Add parallel Print Page Options

10 ਸਾਰਾਹ ਨੇ ਅਬਰਾਹਾਮ ਨੂੰ ਆਖਿਆ, “ਇਸ ਦਾਸੀ ਅਤੇ ਇਸਦੇ ਪੁੱਤਰ ਤੋਂ ਖਹਿੜਾ ਛੁਡਾ। ਮੈਂ ਨਹੀਂ ਚਾਹੁੰਦੀ ਕਿ ਉਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨਾਲ ਸਾਡੀ ਜਾਇਦਾਦ, ਵਿਰਸੇ ਵਿੱਚ ਪ੍ਰਾਪਤ ਕਰੇ।”

Read full chapter