Add parallel Print Page Options

Cautividad de Judá

En el mes quinto, a los siete días del mes, siendo el año diecinueve de Nabucodonosor rey de Babilonia, vino a Jerusalén Nebuzaradán, capitán de la guardia, siervo del rey de Babilonia.

Y quemó la casa de Jehová, y la casa del rey, y todas las casas de Jerusalén; y todas las casas de los príncipes quemó a fuego.

10 Y todo el ejército de los caldeos que estaba con el capitán de la guardia, derribó los muros alrededor de Jerusalén.

Read full chapter

ਯਰੂਸ਼ਲਮ ਦਾ ਨਾਸ

ਨਬੂਕਦਨੱਸਰ 5 ਮਹੀਨੇ ਦੇ ਸੱਤਵੇਂ ਦਿਨ ਜੋ ਉਸਦੀ ਪਾਤਸ਼ਾਹੀ ਦਾ 19ਵਰ੍ਹਾ ਸੀ ਯਰੂਸ਼ਲਮ ਵਿੱਚ ਆਇਆ। ਨਬੂਜ਼ਰਦਾਨ ਨਬੂਕਦਨੱਸਰ ਦੀ ਵੱਧੀਆ ਫ਼ੌਜ ਦਾ ਕਪਤਾਨ ਸੀ। ਨਬੂਕਦਨੱਸਰ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ! ਉਸ ਨੇ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੀ ਸਾੜ ਦਿੱਤਾ।

10 ਕਸਦੀਆਂ ਦੀ ਸਾਰੀ ਫ਼ੌਜ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਸੁੱਟਿਆ।

Read full chapter