A A A A A
Bible Book List

ਬਿਵਸਥਾ ਸਾਰ 24:1 Punjabi Bible: Easy-to-Read Version (ERV-PA)

24 “ਹੋ ਸੱਕਦਾ ਹੈ ਕੋਈ ਬੰਦਾ ਕਿਸੇ ਔਰਤ ਨਾਲ ਸ਼ਾਦੀ ਕਰੇ ਅਤੇ ਬਾਦ ਵਿੱਚ ਉਸ ਨੂੰ ਉਸ ਦੇ ਬਾਰੇ ਕਿਸੇ ਅਜਿਹੀ ਗੁਪਤ ਗੱਲ ਦਾ ਪਤਾ ਲੱਗੇ ਜਿਸ ਨੂੰ ਉਹ ਪਸੰਦ ਨਹੀਂ ਕਰਦਾ। ਜੇ ਉਹ ਬੰਦਾ ਉਸ ਨਾਲ ਪ੍ਰਸੰਨ ਨਹੀਂ ਹੈ ਤਾਂ ਉਸ ਨੂੰ ਤਲਾਕ ਦੇ ਕਾਗਜ਼ ਤਿਆਰ ਕਰਕੇ ਉਸ ਨੂੰ ਦੇਣੇ ਚਾਹੀਦੇ ਹਨ। ਫ਼ੇਰ ਉਸ ਨੂੰ ਆਪਣੇ ਘਰ ਤੋਂ ਬਾਹਰ ਭੇਜ ਦੇਣਾ ਚਾਹੀਦਾ ਹੈ।

Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes