Font Size
Verse of the Day
A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
ਅਫ਼ਸੀਆਂ ਨੂੰ 1:9-10
9 ਉਸ ਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸ ਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ। 10 ਪਰਮੇਸ਼ੁਰ ਦਾ ਇਰਾਦਾ ਢੁੱਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿੱਚਲੀਆਂ ਸਾਰੀਆਂ ਚੀਜ਼ਾਂ ਨੂੰ ਇਕੱਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸ ਦੇ ਅਧੀਨ ਕਰਨ ਦੀ ਸੀ।
Punjabi Bible: Easy-to-Read Version (ERV-PA)
2010 by World Bible Translation Center