., oyó
  5. Hechos 7:12 O, trigo
  6. Hechos 7:13 Lit., y fue manifestado a
  7. Hechos 7:19 Lit., nuestra raza
  8. Hechos 7:19 O, fueran echados fuera para morir
  9. Hechos 7:20 Lit., a Dios
  10. Hechos 7:21 Lit., expuesto
  11. Hechos 7:21 O, lo adoptó
  12. Hechos 7:23 Lit., surgió
  13. Hechos 7:24 Lit., tomó venganza por el
  14. Hechos 7:24 O, hiriendo
  15. Hechos 7:25 O, salvación
  16. Hechos 7:25 Lit., por mano suya
  17. Hechos 7:26 O, maltratáis
  18. Hechos 7:27 O, maltratando
  19. Hechos 7:34 Lit., y ven acá
  20. Hechos 7:35 Lit., ha enviado
  21. Hechos 7:35 Lit., la mano
  22. Hechos 7:36 O, milagros
  23. Hechos 7:37 O, como me levantó a mí
  24. Hechos 7:38 O, iglesia
  25. Hechos 7:38 Lit., oráculos
  26. Hechos 7:39 Lit., ser obedientes
  27. Hechos 7:42 O, adoraran
  28. Hechos 7:42 I.e., los cuerpos celestes
  29. Hechos 7:45 Lit., en la
  30. Hechos 7:45 O, los gentiles
  31. Hechos 7:46 Lit., Quien
  32. Hechos 7:46 Muchos mss. antiguos dicen: para la Casa; la Septuaginta en Sal. 132:5, dice: Dios
  33. Hechos 7:54 Lit., aserrados en sus corazones
  34. Hechos 7:60 O, expiró

Stephen’s Address: The Call of Abraham

Then the high priest said, “Are these things so?”

And he said, (A)“Brethren and fathers, listen: The (B)God of glory appeared to our father Abraham when he was in Mesopotamia, before he dwelt in (C)Haran, and said to him, (D)‘Get out of your country and from your relatives, and come to a land that I will show you.’ Then (E)he came out of the land of the Chaldeans and dwelt in Haran. And from there, when his father was (F)dead, He moved him to this land in which you now dwell. And God gave him no inheritance in it, not even enough to set his foot on. But even when Abraham had no child, (G)He promised to give it to him for a possession, and to his descendants after him. But God spoke in this way: (H)that his descendants would dwell in a foreign land, and that they would bring them into (I)bondage and oppress them four hundred years. (J)‘And the nation to whom they will be in bondage I will (K)judge,’ said God, (L)‘and after that they shall come out and serve Me in this place.’ (M)Then He gave him the covenant of circumcision; (N)and so Abraham begot Isaac and circumcised him on the eighth day; (O)and Isaac begot Jacob, and (P)Jacob begot the twelve patriarchs.

The Patriarchs in Egypt

(Q)“And the patriarchs, becoming envious, (R)sold Joseph into Egypt. (S)But God was with him 10 and delivered him out of all his troubles, (T)and gave him favor and wisdom in the presence of Pharaoh, king of Egypt; and he made him governor over Egypt and all his house. 11 (U)Now a famine and great [a]trouble came over all the land of Egypt and Canaan, and our fathers found no sustenance. 12 (V)But when Jacob heard that there was grain in Egypt, he sent out our fathers first. 13 And the (W)second time Joseph was made known to his brothers, and Joseph’s family became known to the Pharaoh. 14 (X)Then Joseph sent and called his father Jacob and (Y)all his relatives to him, [b]seventy-five people. 15 (Z)So Jacob went down to Egypt; (AA)and he died, he and our fathers. 16 And (AB)they were carried back to Shechem and laid in (AC)the tomb that Abraham bought for a sum of money from the sons of Hamor, the father of Shechem.

God Delivers Israel by Moses

17 “But when (AD)the time of the promise drew near which God had sworn to Abraham, (AE)the people grew and multiplied in Egypt 18 till another king (AF)arose who did not know Joseph. 19 This man dealt treacherously with our people, and oppressed our forefathers, (AG)making them expose their babies, so that they might not live. 20 (AH)At this time Moses was born, and (AI)was well pleasing to God; and he was brought up in his father’s house for three months. 21 But (AJ)when he was set out, (AK)Pharaoh’s daughter took him away and brought him up as her own son. 22 And Moses was learned in all the wisdom of the Egyptians, and was (AL)mighty in words and deeds.

23 (AM)“Now when he was forty years old, it came into his heart to visit his brethren, the children of Israel. 24 And seeing one of them suffer wrong, he defended and avenged him who was oppressed, and struck down the Egyptian. 25 For he supposed that his brethren would have understood that God would deliver them by his hand, but they did not understand. 26 And the next day he appeared to two of them as they were fighting, and tried to reconcile them, saying, ‘Men, you are brethren; why do you wrong one another?’ 27 But he who did his neighbor wrong pushed him away, saying, (AN)‘Who made you a ruler and a judge over us? 28 Do you want to kill me as you did the Egyptian yesterday?’ 29 (AO)Then, at this saying, Moses fled and became a dweller in the land of Midian, where he (AP)had two sons.

30 (AQ)“And when forty years had passed, an Angel [c]of the Lord appeared to him in a flame of fire in a bush, in the wilderness of Mount Sinai. 31 When Moses saw it, he marveled at the sight; and as he drew near to observe, the voice of the Lord came to him, 32 saying, (AR)‘I am the God of your fathers—the God of Abraham, the God of Isaac, and the God of Jacob.’ And Moses trembled and dared not look. 33 (AS)‘Then the Lord said to him, “Take your sandals off your feet, for the place where you stand is holy ground. 34 I have surely (AT)seen the oppression of My people who are in Egypt; I have heard their groaning and have come down to deliver them. And now come, I will (AU)send you to Egypt.” ’

35 “This Moses whom they rejected, saying, (AV)‘Who made you a ruler and a judge?’ is the one God sent to be a ruler and a deliverer (AW)by the hand of the Angel who appeared to him in the bush. 36 (AX)He brought them out, after he had (AY)shown wonders and signs in the land of Egypt, (AZ)and in the Red Sea, (BA)and in the wilderness forty years.

Israel Rebels Against God

37 “This is that Moses who said to the children of Israel, (BB)‘The Lord your God will raise up for you a Prophet like me from your brethren. (BC)Him[d] you shall hear.’

38 (BD)“This is he who was in the [e]congregation in the wilderness with (BE)the Angel who spoke to him on Mount Sinai, and with our fathers, (BF)the one who received the living (BG)oracles[f] to give to us, 39 whom our fathers (BH)would not obey, but rejected. And in their hearts they turned back to Egypt, 40 (BI)saying to Aaron, ‘Make us gods to go before us; as for this Moses who brought us out of the land of Egypt, we do not know what has become of him.’ 41 (BJ)And they made a calf in those days, offered sacrifices to the idol, and (BK)rejoiced in the works of their own hands. 42 Then (BL)God turned and gave them up to worship (BM)the host of heaven, as it is written in the book of the Prophets:

(BN)‘Did you offer Me slaughtered animals and sacrifices during forty years in the wilderness,
O house of Israel?
43 You also took up the tabernacle of Moloch,
And the star of your god Remphan,
Images which you made to worship;
And (BO)I will carry you away beyond Babylon.’

God’s True Tabernacle

44 “Our fathers had the tabernacle of witness in the wilderness, as He appointed, instructing Moses (BP)to make it according to the pattern that he had seen, 45 (BQ)which our fathers, having received it in turn, also brought with Joshua into the land possessed by the Gentiles, (BR)whom God drove out before the face of our fathers until the (BS)days of David, 46 (BT)who found favor before God and (BU)asked to find a dwelling for the God of Jacob. 47 (BV)But Solomon built Him a house.

48 “However, (BW)the Most High does not dwell in temples made with hands, as the prophet says:

49 ‘Heaven(BX) is My throne,
And earth is My footstool.
What house will you build for Me? says the Lord,
Or what is the place of My rest?
50 Has My hand not (BY)made all these things?’

Israel Resists the Holy Spirit

51 You (BZ)stiff-necked[g] and (CA)uncircumcised in heart and ears! You always resist the Holy Spirit; as your fathers did, so do you. 52 (CB)Which of the prophets did your fathers not persecute? And they killed those who foretold the coming of (CC)the Just One, of whom you now have become the betrayers and murderers, 53 (CD)who have received the law by the direction of angels and have not kept it.

Stephen the Martyr

54 (CE)When they heard these things they were [h]cut to the heart, and they gnashed at him with their teeth. 55 But he, (CF)being full of the Holy Spirit, gazed into heaven and saw the (CG)glory of God, and Jesus standing at the right hand of God, 56 and said, “Look! (CH)I see the heavens opened and the (CI)Son of Man standing at the right hand of God!”

57 Then they cried out with a loud voice, stopped their ears, and ran at him with one accord; 58 and they cast him out of the city and stoned him. And (CJ)the witnesses laid down their clothes at the feet of a young man named Saul. 59 And they stoned Stephen as he was calling on God and saying, “Lord Jesus, (CK)receive my spirit.” 60 Then he knelt down and cried out with a loud voice, (CL)“Lord, do not charge them with this sin.” And when he had said this, he fell asleep.

Footnotes

  1. Acts 7:11 affliction
  2. Acts 7:14 Or seventy, Ex. 1:5
  3. Acts 7:30 NU omits of the Lord
  4. Acts 7:37 NU, M omit Him you shall hear
  5. Acts 7:38 Gr. ekklesia, assembly or church
  6. Acts 7:38 sayings
  7. Acts 7:51 stubborn
  8. Acts 7:54 furious

Stephen’s Defense

And the high priest said, “Is it so concerning these things?” So he said, “Men—brothers and fathers—listen: The God of glory appeared to our father Abraham while he[a] was in Mesopotamia, before he settled in Haran, and said to him, ‘Go out from your land and from your relatives and come to the land that I will show you.’ Then he went out from the land of the Chaldeans and[b] settled in Haran. And from there, after his father died, he caused him to move to this land in which you now live. And he did not give him an inheritance in it—not even a footstep[c]—and he promised to give it[d] to him for his possession, and to his descendants after him, although he did not have[e][f] a child. But God spoke like this: ‘His descendants will be foreigners in a foreign land, and they will enslave them and mistreat them[g] four hundred years, and the nation that[h] they will serve as slaves, I will judge,’ God said, ‘and after these things they will come out[i] and will worship me in this place.’[j] And he gave him the covenant of circumcision, and so he became the father of Isaac and circumcised him on the eighth day, and Isaac did so with[k] Jacob, and Jacob did so with[l] the twelve patriarchs. And the patriarchs, because they[m] were jealous of Joseph, sold him[n] into Egypt. And God was with him, 10 and rescued him from all his afflictions and granted him favor and wisdom in the sight of Pharaoh king of Egypt. And he appointed him ruler over Egypt and all[o] his household. 11 And a famine came over all Egypt and Canaan and great affliction, and our fathers could not find food. 12 So when[p] Jacob heard there was grain in Egypt, he sent out our fathers first. 13 And on the second visit[q] Joseph was made known to his brothers, and the family of Joseph became known to Pharaoh. 14 So Joseph sent and[r] summoned his father Jacob and all his[s] relatives, seventy-five persons in all. 15 And Jacob went down to Egypt and died, he and our fathers. 16 And they were brought back to Shechem and buried in the tomb that Abraham had bought for a sum of silver from the sons of Hamor in Shechem.

17 “But as the time of the promise that God had made to Abraham was drawing near, the people increased and multiplied in Egypt 18 until another king arose over Egypt who did not know Joseph. 19 This man deceitfully took advantage of our[t] people and[u] mistreated our ancestors, causing them to abandon their infants[v] so that they would not be kept alive. 20 At this time Moses was born, and he was beautiful to God. He[w] was brought up for three months in his[x] father’s house, 21 and when[y] he was abandoned, the daughter of Pharaoh took him up and brought him up as her own son.[z] 22 And Moses was educated in all the wisdom of the Egyptians, and was powerful in his words and deeds.

23 “But when he was forty years old,[aa] it entered in his heart to visit his brothers, the sons of Israel. 24 And when he[ab] saw one of them being unjustly harmed, he defended him[ac] and avenged[ad] the one who had been oppressed by[ae] striking down the Egyptian. 25 And he thought his[af] brothers would understand that God was granting deliverance to them by his hand, but they did not understand. 26 And on the following day, he made an appearance to them while they[ag] were fighting and was attempting to reconcile[ah] them in peace, saying, ‘Men and brothers, why are you doing wrong to one another?’ 27 But the one who was doing wrong to his[ai] neighbor pushed him aside, saying, ‘Who appointed you a ruler and a judge over us? 28 You do not want to do away with me the same way[aj] you did away with the Egyptian yesterday, do you?’[ak] 29 And at this statement, Moses fled and became a foreigner in the land of Midian, where he became the father of two sons.

30 “And when[al] forty years had been completed, an angel appeared to him in the desert of Mount Sinai in the flame of a burning bush. 31 And when[am] Moses saw it,[an] he was astonished at the sight, and when[ao] he approached to look at it,[ap] the voice of the Lord came: 32 ‘I am the God of your fathers, the God of Abraham and of Isaac and of Jacob!’[aq] So Moses began trembling and[ar] did not dare to look at it.[as] 33 And the Lord said to him, ‘Untie the sandals from your feet, for the place on which you are standing is holy ground. 34 I have certainly seen[at] the mistreatment of my people who are in Egypt and have heard their groaning, and I have come down to deliver them. And now come, I will send you to Egypt.’[au] 35 This Moses whom they had repudiated, saying, ‘Who appointed you a ruler and a judge?’[av]—this man God sent as both ruler and redeemer with the help[aw] of the angel who appeared to him in the bush. 36 This man led them out, performing wonders and signs in the land of Egypt and at the Red Sea and in the wilderness for forty years.

37 “This is the Moses who said to the sons of Israel, ‘God will raise up for you a prophet like me from among your brothers.’[ax] 38 This is the one who was in the congregation in the wilderness with the angel who spoke to him at Mount Sinai, and who with our fathers received living oracles to give to us, 39 to whom our fathers were not willing to become obedient, but rejected him[ay] and turned back in their hearts to Egypt, 40 saying to Aaron, ‘Make us gods who will go on before us! For this Moses, who led us out from the land of Egypt—we do not know what has happened to him!’[az] 41 And they manufactured a calf in those days, and offered up a sacrifice to the idol, and began rejoicing[ba] in the works of their hands. 42 But God turned away and gave them over to worship the host of heaven, just as it is written in the book of the prophets:

‘You did not bring offerings and sacrifices to me
    for forty years in the wilderness, did you,[bb] house of Israel?
43 And you took along the tabernacle[bc] of Moloch
    and the star of the god[bd] Rephan,
the images that you made, to worship them,
    and I will deport you beyond Babylon!’[be]

44 The tabernacle of the testimony belonged[bf] to our fathers in the wilderness, just as the one who spoke to Moses directed him[bg] to make it according to the design that he had seen, 45 and which, after[bh] receiving it[bi] in turn, our fathers brought in with Joshua when they dispossessed the[bj] nations that God drove out from the presence of our fathers, until the days of David, 46 who found favor in the sight of God and asked to find a habitation for the God of Jacob.[bk] 47 But Solomon built a house for him. 48 But the Most High does not live in houses[bl] made by human hands, just as the prophet says,

49 ‘Heaven is my throne
    and earth is the footstool for my feet.
What kind of house will you build for me, says the Lord,
    or what is the place of my rest?
50 Did not my hand make all these things?’[bm]

51 You stiff-necked people and uncircumcised in hearts and in your[bn] ears! You constantly resist the Holy Spirit! As your fathers did, so also do you! 52 Which of the prophets did your fathers not persecute? And they killed those who announced beforehand about the coming of the Righteous One, whose betrayers and murderers you have now become, 53 you who received the law by directions of angels and have not observed it!”

Stephen’s Martyrdom

54 Now when they[bo] heard these things, they were infuriated in their hearts and gnashed their[bp] teeth at him. 55 But he, being full of the Holy Spirit, looked intently into heaven and[bq] saw the glory of God, and Jesus standing at the right hand of God. 56 And he said, “Behold, I see the heavens opened and the Son of Man standing at the right hand of God!” 57 But crying out with a loud voice, they stopped their ears and rushed at him with one purpose. 58 And after they[br] had driven him[bs] out of the city, they began to stone[bt] him,[bu] and the witnesses laid aside their cloaks at the feet of a young man named Saul. 59 And they kept on stoning Stephen as he[bv] was calling out and saying, “Lord Jesus, receive my spirit!” 60 And falling to his[bw] knees, he cried out with a loud voice, “Lord, do not hold this sin against them!” And after he[bx] said this, he fell asleep.[by]

Footnotes

  1. Acts 7:2 Here “while” is supplied as a component of the participle (“was”) which is understood as temporal
  2. Acts 7:4 Here “and” is supplied because the previous participle (“went out”) has been translated as a finite verb
  3. Acts 7:5 Literally “a step of a foot”
  4. Acts 7:5 Here the direct object is supplied from context in the English translation
  5. Acts 7:5 Literally “not being to him”
  6. Acts 7:5 Here “although” is supplied in the translation as a component of the participle (“was”) which is understood as concessive
  7. Acts 7:6 Here the direct object is supplied from context in the English translation
  8. Acts 7:7 Literally “to which”
  9. Acts 7:7 Verses 6–7 are a quotation from Gen 15:13–14
  10. Acts 7:7 The final phrase is an allusion to Exod 3:12
  11. Acts 7:8 Here the words “did so with” are not in the Greek text but are implied; in view of the “covenant of circumcision” mentioned earlier in the verse, it is probable that circumcision and not just fatherhood is involved
  12. Acts 7:8 Here the words “did so with” are not in the Greek text but are implied; see the note on the same phrase earlier in this verse
  13. Acts 7:9 Here “because” is supplied as a component of the participle (“were jealous of”) which is understood as causal
  14. Acts 7:9 Here the direct object is supplied from context in the English translation
  15. Acts 7:10 Some manuscripts have “over all”
  16. Acts 7:12 Here “when” is supplied as a component of the participle (“heard”) which is understood as temporal
  17. Acts 7:13 The word “visit” is not in the Greek text but is implied
  18. Acts 7:14 Here “and” is supplied because the previous participle (“sent”) has been translated as a finite verb
  19. Acts 7:14 Literally “the”; the Greek article is used here as a possessive pronoun
  20. Acts 7:19 Literally “the”; the Greek article is used here as a possessive pronoun
  21. Acts 7:19 Here “and” is supplied because the previous participle (“deceitfully took advantage of”) has been translated as a finite verb
  22. Acts 7:19 Literally “making their infants be abandoned”
  23. Acts 7:20 Literally “who”
  24. Acts 7:20 Literally “the”; the Greek article is used here as a possessive pronoun
  25. Acts 7:21 Here “when” is supplied as a component of the temporal genitive absolute participle (“was abandoned”)
  26. Acts 7:21 Literally “for a son to herself”
  27. Acts 7:23 Literally “a period of time of forty years was fulfilled for him”
  28. Acts 7:24 Here “when” is supplied as a component of the participle (“saw”) which is understood as temporal
  29. Acts 7:24 Here the direct object is supplied from context in the English translation
  30. Acts 7:24 Literally “produced vengeance for
  31. Acts 7:24 Here “by” is supplied as a component of the participle (“striking down”) which is understood as means
  32. Acts 7:25 Literally “the”; the Greek article is used here as a possessive pronoun
  33. Acts 7:26 Here “while” is supplied as a component of the participle (“were fighting”) which is understood as temporal
  34. Acts 7:26 Here the imperfect verb has been translated as conative (“was attempting to reconcile”)
  35. Acts 7:27 Literally “the”; the Greek article is used here as a possessive pronoun
  36. Acts 7:28 Literally “in the manner in which”
  37. Acts 7:28 A quotation from Exod 2:14; the negative construction in Greek anticipates a negative answer here, indicated by “do you
  38. Acts 7:30 Here “when” is supplied as a component of the temporal genitive absolute participle (“had been completed”)
  39. Acts 7:31 Here “when” is supplied as a component of the participle (“saw”) which is understood as temporal
  40. Acts 7:31 *Here the direct object is supplied from context in the English translation
  41. Acts 7:31 Here “when” is supplied as a component of the temporal genitive absolute participle (“approached”)
  42. Acts 7:31 *Here the direct object is supplied from context in the English translation
  43. Acts 7:32 A quotation from Exod 3:6
  44. Acts 7:32 Here “and” is supplied because the previous participle (“began”) has been translated as a finite verb
  45. Acts 7:32 *Here the direct object is supplied from context in the English translation
  46. Acts 7:34 Literally “seeing I have seen”
  47. Acts 7:34 A quotation from Exod 3:5, 7–8, 10
  48. Acts 7:35 A quotation from Exod 2:14 (see v. 27 above)
  49. Acts 7:35 Literally “hand”
  50. Acts 7:37 A quotation from Deut 18:15
  51. Acts 7:39 Here the direct object is supplied from context in the English translation
  52. Acts 7:40 A quotation from Exod 32:1, 23
  53. Acts 7:41 The imperfect tense has been translated as ingressive here (“began rejoicing”)
  54. Acts 7:42 *The negative construction in Greek anticipates a negative answer here, indicated by “did you
  55. Acts 7:43 Or “tent”
  56. Acts 7:43 Some manuscripts have “of your god”
  57. Acts 7:43 A quotation from Amos 5:25–27
  58. Acts 7:44 Literally “was”
  59. Acts 7:44 Here the direct object is supplied from context in the English translation
  60. Acts 7:45 Here “after” is supplied as a component of the participle (“receiving”) which is understood as temporal
  61. Acts 7:45 Here the direct object is supplied from context in the English translation
  62. Acts 7:45 Literally “in the possession of the”
  63. Acts 7:46 Some manuscripts have “for the house of Jacob”
  64. Acts 7:48 Or “temples made by human hands”; either word (“houses” or “temples”) is understood here
  65. Acts 7:50 A quotation from Isa 66:1–2
  66. Acts 7:51 Literally “the”; the Greek article is used here as a possessive pronoun
  67. Acts 7:54 Here “when” is supplied as a component of the participle (“heard”) which is understood as temporal
  68. Acts 7:54 Literally “the”; the Greek article is used here as a possessive pronoun
  69. Acts 7:55 Here “and” is supplied because the previous participle (“looked intently”) has been translated as a finite verb
  70. Acts 7:58 Here “after” is supplied as a component of the participle (“had driven”) which is understood as temporal
  71. Acts 7:58 Here the direct object is supplied from context in the English translation
  72. Acts 7:58 The imperfect tense has been translated as ingressive here (“began stoning”)
  73. Acts 7:58 *Here the direct object is supplied from context in the English translation
  74. Acts 7:59 Here “as” is supplied as a component of the participle (“was calling out”) which is understood as temporal
  75. Acts 7:60 Literally “the”; the Greek article is used here as a possessive pronoun
  76. Acts 7:60 Here “after” is supplied as a component of the participle (“said”) which is understood as temporal
  77. Acts 7:60 Or “he passed away”