Print Page Options
Previous Prev Day Next DayNext

Daily Reading for Personal Growth, 40 Days with God

40 daily Scripture readings that illustrate the character of God and the nature of faith.
Duration: 40 days
Punjabi Bible: Easy-to-Read Version (ERV-PA)
Version
ਮੱਤੀ 5:38-42

ਯਿਸੂ ਦਾ ਬਦਲੇ ਬਾਰੇ ਉਪਦੇਸ਼(A)

38 “ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’ [a] 39 ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖੜ੍ਹੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸੱਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ। 40 ਅਤੇ ਜਿਹੜਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁੜਤਾ ਲੈਣਾ ਚਾਹੇ ਤਾਂ ਉਸ ਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ। 41 ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ। 42 ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ।

Punjabi Bible: Easy-to-Read Version (ERV-PA)

2010 by World Bible Translation Center