Add parallel Print Page Options

ਇਸ ਲਈ ਲੋਕ ਮੂਸਾ ਦੇ ਵਿਰੁੱਧ ਹੋ ਗਏ ਅਤੇ ਉਸ ਨਾਲ ਝਗੜਨ ਲੱਗੇ। ਲੋਕਾਂ ਨੇ ਆਖਿਆ, “ਸਾਨੂੰ ਪੀਣ ਲਈ ਪਾਣੀ ਦਿਉ।”

ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੇਰੇ ਵਿਰੁੱਧ ਕਿਉਂ ਹੋ ਗਏ ਹੋ? ਤੁਸੀਂ ਯਹੋਵਾਹ ਦੀ ਪਰੱਖ ਕਿਉਂ ਕਰ ਰਹੇ ਹੋ? ਕੀ ਤੁਸੀਂ ਇਹ ਸੋਚਦੇ ਹੋ ਕਿ ਯਹੋਵਾਹ ਸਾਡੇ ਨਾਲ ਨਹੀਂ ਹੈ?”

Read full chapter

So they quarreled with Moses and said, “Give us water(A) to drink.”(B)

Moses replied, “Why do you quarrel with me? Why do you put the Lord to the test?”(C)

Read full chapter