Add parallel Print Page Options

17 ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ। 18 ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ। 19 ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਆਂ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।”

Read full chapter