Font Size
ਯਸਾਯਾਹ 61:2
Punjabi Bible: Easy-to-Read Version
ਯਸਾਯਾਹ 61:2
Punjabi Bible: Easy-to-Read Version
2 ਯਹੋਵਾਹ ਨੇ ਮੈਨੂੰ ਉਸ ਸਮੇਂ ਦਾ ਐਲਾਨ ਕਰਨ ਲਈ ਭੇਜਿਆ ਸੀ ਕਿ ਉਹ ਕਦੋਂ ਆਪਣੀ ਮਿਹਰ ਦਰਸਾਵੇਗਾ। ਯਹੋਵਾਹ ਨੇ ਮੈਨੂੰ ਇਹ ਐਲਾਨ ਕਰਨ ਲਈ ਭੇਜਿਆ ਸੀ ਕਿ ਕਦੋਂ ਸਾਡਾ ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਨੇ ਮੈਨੂੰ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਭੇਜਿਆ ਸੀ।
Read full chapter
ਲੂਕਾ 4:19
Punjabi Bible: Easy-to-Read Version
ਲੂਕਾ 4:19
Punjabi Bible: Easy-to-Read Version
19 ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇੜੇ ਆ ਗਿਆ ਹੈ।” (A)
Punjabi Bible: Easy-to-Read Version (ERV-PA)
2010 by Bible League International