Font Size
Verse of the Day
A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
ਯਸਾਯਾਹ 53:5-6
5 ਪਰ ਉਸ ਨੂੰ ਸਾਡੀਆਂ ਬੁਰਿਆਈਆਂ ਦੀ ਸਜ਼ਾ ਮਿਲੀ ਸੀ। ਉਸ ਨੂੰ ਸਾਡੇ ਗੁਨਾਹ ਬਦਲੇ ਕੁਚੱਲਿਆ ਗਿਆ ਸੀ। ਉਹ ਕਰਜ਼ਾ ਜਿਹੜਾ ਸਾਡੇ ਸਿਰ ਸੀ-ਸਾਡੀ ਸਜ਼ਾ-ਉਹ ਉਸ ਨੂੰ ਮਿਲਿਆ ਸੀ। ਅਸੀਂ ਉਸਦੀ ਸਜ਼ਾ ਕਾਰਣ ਹੀ ਸਿਹਤਯਾਬ ਹੋਏ ਸਾਂ। ਸਾਨੂੰ ਅਰੋਗਤਾ ਮਿਲੀ (ਮਾਫ਼ੀ ਮਿਲੀ) ਤਾਂ ਉਸ ਦੇ ਦੁੱਖ ਕਾਰਣ। 6 ਅਸੀਂ ਸਾਰੇ ਹੀ ਭੇਡਾਂ ਵਾਂਗ ਭਟਕ ਗਏ। ਅਸੀਂ ਸਾਰੇ ਆਪਣੇ-ਆਪਣੇ ਰਾਹ ਤੁਰ ਗਏ। ਅਸੀਂ ਅਜਿਹਾ ਉਦੋਂ ਕੀਤਾ ਜਦੋਂ ਯਹੋਵਾਹ ਨੇ ਸਾਨੂੰ ਸਾਡੇ ਪਾਪ ਤੋਂ ਮੁਕਤ ਕਰ ਦਿੱਤਾ ਅਤੇ ਸਾਡਾ ਸਾਰਾ ਪਾਪ ਆਪਣੇ ਜ਼ਿਂਮੇ ਲੈ ਲਿਆ।
Punjabi Bible: Easy-to-Read Version (ERV-PA)
2010 by World Bible Translation Center