Add parallel Print Page Options

ਹਜ਼ਾਏਲ ਦਾ ਇਸਰਾਏਲ ਨੂੰ ਹਾਰ ਦੇਣਾ

32 ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਦੇ ਭਾਗ-ਖੰਡ ਕਰ ਘਟਾਉਣ ਲੱਗਾ। ਅਰਾਮ ਦਾ ਪਾਤਸ਼ਾਹ ਹਜ਼ਾਏਲ ਇਸਰਾਏਲੀਆਂ ਨੂੰ ਇਸਰਾਏਲ ਦੇ ਹਰ ਹੱਦ ਤੋਂ ਹਰਾਉਣ ਲੱਗਾ।

Read full chapter

33 ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ਼ ਵਿੱਚ ਗਦੀਆਂ ਤੇ ਰਊਬੇਨੀਆਂ ਤੇ ਮਨਸੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਵਾਦੀ ਕੋਲ ਹੈ ਅਤੇ ਗਿਲਆਦ ਅਤੇ ਬਾਸ਼ਾਨ ਨੂੰ ਵੀ ਸਰ ਕਰ ਲਿਆ।

Read full chapter

ਯਹੋਵਾਹ ਇਹ ਫ਼ੁਰਮਾਉਂਦਾ ਹੈ: “ਮੈਂ ਦੰਮਿਸਕ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਸਜ਼ਾ ਦੇਵਾਂਗਾ। ਉਨ੍ਹਾਂ ਨੇ ਗਿਲਆਦ ਦੇ ਲੋਕਾਂ ਨੂੰ ਲੋਹੇ ਦੇ ਹਬਿਆਰਾਂ ਨਾਲ ਮਸਲਿਆ।

Read full chapter