Add parallel Print Page Options

ਯਿਸੂ ਦਾ ਬਿਮਾਰ ਬੱਚੇ ਨੂੰ ਠੀਕ ਕਰਨਾ(A)

14 ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀੜ ਉਨ੍ਹਾਂ ਦੇ ਗਿਰਦ ਇਕੱਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ।

Read full chapter