吹號節獻的祭

29 「七月一日,你們不可工作,要舉行聖會,吹響號角。 你們要把馨香的燔祭獻給耶和華,即毫無殘疾的公牛犢一頭、公綿羊一隻和一歲的公羊羔七隻; 同時要獻上調了油的細麵粉作素祭,每頭公牛犢需獻三公斤素祭,每隻公綿羊需獻兩公斤素祭, 每隻公羊羔需獻一公斤素祭; 還要獻上一隻公山羊作贖罪祭,為你們贖罪。 此外,要照常獻上朔日和日常應獻的燔祭、素祭和奠祭,給耶和華作馨香的火祭。

贖罪日獻的祭

「七月十日,你們要舉行聖會,禁食,不可工作。 你們要給耶和華獻上馨香的燔祭,即毫無殘疾的公牛犢一頭、公綿羊一隻和一歲的公羊羔七隻; 同時要獻上調了油的細麵粉作素祭,每頭公牛犢需獻三公斤素祭,每隻公綿羊需獻兩公斤素祭, 10 每隻公羊羔需獻一公斤素祭; 11 還要獻上一隻公山羊作贖罪祭。此外,要照常獻上贖罪祭和日常獻的燔祭、素祭和奠祭。

住棚節獻的祭

12 「在七月十五日那一天,你們要舉行聖會,不可工作,為耶和華守節期七天。 13 你們要給耶和華獻上馨香的燔祭,即毫無殘疾的公牛犢十三頭、公綿羊兩隻和一歲的公羊羔十四隻; 14 同時要獻上調了油的細麵粉作素祭,每頭公牛犢需獻三公斤素祭,每隻公綿羊需獻兩公斤素祭, 15 每隻公羊羔需獻一公斤素祭; 16 還要獻上一隻公山羊作贖罪祭。此外,要照常獻上日常的燔祭、素祭和奠祭。

17 「節期的第二天,你們要獻上毫無殘疾的公牛犢十二頭、公綿羊兩隻和一歲的公羊羔十四隻; 18 同時要把一定數量的素祭和奠祭與公牛犢、公綿羊和公羊羔一起獻上。 19 除了日常獻的燔祭、素祭和奠祭以外,還要獻上一隻公山羊作贖罪祭。

20 「節期的第三天,你們要獻上毫無殘疾的公牛十一頭、公綿羊兩隻和一歲的公羊羔十四隻; 21 同時要把一定數量的素祭和奠祭與公牛、公綿羊和公羊羔一起獻上。 22 除了日常獻的燔祭、素祭和奠祭以外,還要獻上一隻公山羊作贖罪祭。

23 「節期的第四天,你們要獻上毫無殘疾的公牛十頭、公綿羊兩隻和一歲的公羊羔十四隻; 24 同時要把一定數量的素祭和奠祭與公牛、公綿羊和公羊羔一起獻上。 25 除了日常獻的燔祭、素祭和奠祭以外,還要獻上一隻公山羊作贖罪祭。

26 「節期的第五天,你們要獻上毫無殘疾的公牛九頭、公綿羊兩隻和一歲的公羊羔十四隻; 27 同時要把一定數量的素祭和奠祭與公牛、公綿羊和公羊羔一起獻上。 28 除了日常獻的燔祭、素祭和奠祭以外,還要獻上一隻公山羊作贖罪祭。

29 「節期的第六天,你們要獻上毫無殘疾的公牛八頭、公綿羊兩隻和一歲的公羊羔十四隻; 30 同時要把一定數量的素祭和奠祭與公牛、公綿羊和公羊羔一起獻上。 31 除了日常獻的燔祭、素祭和奠祭以外,還要獻上一隻公山羊作贖罪祭。

32 「節期的第七天,你們要獻上毫無殘疾的公牛七頭、公綿羊兩隻和一歲的公羊羔十四隻; 33 同時要把一定數量的素祭和奠祭與公牛、公綿羊和公羊羔一起獻上。 34 除了日常獻的燔祭、素祭和奠祭以外,還要獻上一隻公山羊作為贖罪祭。

35 「節期的第八天,你們不可工作,要舉行莊嚴的聚會。 36 你們要給耶和華獻上馨香的燔祭,即毫無殘疾的公牛一頭、公綿羊一隻和一歲的公羊羔七隻; 37 同時要把一定數量的素祭和奠祭與公牛、公綿羊和公羊羔一起獻上。 38 除了日常獻的燔祭、素祭和奠祭以外,還要獻上一隻公山羊作贖罪祭。

39 「這些是你們在節期內要獻給耶和華的祭物,不包括你們許願和自願獻的燔祭、素祭、奠祭和平安祭。」

40 摩西把耶和華的一切吩咐傳達給以色列人。

ਤੁਰ੍ਹੀਆਂ ਦਾ ਪਰਬ

29 “ਸੱਤਵੇਂ ਮਹੀਨੇ ਦੇ ਪਹਿਲੇ ਦਿਨ ਖਾਸ ਸਭਾ ਹੋਵੇਗੀ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਦਿਨ ਤੁਰ੍ਹੀ ਵਜਾਉਣ ਦਾ ਹੈ। ਤੁਸੀਂ ਹੋਮ ਦੀ ਭੇਟ ਚੜ੍ਹਾਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੀ ਉਮਰ ਦੇ 7 ਬੇਨੁਕਸ ਲੇਲੇ ਭੇਟ ਕਰੋਂਗੇ। ਤੁਸੀਂ ਹਰੇਕ ਬਲਦ ਦੇ ਨਾਲ ਤੇਲ ਨਾਲ ਗੁੰਨ੍ਹੇ ਮੈਦੇ ਦੇ 24 ਕੱਪ, ਭੇਡੂ ਨਾਲ 16 ਕੱਪ, ਅਤੇ ਹਰੇਕ ਲੇਲੇ ਨਾਲ 8 ਕੱਪ ਮੈਦੇ ਦੇ ਦੇਵੋਂਗੇ। ਅਤੇ ਆਪਣੇ-ਆਪ ਨੂੰ ਪਵਿੱਤਰ ਬਨਾਉਣ ਲਈ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਦੇਵੋਂਗੇ। ਇਹ ਭੇਟਾਂ ਨਵੇਂ ਚੰਨ ਦੀ ਬਲੀ ਅਤੇ ਉਸ ਦੀਆਂ ਅਨਾਜ ਦੀਆਂ ਭੇਟਾਂ ਤੋਂ ਇਲਾਵਾ ਹਨ। ਅਤੇ ਇਹ ਰੋਜ਼ਾਨਾ ਦੀਆਂ ਬਲੀਆਂ ਅਤੇ ਉਸ ਦੀਆਂ ਅਨਾ ਜ਼ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਤੋਂ ਵੀ ਇਲਾਵਾ ਹਨ। ਉਨ੍ਹਾਂ ਨੂੰ ਬਿਧੀਆਂ ਅਨੁਸਾਰ ਚੜ੍ਹਾਇਆ ਜਾਣਾ ਚਾਹੀਦਾ ਹੈ ਇਹ ਭੇਟਾ ਅੱਗ ਦੁਆਰਾ ਚੜ੍ਹਾਈਆਂ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।

ਪਰਾਸਚਿਤ ਦਾ ਦਿਨ

“ਸੱਤਵੇਂ ਮਹੀਨੇ ਦੇ 10ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਵਰਤ ਰੱਖਣਾ ਚਾਹੀਦਾ ਹੈ ਅਤੇ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਸੀਂ ਹੋਮ ਦੀਆਂ ਭੇਟਾਂ ਦੇਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇੱਕ ਬਲਦ, ਇੱਕ ਭੇਡੂ ਅਤੇ ਸੱਤ ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ। ਤੁਹਾਨੂੰ ਹਰੇਕ ਬਲਦ ਨਾਲ ਤੇਲ ਵਿੱਚ ਗੁੰਨ੍ਹਿਆ 24 ਕੱਪ ਮੈਦਾ ਭੇਡੂ ਨਾਲ 16 ਕੱਪ ਮੈਦਾ, 10 ਅਤੇ ਹਰੇਕ ਲੇਲੇ ਨਾਲ ਅੱਠ ਕੱਪ ਮੈਦਾ ਭੇਟ ਕਰਨਾ ਚਾਹੀਦਾ ਹੈ। 11 ਤੁਸੀਂ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਭੇਟ ਕਰੋਂਗੇ। ਇਹ ਪਰਾਸਚਿਤ ਦੇ ਦਿਨ ਪਾਪ ਦੀ ਭੇਟ ਤੋਂ ਇਲਾਵਾ ਹੋਵੇਗਾ। ਇਹ ਰੋਜ਼ਾਨਾ ਦੀ ਬਲੀ, ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਵੀ ਇਲਾਵਾ ਹੋਵੇਗਾ।

ਆਸਰਿਆਂ ਦਾ ਪਰਬ

12 “ਸੱਤਵੇਂ ਮਹੀਨੇ ਦੇ 15ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਇਹ ਆਸਰਿਆਂ ਦਾ ਪਰਬ ਹੋਵੇਗਾ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਯਹੋਵਾਹ ਲਈ ਸੱਤ ਦਿਨਾਂ ਦੀ ਖਾਸ ਛੁੱਟੀ ਮਨਾਉਣੀ ਚਾਹੀਦੀ ਹੈ। 13 ਤੁਸੀਂ ਸੁਗਾਤਾਂ ਭੇਟ ਕਰੋਂਗੇ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ 13 ਬਲਦ, ਇੱਕ ਸਾਲ ਦੇ 14 ਲੇਲੇ ਅਤੇ ਦੋ ਭੇਡੂ ਭੇਟ ਕਰੋਂਗੇ ਜੋ ਕਿ ਬੇਨੁਕਸ ਹੋਣਗੇ। 14 ਤੁਹਾਨੂੰ ਹਰੇਕ 13 ਬਲਦਾਂ ਦੇ ਨਾਲ ਤੇਲ ਮਿਲੇ ਮੈਦੇ ਦੇ 24 ਕੱਪ, ਅਤੇ ਹਰੇਕ ਭੇਡੂ ਨਾਲ ਤੇਲ ਨਾਲ ਮਿਲੇ ਮੈਦੇ ਦੇ 16 ਕੱਪ, 15 ਹਰ ਲੇਲੇ ਨਾਲ, ਤੇਲ ਨਾਲ ਮਿਲੇ ਮੈਦੇ ਦੇ 8 ਕੱਪ ਦੇਣੇ ਚਾਹੀਦੇ ਹਨ। 16 ਤੁਸੀਂ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਬਲੀ ਚੜ੍ਹਾਵੋਂਗੇ। ਇਹ ਰੋਜ਼ਾਨਾ ਦੀ ਬਲੀ ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।

17 “ਇਸ ਛੁਟੀ ਦੇ ਦੂਸਰੇ ਦਿਨ ਤੁਹਾਨੂੰ ਬਾਰ੍ਹਾਂ ਬਲਦ, ਦੋ ਭੇਡੂ ਅਤੇ 14 ਲੇਲੇ ਇੱਕ ਸਾਲ ਦੇ ਭੇਟ ਕਰਨੇ ਚਾਹੀਦੇ ਹਨ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ। 18 ਤੁਸੀਂ ਬਲਦਾਂ, ਭੇਡੂਆਂ ਅਤੇ ਲੇਲਿਆ ਨਾਲ ਢੁਕਵਾਂ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਵੀ ਦਿਉਂਗੇ। 19 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਦੀ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਹੋਵੇਗਾ।

20 “ਇਸ ਛੁੱਟੀ ਦੇ ਤੀਸਰੇ ਦਿਨ ਤੁਹਾਨੂੰ 11 ਬਲਦ 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ। 21 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾਂ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ। 22 ਤੁਹਾਨੂੰ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਵੀ ਦੇਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ ਅਤੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਹੋਵੇਗਾ।

23 “ਇਸ ਛੁੱਟੀ ਦੇ ਚੌਥੇ ਦਿਨ, ਤੁਹਾਨੂੰ 10 ਬਲਦ, 2 ਭੇਡੂ ਅਤੇ 14 ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ। 24 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਚੜ੍ਹਾਉਣੀਆਂ ਚਾਹੀਦੀਆਂ ਹਨ। 25 ਤੁਹਾਨੂੰ ਪਾਪ ਦੀ ਭੇਟ ਵਜੋਂ ਵੀ ਇੱਕ ਬੱਕਰਾ ਭੇਟ ਕਰਨਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।

26 “ਇਸ ਛੁੱਟੀ ਦੇ ਪੰਜਵੇਂ ਦਿਨ, ਤੁਹਾਨੂੰ 9 ਬਲਦ, 2 ਭੇਡੂ ਅਤੇ 14 ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਣ ਹੋਣੇ ਚਾਹੀਦੇ ਹਨ। 27 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ। 28 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।

29 “ਇਸ ਛੁੱਟੀ ਦੇ ਛੇਵੇਂ ਦਿਨ, ਤੁਹਾਨੂੰ 8 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਤ ਹੋਣੇ ਚਾਹੀਦੇ ਹਨ। 30 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾਂ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ। 31 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।

32 “ਇਸ ਛੁੱਟੀ ਦੇ ਸੱਤਵੇਂ ਦਿਨ, ਤੁਹਾਨੂੰ 7 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਣ ਹੋਣੇ ਚਾਹੀਦੇ ਹਨ। 33 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ। 34 ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।

35 “ਇਸ ਛੁੱਟੀ ਦਾ 8ਵਾਂ ਦਿਨ ਤੁਹਾਡੇ ਲਈ ਬਹੁਤ ਖਾਸ ਸਭਾ ਵਾਲਾ ਹੈ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। 36 ਤੁਹਾਨੂੰ ਸੁਗਾਤਾਂ ਦੇਣੀਆਂ ਚਾਹੀਦੀਆਂ ਹਨ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇੱਕ ਬਲਦ, ਭੇਡੂ ਅਤੇ ਇੱਕ ਸਾਲ ਦੇ 7 ਲੇਲੇ ਭੇਟ ਕਰਨੇ ਚਾਹੀਦੇ ਹਨ ਜੋ ਬੇਨੁਕਸ ਹੋਣ। 37 ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ। 38 ਤੁਹਾਨੂੰ ਇੱਕ ਬੱਕਰਾ ਵੀ ਪਾਪ ਦੀ ਭੇਟ ਵਜੋਂ ਦੇਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।

39 “ਖਾਸ ਛੁੱਟੀਆਂ ਵੇਲੇ ਤੁਹਾਨੂੰ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਤੁਹਾਨੂੰ ਇਹ ਭੇਟਾਂ ਯਹੋਵਾਹ ਨੂੰ ਚੜ੍ਹਾਉਣੀਆਂ ਚਾਹੀਦੀਆਂ ਹਨ। ਇਹ ਭੇਟਾਂ ਉਸ ਖਾਸ ਸੁਗਾਤ ਤੋਂ ਇਲਾਵਾ ਹਨ ਜਿਹੜੀਆਂ ਤੁਸੀਂ ਆਪਣੇ ਕਿਸੇ ਖਾਸ ਇਕਰਾਰ ਬਦਲੇ ਦੇਣੀਆਂ ਚਾਹੁੰਦੇ ਹੋਵੋ।”

40 ਮੂਸਾ ਨੇ ਇਸਰਏਲ ਦੇ ਲੋਕਾਂ ਨੂੰ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸਭ ਕੁਝ ਦੱਸਿਆ ਜਿਸ ਦਾ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।

Offerings at the Feast of Trumpets(A)

29 ‘And in the seventh month, on the first day of the month, you shall have a holy convocation. You shall do no customary work. For you (B)it is a day of blowing the trumpets. You shall offer a burnt offering as a sweet aroma to the Lord: one young bull, one ram, and seven lambs in their first year, without blemish. Their grain offering shall be fine flour mixed with oil: three-tenths of an ephah for the bull, two-tenths for the ram, and one-tenth for each of the seven lambs; also one kid of the goats as a sin offering, to make atonement for you; besides (C)the burnt offering with its grain offering for the New Moon, (D)the regular burnt offering with its grain offering, and their drink offerings, (E)according to their ordinance, as a sweet aroma, an offering made by fire to the Lord.

Offerings on the Day of Atonement(F)

(G)‘On the tenth day of this seventh month you shall have a holy convocation. You shall (H)afflict your souls; you shall not do any work. You shall present a burnt offering to the Lord as a sweet aroma: one young bull, one ram, and seven lambs in their first year. (I)Be sure they are without blemish. Their grain offering shall be of fine flour mixed with oil: three-tenths of an ephah for the bull, two-tenths for the one ram, 10 and one-tenth for each of the seven lambs; 11 also one kid of the goats as a sin offering, besides (J)the sin offering for atonement, the regular burnt offering with its grain offering, and their drink offerings.

Offerings at the Feast of Tabernacles(K)

12 (L)‘On the fifteenth day of the seventh month you shall have a holy convocation. You shall do no customary work, and you shall keep a feast to the Lord seven days. 13 (M)You shall present a burnt offering, an offering made by fire as a sweet aroma to the Lord: thirteen young bulls, two rams, and fourteen lambs in their first year. They shall be without blemish. 14 Their grain offering shall be of fine flour mixed with oil: three-tenths of an ephah for each of the thirteen bulls, two-tenths for each of the two rams, 15 and one-tenth for each of the fourteen lambs; 16 also one kid of the goats as a sin offering, besides the regular burnt offering, its grain offering, and its drink offering.

17 ‘On the (N)second day present twelve young bulls, two rams, fourteen lambs in their first year without blemish, 18 and their grain offering and their drink offerings for the bulls, for the rams, and for the lambs, by their number, (O)according to the ordinance; 19 also one kid of the goats as a sin offering, besides the regular burnt offering with its grain offering, and their drink offerings.

20 ‘On the third day present eleven bulls, two rams, fourteen lambs in their first year without blemish, 21 and their grain offering and their drink offerings for the bulls, for the rams, and for the lambs, by their number, (P)according to the ordinance; 22 also one goat as a sin offering, besides the regular burnt offering, its grain offering, and its drink offering.

23 ‘On the fourth day present ten bulls, two rams, and fourteen lambs in their first year, without blemish, 24 and their grain offering and their drink offerings for the bulls, for the rams, and for the lambs, by their number, according to the ordinance; 25 also one kid of the goats as a sin offering, besides the regular burnt offering, its grain offering, and its drink offering.

26 ‘On the fifth day present nine bulls, two rams, and fourteen lambs in their first year without blemish, 27 and their grain offering and their drink offerings for the bulls, for the rams, and for the lambs, by their number, according to the ordinance; 28 also one goat as a sin offering, besides the regular burnt offering, its grain offering, and its drink offering.

29 ‘On the sixth day present eight bulls, two rams, and fourteen lambs in their first year without blemish, 30 and their grain offering and their drink offerings for the bulls, for the rams, and for the lambs, by their number, according to the ordinance; 31 also one goat as a sin offering, besides the regular burnt offering, its grain offering, and its drink offering.

32 ‘On the seventh day present seven bulls, two rams, and fourteen lambs in their first year without blemish, 33 and their grain offering and their drink offerings for the bulls, for the rams, and for the lambs, by their number, according to the ordinance; 34 also one goat as a sin offering, besides the regular burnt offering, its grain offering, and its drink offering.

35 ‘On the eighth day you shall have a (Q)sacred[a] assembly. You shall do no customary work. 36 You shall present a burnt offering, an offering made by fire as a sweet aroma to the Lord: one bull, one ram, seven lambs in their first year without blemish, 37 and their grain offering and their drink offerings for the bull, for the ram, and for the lambs, by their number, according to the ordinance; 38 also one goat as a sin offering, besides the regular burnt offering, its grain offering, and its drink offering.

39 ‘These you shall present to the Lord at your (R)appointed feasts (besides your (S)vowed offerings and your freewill offerings) as your burnt offerings and your grain offerings, as your drink offerings and your peace offerings.’ ”

40 So Moses told the children of Israel everything, just as the Lord commanded Moses.

Footnotes

  1. Numbers 29:35 solemn