Print Page Options
Previous Prev Day Next DayNext

Verse of the Day

A daily inspirational and encouraging Bible verse.
Duration: 366 days
Punjabi Bible: Easy-to-Read Version (ERV-PA)
Version
ਇਬਰਾਨੀਆਂ ਨੂੰ 1:1-2

ਪਰਮੇਸ਼ੁਰ ਅਪਣੇ ਪੁੱਤਰ ਰਾਹੀਂ ਬੋਲਿਆ

ਅਤੀਤ ਵਿੱਚ, ਪਰਮੇਸ਼ੁਰ ਨਬੀਆਂ ਰਾਹੀਂ ਸਾਡੇ ਪੁਰਖਿਆਂ ਨਾਲ ਬੋਲਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਗੱਲ ਕੀਤੀ। ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸ ਨੂੰ ਆਪਣੇ ਪੁੱਤਰ ਰਾਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ।

Punjabi Bible: Easy-to-Read Version (ERV-PA)

2010 by World Bible Translation Center