Font Size
Verse of the Day
A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
1 ਪਤਰਸ 2:15-16
15 ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰੱਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ। 16 ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢੱਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।
Punjabi Bible: Easy-to-Read Version (ERV-PA)
2010 by World Bible Translation Center