Add parallel Print Page Options

ਸਿਆਣਪ ਤੁਹਾਨੂੰ ਵਿਭਚਾਰ ਤੋਂ ਦੂਰ ਰੱਖੇਗੀ

ਮੇਰੇ ਬੇਟੇ, ਮੇਰੇ ਸ਼ਬਦਾਂ ਨੂੰ ਚੇਤੇ ਰੱਖਣਾ, ਉਨ੍ਹਾਂ ਹੁਕਮਾਂ ਨੂੰ ਕਦੇ ਨਾ ਭੁੱਲਣਾ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। ਜੇਕਰ ਤੁਸੀਂ ਮੇਰਾ ਹੁਕਮ ਮੰਨੋ ਤੁਸੀਂ ਜਿਉਵੋਂਗੇ। ਮੇਰੀਆਂ ਸਿੱਖਿਆਵਾਂ ਨੂੰ ਆਪਣੀ ਅੱਖ ਦੀ ਪੁਤਲੀ ਵਾਂਗ ਅਨਮੋਲ ਬਣਾਕੇ ਰੱਖੋ। ਇਨ੍ਹਾਂ ਨੂੰ ਆਪਣੀਆਂ ਉਂਗਲੀਆਂ ਨਾਲ ਬੰਨ੍ਹ ਲੈਣਾ। ਇਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈਣਾ। ਸਿਆਣਪ ਨੂੰ ਆਖ, “ਤੂੰ ਮੇਰੀ ਭੈਣ ਹੈਂ!” ਅਤੇ ਸਮਝਦਾਰੀ ਨੂੰ ਆਪਣੇ ਪਰਿਵਾਰ ਦਾ ਸਦੱਸ ਕਹੋ।

Read full chapter