Add parallel Print Page Options

10 “Anyone refusing to walk through the gate into a sheepfold, who sneaks over the wall, must surely be a thief! For a shepherd comes through the gate. The gatekeeper opens the gate for him, and the sheep hear his voice and come to him; and he calls his own sheep by name and leads them out. He walks ahead of them; and they follow him, for they recognize his voice. They won’t follow a stranger but will run from him, for they don’t recognize his voice.”

Those who heard Jesus use this illustration didn’t understand what he meant, so he explained it to them.

“I am the Gate for the sheep,” he said. “All others who came before me were thieves and robbers. But the true sheep did not listen to them. Yes, I am the Gate. Those who come in by way of the Gate will be saved and will go in and out and find green pastures. 10 The thief’s purpose is to steal, kill and destroy. My purpose is to give life in all its fullness.

11 “I am the Good Shepherd. The Good Shepherd lays down his life for the sheep. 12 A hired man will run when he sees a wolf coming and will leave the sheep, for they aren’t his and he isn’t their shepherd. And so the wolf leaps on them and scatters the flock. 13 The hired man runs because he is hired and has no real concern for the sheep.

14 “I am the Good Shepherd and know my own sheep, and they know me, 15 just as my Father knows me and I know the Father; and I lay down my life for the sheep. 16 I have other sheep, too, in another fold. I must bring them also, and they will heed my voice; and there will be one flock with one Shepherd.

17 “The Father loves me because I lay down my life that I may have it back again. 18 No one can kill me without my consent—I lay down my life voluntarily. For I have the right and power to lay it down when I want to and also the right and power to take it again. For the Father has given me this right.”

19 When he said these things, the Jewish leaders were again divided in their opinions about him. 20 Some of them said, “He has a demon or else is crazy. Why listen to a man like that?”

21 Others said, “This doesn’t sound to us like a man possessed by a demon! Can a demon open the eyes of blind men?”

22-23 It was winter,[a] and Jesus was in Jerusalem at the time of the Dedication Celebration. He was at the Temple, walking through the section known as Solomon’s Hall. 24 The Jewish leaders surrounded him and asked, “How long are you going to keep us in suspense? If you are the Messiah, tell us plainly.”

25 “I have already told you,[b] and you don’t believe me,” Jesus replied. “The proof is in the miracles I do in the name of my Father. 26 But you don’t believe me because you are not part of my flock. 27 My sheep recognize my voice, and I know them, and they follow me. 28 I give them eternal life and they shall never perish. No one shall snatch them away from me, 29 for my Father has given them to me, and he is more powerful than anyone else, so no one can kidnap them from me. 30 I and the Father are one.”

31 Then again the Jewish leaders picked up stones to kill him.

32 Jesus said, “At God’s direction I have done many a miracle to help the people. For which one are you killing me?”

33 They replied, “Not for any good work, but for blasphemy; you, a mere man, have declared yourself to be God.”

34-36 “In your own Law it says that men are gods!” he replied. “So if the Scripture, which cannot be untrue, speaks of those as gods to whom the message of God came, do you call it blasphemy when the one sanctified and sent into the world by the Father says, ‘I am the Son of God’? 37 Don’t believe me unless I do miracles of God. 38 But if I do, believe them even if you don’t believe me. Then you will become convinced that the Father is in me, and I in the Father.”

39 Once again they started to arrest him. But he walked away and left them, 40 and went beyond the Jordan River to stay near the place where John was first baptizing. 41 And many followed him.

“John didn’t do miracles,” they remarked to one another, “but all his predictions concerning this man have come true.” 42 And many came to the decision that he was the Messiah.[c]

Footnotes

  1. John 10:22 December 25 was the usual date for this celebration of the cleansing of the Temple.
  2. John 10:25 I have already told you, see 5:19; 8:36, 56, 58, etc.
  3. John 10:42 many came to the decision that he was the Messiah, literally, “many believed on him there.”

好牧人

10 耶稣说:“我实实在在地告诉你们,不从门进羊圈而从别处爬进去的人就是贼,是强盗。 从门进去的才是羊的牧人, 看门的会给他开门,羊也听他的声音。他按名字叫自己的羊,把它们领出来。 领出来之后,自己便走在前面,羊群也跟着他,因为羊认得他的声音。 羊从不跟随陌生人,见了陌生人就逃跑,因为它们不认得陌生人的声音。”

耶稣讲了这个比喻,但听的人都不明白祂的意思。 于是祂又说:“我实实在在地告诉你们,我就是羊的门。 在我以前来的,都是贼,是强盗,羊不听从他们。 我就是门,从我进来的必定得救,并且会安然出入,找到草吃。 10 盗贼来,无非是要偷窃、杀害、毁坏。但我来是要羊得生命,并且得到丰盛的生命。

11 “我是好牧人,好牧人为羊舍命。 12 如果是雇工,不是牧人,羊也不是他的,狼一来,他必撇下羊逃命。狼就会抓住羊,把羊群驱散。 13 他逃走,因为他是雇工,并不在乎羊。 14 我是好牧人,我认识我的羊,我的羊也认识我, 15 正如父认识我,我也认识父,并且我为羊舍命。 16 我还有别的羊不在这羊圈里,我必须领他们回来,他们也必听我的声音。这样,我所有的羊将要合成一群,由一个牧人来带领。 17 父爱我,因为我舍弃自己的生命,为了再得回生命。 18 没有人能夺走我的生命,我是甘心舍弃的。我有权舍弃,也有权得回,这是我从父那里得到的命令。”

19 犹太人因这番话又起了纷争。 20 他们当中好些人说:“祂被鬼附身了!祂疯了!何必听祂的?”

21 又有些人说:“被鬼附身的人不会说这种话的,鬼能医好瞎眼的人吗?”

被犹太人弃绝

22 耶路撒冷庆祝修殿节的时候到了,是在冬天。 23 当耶稣走过圣殿的所罗门廊时, 24 一群犹太人围着祂说:“你让我们困惑、猜疑要到什么时候呢?如果你是基督,就清楚地告诉我们吧!”

25 耶稣回答说:“我已经告诉你们了,你们却不信。我奉我父的名所行的神迹也为我做见证, 26 只是你们不肯相信,因为你们不是我的羊。 27 我的羊听我的声音,我也认识他们,他们也跟随我。 28 我要赐他们永生,他们永不灭亡。没有人能从我的手里把他们抢走。 29 我父把羊赐给我,祂比万物都大,没有人能从祂手中把羊抢走。 30 我和父本为一。”

31 于是犹太人又拿起石头要打祂。 32 耶稣就问他们:“我将许多从父而来的美善之事显给你们看,你们为了哪一件事拿石头打我呢?”

33 犹太人回答说:“我们不是因为你做的善事打你,而是因为你说了亵渎的话,你是人,却把自己当作上帝。”

34 耶稣说:“你们的律法书上不是写着‘我曾说你们都是神’吗? 35 圣经上的话是不能废的,既然上帝称那些承受祂道的人为神, 36 那么我是父分别出来又差到世上来的,我说自己是上帝的儿子,难道是亵渎吗? 37 如果我不做我父的事,你们不必信我。 38 但如果我做了,你们纵然不信我,也应该相信我所做的事,这样你们就会知道、领悟父在我里面,我也在父里面。”

39 他们又要抓耶稣,但祂从他们手中逃脱了。

40 后来,耶稣到了约旦河东岸约翰从前施洗的地方,在那里住下来。 41 许多人来到祂那里。他们说:“虽然约翰没有行过神迹,可是约翰所说关于这人的事全是真的。” 42 在那里许多人信了耶稣。

ਅਯਾਲੀ ਅਤੇ ਉਸਦੀਆਂ ਭੇਡਾਂ

10 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਮਨੁੱਖ ਭੇਡਾਂ ਦੇ ਬਾੜੇ ਵਿੱਚ ਬੂਹੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵੜਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ। ਪਰ ਉਹ ਮਨੁੱਖ ਜਿਹੜਾ ਫਾਟਕ ਰਾਹੀਂ ਵੜਨ ਵਾਲਾ ਹੈ ਉਹ ਅਯਾਲੀ ਹੈ। ਉਸ ਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ। ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦਾ ਪਿੱਛਾ ਕਰਦੀਆਂ ਹਨ ਕਿਉਂਕਿ ਉਹ ਉਸਦੀ ਅਵਾਜ਼ ਨੂੰ ਪਛਾਣਦੀਆਂ ਹਨ। ਪਰ ਉਹ ਪਰਾਏ ਮਨੁੱਖ ਦੇ ਮਗਰ ਕਦੇ ਨਹੀਂ ਜਾਣਗੀਆਂ ਸਗੋਂ ਉਹ ਉਸਤੋਂ ਨਠ ਜਾਣਗੀਆਂ ਕਿਉਂਕਿ ਉਹ ਪਰਾਇਆਂ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”

ਭਾਵੇਂ ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਤਾਂਤ ਸਮਝਾਇਆ ਪਰ ਉਹ ਇਸਦਾ ਅਰਥ ਨਾ ਸਮਝ ਸੱਕੇ।

ਯਿਸੂ ਚੰਗਾ ਅਯਾਲੀ ਹੈ

ਤਾਂ ਯਿਸੂ ਨੇ, ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਭੇਡਾਂ ਲਈ ਦੁਆਰ ਮੈਂ ਹਾਂ। ਕਿਉਂ ਕਿ ਜਿਹੜੇ ਮੈਥੋਂ ਪਹਿਲਾਂ ਆਏ ਉਹ ਚੋਰ ਜਾਂ ਡਾਕੂ ਸਨ, ਭੇਡਾਂ ਨੇ ਉਨ੍ਹਾਂ ਨੂੰ ਨਹੀਂ ਸੁਣਿਆ। ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ। 10 ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ।

11 “ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ। 12 ਇੱਕ ਭਾੜੇ ਦਾ ਮਜ਼ਦੂਰ ਆਜੜੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆੜ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। 13 ਮਜ਼ਦੂਰ ਨੱਠ ਜਾਂਦਾ ਹੈ ਕਿਉਂ ਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।

14-15 “ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ। 16 ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ। 17 ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸੱਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ। 18 ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ।”

19 ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਦ, ਯਹੂਦੀਆਂ ਦਾ ਆਪਸ ਵਿੱਚ ਮਤਭੇਦ ਹੋ ਗਿਆ। 20 ਬਹੁਤਿਆਂ ਨੇ ਆਖਿਆ, “ਇਸ ਦੇ ਅੰਦਰ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਵਾਂਗ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”

21 ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸੱਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਦ੍ਰਿਸ਼ਟੀ ਦੇ ਸੱਕਦਾ ਹੈ? ਨਹੀਂ!”

ਯਹੂਦੀਆਂ ਦਾ ਯਿਸੂ ਦੇ ਵਿਰੁੱਧ ਹੋਣਾ

22 ਇਹ ਸਰਦੀ ਦੀ ਰੁੱਤ ਸੀ ਅਤੇ ਪ੍ਰਤਿਸ਼ਠਾ ਦੇ ਤਿਉਹਾਰ [a] ਦਾ ਸਮਾਂ ਆਇਆ। 23 ਯਿਸੂ ਮੰਦਰ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ। 24 ਯਹੂਦੀ ਯਿਸੂ ਦੇ ਆਲੇ-ਦੁਆਲੇ ਇੱਕਤਰ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਦੁਬਿਧਾ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾ ਸਾਨੂੰ ਸਾਫ਼-ਸਾਫ਼ ਕਹਿ।”

25 ਯਿਸੂ ਨੇ ਆਖਿਆ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਂ ਤੇ ਕਰਾਮਾਤਾਂ ਕਰਦਾ ਹਾਂ। ਅਤੇ ਉਹ ਕਰਾਮਾਤਾਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ। 26 ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂ ਕਿ ਤੁਸੀਂ ਮੇਰੇ ਇੱਜੜ ਦੀਆਂ ਭੇਡਾਂ ਨਹੀਂ ਹੋ। 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ। 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸੱਕਦਾ ਹੈ। 29 ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ। 30 ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸੱਕਦਾ। ਮੈਂ ਅਤੇ ਪਿਤਾ ਇੱਕ ਹਾਂ।”

31 ਯਹੂਦੀਆਂ ਨੇ ਇਹ ਸੁਣਿਆ ਅਤੇ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ। 32 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?”

33 ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਸੁੱਟ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਖਿਲਾਫ਼ ਬੋਲਿਆ ਹੈਂ। ਤੂੰ ਸਿਰਫ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”

34 ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’ [b] 35 ਉਹ ਲੋਕ ਜਿਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪ੍ਰਾਪਤ ਕੀਤਾ ਉਹ ਇਸ ਪੋਥੀ ਵਿੱਚ ਦੇਵਤੇ ਸਦਾਉਂਦੇ ਹਨ ਅਤੇ ਪੋਥੀ ਕਦੇ ਵੀ ਝੂਠੀ ਨਹੀਂ ਹੋ ਸੱਕਦੀ। 36 ਫਿਰ ਤੁਸੀਂ ਕਿਵੇਂ ਕਹਿ ਸੱਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹਾਂ। ਸਿਰਫ਼ ਕਿਉਂ ਕਿ ਮੈਂ ਆਖਿਆ ਹੈ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ?’ ਮੈਂ ਉਹ ਹਾਂ ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ। 37 ਜੇਕਰ ਮੈਂ ਉਹ ਗੱਲਾਂ ਨਾ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸਤੇ ਵਿਸ਼ਵਾਸ ਨਾ ਕਰੋ। 38 ਪਰ ਜੇ ਮੈਂ ਉਹ ਗੱਲਾਂ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਾ ਕਰੋ, ਪਰ ਮੇਰੀਆਂ ਕਰਨੀਆਂ ਤੇ ਵਿਸ਼ਵਾਸ ਕਰੋ ਜਿਹੜੀਆਂ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਂਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”

39 ਯਹੂਦੀ ਫੇਰ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ ਪਰ ਉਹ ਉਨ੍ਹਾਂ ਤੋਂ ਬਚ ਗਿਆ।

40 ਯਿਸੂ ਫਿਰ ਯਰਦਨ ਨਦੀ ਦੇ ਪਾਰ ਦੀ ਥਾਂ ਨੂੰ ਚੱਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ। ਅਤੇ ਉਹ ਉੱਥੇ ਠਹਿਰਿਆ। 41 ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਕਰਿਸ਼ਮਾ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।” 42 ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸਦਾ ਵਿਸ਼ਵਾਸ ਕੀਤਾ।

Footnotes

  1. ਯੂਹੰਨਾ 10:22 ਪ੍ਰਤਿਸ਼ਠਾ ਦੇ ਤਿਉਹਾਰ ਹਾਨੂੰਕਾ, ਯਹੂਦੀਆਂ ਵੱਲੋਂ ਦਿਸੰਬਰ ਦੇ ਮਹੀਨੇ ਵਿੱਚ ਖਾਸ ਹਫ਼ਤਾ ਮਨਾਉਣ ਦਾ ਤਿਉਹਾਰ ਹੈ।
  2. ਯੂਹੰਨਾ 10:34 ਹਵਾਲਾ: ਜ਼ਬੂਰ 82:6