Add parallel Print Page Options

19 ਨੀਨਵਾਹ! ਤੂੰ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈਂ ਪਰ ਕੋਈ ਤੇਰਾ ਘਾਵ ਪੂਰ ਨਹੀਂ ਸੱਕਦਾ। ਜਿਹੜਾ ਵੀ ਕੋਈ ਤੇਰਾ ਦੁਰ-ਸਮਾਚਾਰ ਸੁਣਦਾ ਹੈ ਤਾੜੀਆਂ ਮਾਰਦਾ ਹੈ। ਉਹ ਸਭ ਖੁਸ਼ ਹਨ। ਕਿਉਂ ਕਿ ਜੋ ਕਸ਼ਟ ਤੂੰ ਹਮੇਸ਼ਾ ਉਨ੍ਹਾਂ ਨੂੰ ਦਿੰਦਾ ਰਿਹਾ ਉਸ ਕਾਰਣ ਉਹ ਬੜੇ ਦੁੱਖੀ ਸਨ।

Read full chapter