Add parallel Print Page Options

ਜਿਹੜਾ ਮਨੁੱਖ ਤੁਹਾਡੇ ਖਿਲਾਫ਼ ਨਹੀਂ ਉਹ ਤੁਹਾਡਾ ਹੀ ਹੈ(A)

49 ਯੂਹੰਨਾ ਨੇ ਅੱਗੋਂ ਆਖਿਆ, “ਪ੍ਰਭੂ, ਅਸੀਂ ਇੱਕ ਬੰਦੇ ਨੂੰ ਤੇਰੇ ਨਾਮ ਵਿੱਚ ਭੂਤਾਂ ਨੂੰ ਕੱਢਦੇ ਵੇਖਿਆ। ਅਸੀਂ ਉਸ ਨੂੰ ਇਉਂ ਕਰਨ ਤੋਂ ਵਰਜਿਆ ਕਿਉਂਕਿ ਉਹ ਸਾਡੇ ਸਮੂਹ ਵਿੱਚੋਂ ਨਹੀਂ ਹੈ।”

50 ਯਿਸੂ ਨੇ ਯੂਹੰਨਾ ਨੂੰ ਆਖਿਆ, “ਉਸ ਨੂੰ ਨਾ ਰੋਕੋ, ਕਿਉਂਕਿ ਉਹ ਜੋ ਤੁਹਾਡੇ ਵਿਰੁੱਧ ਨਹੀਂ, ਉਹ ਤੁਹਾਡੇ ਪਾਸੇ ਹੈ।”

Read full chapter