Print Page Options
Previous Prev Day Next DayNext

Verse of the Day

A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
Version
ਯੂਹੰਨਾ 1:1-2

ਯਿਸੂ ਦਾ ਸੰਸਾਰ ਵਿੱਚ ਆਉਣਾ

ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ [a] ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ। ਉਹ ਆਦਿ ਵਿੱਚ ਪਰਮੇਸ਼ੁਰ ਦੇ ਸੰਗ ਸੀ।

ਯੂਹੰਨਾ 1:14

14 ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।

Punjabi Bible: Easy-to-Read Version (ERV-PA)

2010 by World Bible Translation Center