Añadir traducción en paralelo Imprimir Opciones de la página

12 ਇਹ ਆਦੇਸ਼ ਸਵਰਗ ਵਿੱਚ ਨਹੀਂ ਹੈ ਤਾਂ ਜੋ ਤੁਸੀਂ ਇਹ ਆਖ ਸੱਕੋ, ‘ਸਾਡੇ ਲਈ ਕਿਹੜਾ ਸਵਰਗ ਵਿੱਚ ਜਾਵੇਗਾ ਅਤੇ ਇਸ ਨੂੰ ਸਾਡੇ ਕੋਲ ਲੈ ਕੇ ਆਵੇਗਾ ਤਾਂ ਜੋ ਅਸੀਂ ਇਸ ਨੂੰ ਸੁਣ ਸੱਕੀਏ ਅਤੇ ਇਸ ਉੱਤੇ ਅਮਲ ਕਰ ਸੱਕੀਏ।’ 13 ਇਹ ਆਦੇਸ਼ ਸਮੁੰਦਰ ਦੇ ਪਰਲੇ ਪਾਸੇ ਵੀ ਨਹੀਂ ਤਾਂ ਜੋ ਅਸੀਂ ਆਖ ਸੱਕੀਏ, ‘ਇਸ ਨੂੰ ਸਾਡੇ ਤੱਕ ਲਿਆਉਣ ਲਈ ਕਿਹੜਾ ਸਮੁੰਦਰ ਪਾਰ ਜਾਵੇਗਾ ਤਾਂ ਜੋ ਅਸੀਂ ਇਸ ਨੂੰ ਸੁਣ ਸੱਕੀਏ ਅਤੇ ਅਮਲ ਕਰ ਸੱਕੀਏ।’ 14 ਨਹੀਂ, ਇਹ ਹੁਕਮ ਤਾਂ ਤੁਹਾਡੇ ਬਹੁਤ ਨਜ਼ਦੀਕ ਹੈ। ਇਹ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਦਿਲ ਵਿੱਚ ਹੈ। ਇਸ ਲਈ ਤੁਸੀਂ ਇਸ ਨੂੰ ਮੰਨ ਸੱਕਦੇ ਹੋ।

Read full chapter