Job 1:6
King James Version
6 Now there was a day when the sons of God came to present themselves before the Lord, and Satan came also among them.
Read full chapter
ਅੱਯੂਬ 1:6
Punjabi Bible: Easy-to-Read Version
6 ਫੇਰ ਦੂਤਾਂ ਦਾ, ਯਹੋਵਾਹ ਨੂੰ ਮਿਲਣ ਦਾ ਦਿਨ ਆ ਗਿਆ। ਸ਼ਤਾਨ ਵੀ ਉਨ੍ਹਾਂ ਦੂਤਾਂ ਨਾਲ ਉਬੇ ਸੀ।
Read full chapter
Hebrews 1:2
King James Version
2 Hath in these last days spoken unto us by his Son, whom he hath appointed heir of all things, by whom also he made the worlds;
Read full chapter
ਇਬਰਾਨੀਆਂ ਨੂੰ 1:2
Punjabi Bible: Easy-to-Read Version
2 ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸ ਨੂੰ ਆਪਣੇ ਪੁੱਤਰ ਰਾਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ।
Read full chapter
Hebrews 11:3
King James Version
3 Through faith we understand that the worlds were framed by the word of God, so that things which are seen were not made of things which do appear.
Read full chapter
ਇਬਰਾਨੀਆਂ ਨੂੰ 11:3
Punjabi Bible: Easy-to-Read Version
3 ਨਿਹਚਾ ਇਹ ਸਮਝਣ ਵਿੱਚ ਸਾਡੀ ਸਹਾਇਤਾ ਕਰਦੀ ਹੈ ਕਿ ਪਰਮੇਸ਼ੁਰ ਨੇ ਆਪਣੇ ਆਦੇਸ਼ ਨਾਲ ਸਾਰੀ ਦੁਨੀਆਂ ਨੂੰ ਸਾਜਿਆ ਸੀ। ਇਸਦਾ ਇਹ ਅਰਥ ਹੈ ਕਿ ਜਿਹੜੀਆਂ ਚੀਜ਼ਾਂ ਅਸੀਂ ਦੇਖਦੇ ਹਾਂ ਉਨ੍ਹਾਂ ਚੀਜ਼ਾਂ ਤੋਂ ਬਾਹਰ ਬਣਾਈਆਂ ਗਈਆਂ ਸਨ ਜਿਸ ਨੂੰ ਦੇਖਿਆ ਨਹੀਂ ਜਾ ਸੱਕਦਾ।
Read full chapter2010 by Bible League International